November 6, 2024, 9:08 am
----------- Advertisement -----------
----------- Advertisement -----------
HomeNewsHaryana

Haryana

ਹਰਿਆਣਾ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੂੰ ਜ਼ਮੀਨ ਮੁਫ਼ਤ ਦੇਣ ਦੀ ਕੀਤੀ ਪੇਸ਼ਕਸ਼, ਖੇੜਕੀ ਦੌਲਾ ਟੋਲ ਪਲਾਜ਼ਾ ਨੈਸ਼ਨਲ ਹਾਈਵੇਅ 48 ਤੋਂ ਹਟਾਉਣ ਦੀ...

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੂੰ 30 ਏਕੜ ਜ਼ਮੀਨ ਮੁਫ਼ਤ ਦੇਣ ਦੀ ਪੇਸ਼ਕਸ਼ ਕੀਤੀ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨੂੰ ਪੱਤਰ ਲਿਖ ਕੇ...

ਫਰੀਦਾਬਾਦ ‘ਚ ਇਕ ਬੰਦ ਮਾਲ ‘ਚ ਲੱਗੀ ਅੱਗ, ਕਰੀਬ 10 ਸਾਲਾਂ ਤੋਂ ਸੀ ਬੰਦ

ਫਰੀਦਾਬਾਦ 'ਚ ਬਦਰਪੁਰ ਸਰਹੱਦੀ ਇਲਾਕੇ ਦੇ ਨੇੜੇ ਇਕ ਬੰਦ ਮਾਲ 'ਚ ਅੱਗ ਲੱਗ ਗਈ। ਮਾਲ ਦੀ ਛੱਤ 'ਤੇ ਪਏ ਕਬਾੜ 'ਚ ਅੱਗ ਲੱਗ ਗਈ ਸੀ, ਜਿਸ ਕਰਕੇ ਕਾਲੇ ਧੂੰਏਂ ਨੇ ਅਸਮਾਨ ਨੂੰ ਢੱਕ ਲਿਆ। ਅੱਗ ਲੱਗਣ ਦੀ ਸੂਚਨਾ ਮਿਲਣ...

ਐਂਟੀ ਕੁਰੱਪਸ਼ਨ ਬਿਊਰੋ ਨੇ ਮਹਿਲਾ ਏਐਸਆਈ ਅਤੇ ਮਹਿਲਾ ਹੈੱਡ ਕਾਂਸਟੇਬਲ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

ਭ੍ਰਿਸ਼ਟਾਚਾਰ 'ਤੇ ਕਾਬੂ ਪਾਉਣ ਲਈ ਐਂਟੀ ਕੁਰੱਪਸ਼ਨ ਬਿਊਰੋ ਇਨ੍ਹੀਂ ਦਿਨੀਂ ਸਰਗਰਮ ਨਜ਼ਰ ਆ ਰਿਹਾ ਹੈ। ਹਾਲ ਹੀ ਵਿੱਚ ਸਿੱਖਿਆ ਵਿਭਾਗ, ਜੰਗਲਾਤ ਵਿਭਾਗ, ਪੁਲਿਸ ਵਿਭਾਗ ਦੇ ਕਰਮਚਾਰੀ ਅਤੇ ਪਟਵਾਰੀ ਨੂੰ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ...

19 ਸਾਲਾ ਗੈਂਗਸਟਰ ਖਿਲਾਫ ਰੈੱਡ ਕਾਰਨਰ ਨੋਟਿਸ: ਫਰਜ਼ੀ ਪਾਸਪੋਰਟ ‘ਤੇ ਅਮਰੀਕਾ ਭੱਜਿਆ, ਬੰਬੀਹਾ ਗੈਂਗ ਦਾ ਹੈ ਮੈਂਬਰ

ਚੰਡੀਗੜ੍ਹ, 28 ਅਕਤੂਬਰ 2023 - ਇੰਟਰਪੋਲ ਨੇ ਹਰਿਆਣਾ ਦੇ 19 ਸਾਲਾ ਗੈਂਗਸਟਰ ਯੋਗੇਸ਼ ਕਾਦਿਆਨ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਯੋਗੇਸ਼ ਕਾਦਿਆਨ ਝੱਜਰ ਦਾ ਰਹਿਣ ਵਾਲਾ ਹੈ। ਕੁਝ ਮਹੀਨੇ ਪਹਿਲਾਂ ਉਹ ਫਰਜ਼ੀ ਪਾਸਪੋਰਟ ਬਣਾ ਕੇ ਅਮਰੀਕਾ ਭੱਜ ਗਿਆ...

