July 22, 2026, 12:07 pm
----------- Advertisement -----------
HomeNewsBreaking Newsਫਰੀਦਾਬਾਦ 'ਚ ਨੈਪਕਿਨ ਫੈਕਟਰੀ 'ਚ ਲੱਗੀ ਭਿਆਨਕ ਅੱਗ

ਫਰੀਦਾਬਾਦ ‘ਚ ਨੈਪਕਿਨ ਫੈਕਟਰੀ ‘ਚ ਲੱਗੀ ਭਿਆਨਕ ਅੱਗ

Published on

----------- Advertisement -----------

ਹਰਿਆਣਾ ਦੇ ਫਰੀਦਾਬਾਦ ਦੇ ਪੱਲਾ ਇਲਾਕੇ ‘ਚ ਸਥਿਤ ਨੈਪਕਿਨ ਬਣਾਉਣ ਵਾਲੀ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ।

ਜਾਣਕਾਰੀ ਅਨੁਸਾਰ ਪੱਲਾ ਥਾਣਾ ਖੇਤਰ ਦੇ ਅਧੀਨ ਆਉਂਦੀ ਨਵੀਨ ਨਗਰ ਚੌਕੀ ਦੇ ਅਗਵਾਨਪੁਰ ਇਲਾਕੇ ‘ਚ ਨੈਪਕਿਨ ਫੈਕਟਰੀ ਹੈ। ਇਸ ਫੈਕਟਰੀ ਵਿੱਚ ਟਿਸ਼ੂ ਪੇਪਰ ਅਤੇ ਨੈਪਕਿਨ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਸੀ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਫੈਕਟਰੀ ਵਿੱਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਖੁਸ਼ਕਿਸਮਤੀ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਨਵੀਨ ਨਗਰ ਚੌਕੀ ਇੰਚਾਰਜ ਅਮਰਜੀਤ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾ ਕੇ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਬੁਝਾਉਣ ਵਿੱਚ ਤਿੰਨ ਗੱਡੀਆਂ ਲੱਗੀਆਂ ਹੋਈਆਂ ਸਨ। ਅੱਗ ਲੱਗਣ ਦੇ ਕਾਰਨਾਂ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ। ਭਾਰੀ ਨੁਕਸਾਨ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ...

ਸ਼ੰਭੂ ਬਾਰਡਰ ਖੋਲ੍ਹੋ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਪਹੁੰਚਣ ਦਿਓ: ਬਲਤੇਜ ਪੰਨੂ

*ਚੰਡੀਗੜ੍ਹ 21 ਜੁਲਾਈ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...