June 18, 2026, 11:42 pm
----------- Advertisement -----------
HomeNewsHaryanaਫਤਿਹਾਬਾਦ 'ਚ ਫਰਿੱਜ ਲੱਗੀ ਅੱ.ਗ, ਵੱਡਾ ਹਾਦ.ਸਾ ਹੋਣੋ ਟਲਿਆ

ਫਤਿਹਾਬਾਦ ‘ਚ ਫਰਿੱਜ ਲੱਗੀ ਅੱ.ਗ, ਵੱਡਾ ਹਾਦ.ਸਾ ਹੋਣੋ ਟਲਿਆ

Published on

----------- Advertisement -----------

ਫਤਿਹਾਬਾਦ ਦੇ ਟੋਹਾਣਾ ਇਲਾਕੇ ‘ਚ ਅੱਜ ਤੜਕੇ ਇਕ ਘਰ ਦੇ ਫਰਿੱਜ ‘ਚ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਫਰਿੱਜ ਨੂੰ ਅੱਗ ਲੱਗ ਗਈ। ਫਰਿੱਜ ਕੋਲ ਸੌਂ ਰਹੇ ਨੌਜਵਾਨ ਦੇ ਕੱਪੜਿਆਂ ਨੂੰ ਵੀ ਅੱਗ ਲੱਗ ਗਈ ਪਰ ਸਮੇਂ ਸਿਰ ਜਾਗਣ ‘ਤੇ ਉਹ ਮੌਤ ਤੋਂ ਬਚ ਗਿਆ। ਬਾਅਦ ‘ਚ ਬਿਜਲੀ ਸਪਲਾਈ ਕੱਟ ਕੇ ਅੱਗ ‘ਤੇ ਕਾਬੂ ਪਾਇਆ ਗਿਆ।

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਭਾਟੀਆ ਨਗਰ ਦੇ ਰਹਿਣ ਵਾਲੇ ਮਕਾਨ ਮਾਲਕ ਕ੍ਰਿਸ਼ਨ ਨੇ ਦੱਸਿਆ ਕਿ ਪਰਿਵਾਰ ਰਾਤ ਨੂੰ ਸੁੱਤਾ ਪਿਆ ਸੀ। ਜਿਸ ਕਮਰੇ ਵਿਚ ਉਸ ਦਾ ਲੜਕਾ ਸਾਹਿਲ ਸੌਂ ਰਿਹਾ ਸੀ, ਉਸ ਵਿਚ ਫਰਿੱਜ ਰੱਖਿਆ ਹੋਇਆ ਸੀ। ਸਵੇਰੇ 3 ਵਜੇ ਤੋਂ ਬਾਅਦ ਅਚਾਨਕ ਫਰਿੱਜ ‘ਚ ਧਮਾਕਾ ਹੋਇਆ, ਜਿਸ ਨੂੰ ਸੁਣ ਕੇ ਲੜਕਾ ਜਾਗਿਆ ਅਤੇ ਦੇਖਿਆ ਕਿ ਫਰਿੱਜ ਨੂੰ ਅੱਗ ਲੱਗ ਗਈ ਸੀ। ਚਾਰੇ ਪਾਸੇ ਧੂੰਆਂ ਹੀ ਧੂੰਆਂ ਸੀ। ਜਦੋਂ ਉਸ ਦੇ ਕੱਪੜਿਆਂ ਨੂੰ ਵੀ ਅੱਗ ਲੱਗ ਗਈ ਤਾਂ ਉਸ ਨੇ ਤੁਰੰਤ ਅੱਗ ਬੁਝਾ ਕੇ ਆਪਣਾ ਬਚਾਅ ਕੀਤਾ।

 ਦੂਜੇ ਕਮਰੇ ਵਿੱਚ ਜਾ ਕੇ ਉਸ ਨੂੰ ਜਗਾਇਆ ਅਤੇ ਘਟਨਾ ਬਾਰੇ ਦੱਸਿਆ। ਉਸ ਨੇ ਤੁਰੰਤ ਘਰ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਅਤੇ ਫਿਰ ਪਾਣੀ ਨਾਲ ਅੱਗ ਬੁਝਾਈ। ਅੱਗ ਲੱਗਣ ਕਾਰਨ ਫਰਿੱਜ ਤੇ ਹੋਰ ਘਰੇਲੂ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਆਸ-ਪਾਸ ਦੇ ਲੋਕ ਵੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...