ਪਾਣੀਪਤ ‘ਚ ਟਰੱਕ ਨਾਲ ਟਕਰਾਇਆ ਸ਼ਰਧਾਲੂਆਂ ਨਾਲ ਭਰਿਆ ਆਟੋ, ਚਾਰ ਔਰਤਾਂ ਬੁਰੀ ਤਰ੍ਹਾਂ ਜ਼ਖਮੀ

ਹਰਿਆਣਾ ਦੇ ਪਾਣੀਪਤ ਵਿੱਚ ਸ਼ਰਧਾਲੂਆਂ ਨਾਲ ਭਰੇ ਇੱਕ ਆਟੋ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉੱਤਰ ਪ੍ਰਦੇਸ਼ ਤੋਂ ਸ਼ਰਧਾਲੂ ਸਮਾਲਖਾ ਵਿੱਚ ਆਯੋਜਿਤ ਨਿਰੰਕਾਰੀ ਸੰਤ ਸਮਾਗਮ ਲਈ ਪਹੁੰਚ ਰਹੇ ਸਨ। ਜਦੋਂ ਉਹ ਗੇਟ...

ਹਰਿਆਣਾ ‘ਚ 270 ਪੁਲਿਸ ਆਈਓਜ਼ ਦੀ ਮੁਅੱਤਲੀ ਲਟਕੀ: ਡੀਜੀਪੀ ਨੇ ਗ੍ਰਹਿ ਮੰਤਰੀ ਵਿਜ ਤੋਂ ਮੰਗਿਆ 3 ਦਿਨਾਂ ਦਾ ਸਮਾਂ, ਹੁਣ ਤੱਕ 100 ਮੁਅੱਤਲ

ਹਰਿਆਣਾ ਦੇ 372 ਤਫ਼ਤੀਸ਼ੀ ਅਫ਼ਸਰਾਂ (ਆਈਓਜ਼) ਦੀ ਮੁਅੱਤਲੀ ਨੂੰ ਲੈ ਕੇ ਅਨਿਲ ਵਿਜ ਜਿੱਥੇ ਸਖ਼ਤ ਮੂਡ ਵਿੱਚ ਹਨ, ਉੱਥੇ ਹੀ ਪੁਲਿਸ ਦੇ ਉੱਚ ਅਧਿਕਾਰੀ ਬੇਵੱਸ ਨਜ਼ਰ ਆ ਰਹੇ ਹਨ। ਕਰੀਬ 100 ਆਈਓਜ਼ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦੋਂ...

ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਸੂਬੇ ‘ਚ ਛੇ ਟੋਲ ਪਲਾਜਾ ਬੰਦ ਕਰਨ ਦਾ ਐਲਾਨ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇਕ ਮਹਤੱਵਪੂਰਨ ਫੈਸਲਾ ਲੈਂਦੇ ਹੋਏ ਸੂਬਾ ਰਾਜਮਾਰਗਾਂ 'ਤੇ ਸਥਿਤ ਛੇ ਟੋਲ ਪਲਾਜਾ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਕਦਮ ਨਾਲ ਆਮ ਜਨਤਾ ਨੂੰ ਭਾਰੀ ਰਾਹਤ ਮਿਲਣ ਵਾਲੀ ਹੈ। ਮੁੱਖ ਮੰਤਰੀ...

ਨਾਇਬ ਸਿੰਘ ਸੈਣੀ ਬਣੇ ਹਰਿਆਣਾ ਭਾਜਪਾ ਦੇ ਸੂਬਾ ਪ੍ਰਧਾਨ, ਓਪੀ ਧਨਖੜ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਭਾਜਪਾ ਨੇ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਜਦੋਂਕਿ ਮੌਜੂਦਾ ਸੂਬਾ ਪ੍ਰਧਾਨ ਓਮ ਪ੍ਰਕਾਸ਼ ਧਨਖੜ ਨੂੰ ਕੌਮੀ ਜਨਰਲ ਸਕੱਤਰ ਬਣਾਇਆ ਗਿਆ ਹੈ।