October 28, 2026, 8:18 am
----------- Advertisement -----------
HomeNewsHaryanaਰੋਹਤਕ ਦੇ ਹੋਟਲ 'ਚ ਚੋਰੀ; ਘਟਨਾ ਸੀਸੀਟੀਵੀ 'ਚ ਹੋਈ ਕੈਦ, FIR ਦਰਜ

ਰੋਹਤਕ ਦੇ ਹੋਟਲ ‘ਚ ਚੋਰੀ; ਘਟਨਾ ਸੀਸੀਟੀਵੀ ‘ਚ ਹੋਈ ਕੈਦ, FIR ਦਰਜ

Published on

----------- Advertisement -----------

ਰੋਹਤਕ ਦੇ ਦਿੱਲੀ ਬਾਈਪਾਸ ‘ਤੇ ਸਥਿਤ ਇਕ ਹੋਟਲ ‘ਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਇੱਕ ਨੌਜਵਾਨ ਨੇ ਹੋਟਲ ਦੇ ਦਫ਼ਤਰ ਵਿੱਚ ਰੱਖਿਆ ਲੈਪਟਾਪ ਚੋਰੀ ਕਰ ਲਿਆ। ਚੋਰੀ ਦੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਬਾਰੇ ਜਦੋਂ ਹੋਟਲ ਮਾਲਕ ਨੂੰ ਪਤਾ ਲੱਗਾ ਤਾਂ ਉਸ ਨੇ ਪੁਲਸ ਨੂੰ ਸ਼ਿਕਾਇਤ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਰੋਹਤਕ ਦੇ ਸੈਕਟਰ 2 ਦੇ ਰਹਿਣ ਵਾਲੇ ਰੋਹਿਤ ਨੇ ਅਰਬਨ ਅਸਟੇਟ ਥਾਣੇ ‘ਚ ਲੈਪਟਾਪ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਉਸ ਨੇ ਦੱਸਿਆ ਕਿ ਉਸ ਨੇ ਦਿੱਲੀ ਬਾਈਪਾਸ ’ਤੇ ਹੋਟਲ ਬਣਾਇਆ ਹੋਇਆ ਹੈ। ਉਸ ਨੇ ਆਪਣੇ ਹੋਟਲ ਦੇ ਦਫ਼ਤਰ ਵਿੱਚ ਲੈਪਟਾਪ ਰੱਖਿਆ ਹੋਇਆ ਸੀ। ਇਸ ਦੌਰਾਨ ਉਹ ਕਿਸੇ ਕੰਮ ਲਈ ਬਾਹਰ ਗਿਆ ਸੀ। ਜਦੋਂ ਉਸ ਨੇ ਵਾਪਸ ਆ ਕੇ ਦੇਖਿਆ ਤਾਂ ਉੱਥੇ ਲੈਪਟਾਪ ਨਹੀਂ ਮਿਲਿਆ। ਇੱਕ ਨੌਜਵਾਨ ਇਸ ਨੂੰ ਚੋਰੀ ਕਰਕੇ ਲੈ ਗਿਆ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਦਫ਼ਤਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਇੱਕ ਨੌਜਵਾਨ ਲੈਪਟਾਪ ਚੋਰੀ ਕਰਦਾ ਦੇਖਿਆ ਗਿਆ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...