September 21, 2026, 6:50 pm
----------- Advertisement -----------
HomeNewsBreaking Newsਹਰਿਆਣਾ 'ਚ ਜੇਜੇਪੀ ਸੰਗਠਨ ਦਾ ਪੁਨਰਗਠਨ ਸ਼ੁਰੂ

ਹਰਿਆਣਾ ‘ਚ ਜੇਜੇਪੀ ਸੰਗਠਨ ਦਾ ਪੁਨਰਗਠਨ ਸ਼ੁਰੂ

Published on

----------- Advertisement -----------

ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ ਪੁਨਰਗਠਨ ਸ਼ੁਰੂ ਕਰ ਦਿੱਤਾ ਹੈ। ਇਸ ਦੇ ਲਈ ਪਾਰਟੀ ਨੇ ਸਲਾਹਕਾਰ ਕਮੇਟੀ, ਸਿਆਸੀ ਮਾਮਲਿਆਂ ਦੀ ਕਮੇਟੀ ਅਤੇ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਡਾ: ਅਜੈ ਸਿੰਘ ਚੌਟਾਲਾ ਦੀ ਅਗਵਾਈ ‘ਚ ਬਣਾਈ ਗਈ 10 ਮੈਂਬਰੀ ਸਲਾਹਕਾਰ ਕਮੇਟੀ ‘ਚ ਡਾ.ਕੇ.ਸੀ.ਬਾਂਗੜ, ਅਨੰਤ ਰਾਮ ਤੰਵਰ, ਫੂਲਵਤੀ, ਸਰਦਾਰ ਜਗਰੂਪ ਸਿੰਘ ਸੱਤਾਖੇੜਾ, ਰਾਮਕੁਮਾਰ ਕਟਵਾਲ, ਸਾਬਕਾ ਵਿਧਾਇਕ ਗੰਗਾ ਰਾਮ, ਮਾਸਟਰ ਰਾਜਕੁਮਾਰ ਸੈਣੀ, ਕੰਵਰ ਸ਼ਾਮਿਲ ਹਨ ।

ਜੇਜੇਪੀ ਦੀ ਨਵੀਂ ਬਣੀ ਸਿਆਸੀ ਮਾਮਲਿਆਂ ਦੀ ਕਮੇਟੀ ਵਿੱਚ ਕੌਮੀ ਪ੍ਰਧਾਨ ਡਾ: ਅਜੈ ਸਿੰਘ ਚੌਟਾਲਾ, ਬ੍ਰਿਜ ਸ਼ਰਮਾ, ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ, ਸਾਬਕਾ ਮੰਤਰੀ ਅਨੂਪ ਧਾਨਕ, ਵਿਧਾਇਕ ਅਮਰਜੀਤ ਢਾਂਡਾ, ਸਾਬਕਾ ਚੇਅਰਮੈਨ ਰਾਜਿੰਦਰ ਲਿਟਾਨੀ, ਰਣਧੀਰ ਸਿੰਘ, ਸ਼ੀਲਾ ਭਯਾਨ, ਮੋਹਸਿਨ ਚੌਧਰੀ, ਧਰਮਪਾਲ ਪ੍ਰਜਾਪਤ ਸ਼ਾਮਲ ਹਨ। ਇਸ ਤੋਂ ਇਲਾਵਾ ਹਰਬੰਸ ਸਿੰਗਲਾ ਨੂੰ ਖਜ਼ਾਨਚੀ, ਰਣਧੀਰ ਸਿੰਘ ਨੂੰ ਦਫ਼ਤਰ ਸਕੱਤਰ ਅਤੇ ਰਾਧੇਸ਼ਿਆਮ ਸ਼ਰਮਾ ਨੂੰ ਕੌਮੀ ਪ੍ਰਧਾਨ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸਤੋਂ ਇਲਾਵਾ ਜੇਜੇਪੀ ਨੇ ਐਡਵੋਕੇਟ ਰਣਬੀਰ ਦਹੀਆ ਦੀ ਪ੍ਰਧਾਨਗੀ ਹੇਠ ਚਾਰ ਮੈਂਬਰੀ ਅਨੁਸ਼ਾਸਨੀ ਕਮੇਟੀ ਵੀ ਬਣਾਈ ਹੈ ਜਿਸ ਵਿੱਚ ਐਡਵੋਕੇਟ ਕਾਲਾ ਸਿੰਘ, ਐਡਵੋਕੇਟ ਵਿਜੇ ਕੁਮਾਰ ਬਾਂਸਲ ਅਤੇ ਐਡਵੋਕੇਟ ਰਿੰਪਲ ਸੋਹੀ ਨੂੰ ਮੈਂਬਰ ਬਣਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...