November 1, 2026, 7:46 pm
----------- Advertisement -----------
HomeNewsBreaking Newsਫਰੀਦਾਬਾਦ ਦੇ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ...

ਫਰੀਦਾਬਾਦ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

Published on

----------- Advertisement -----------

ਫਰੀਦਾਬਾਦ ਦੇ ਸੈਕਟਰ 31 ਸਥਿਤ ਇੱਕ ਰੈਸਟੋਰੈਂਟ ਵਿੱਚ ਅੱਜ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਰੈਸਟੋਰੈਂਟ ਵਿੱਚ ਦਹਿਸ਼ਤ ਦਾਮਾਹੌਲ ਬਣ ਗਿਆ। ਰੈਸਟੋਰੈਂਟ ਵਿੱਚ ਅੱਗ ਬੁਝਾਊ ਯੰਤਰਾਂ ਨਾਲ ਅੱਗ ’ਤੇ ਕਾਬੂ ਪਾਉਣ ਦੇ ਯਤਨ ਕੀਤੇ ਗਏ। ਪਰ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਬਾਅਦ ‘ਚ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇੱਥੇ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ।

ਦੱਸਿਆ ਜਾ ਰਿਹਾ ਹੈ ਕਿ ਰੈਸਟੋਰੈਂਟ ‘ਚ ਅੱਗ ਲੱਗਣ ਕਾਰਨ ਕੈਸ਼ ਕਾਊਂਟਰ ਦੇ ਨਾਲ-ਨਾਲ ਉਸ ‘ਚ ਰੱਖੇ ਮੇਜ਼, ਕੁਰਸੀਆਂ ਅਤੇ ਫਾਲਸ ਸੀਲਿੰਗ ਵੀ ਪੂਰੀ ਤਰ੍ਹਾਂ ਸੜ ਗਈ। ਮਾਲਕ ਅਨੀਸ਼ ਵਸ਼ਿਸ਼ਟ ਦਾ ਕਹਿਣਾ ਹੈ ਕਿ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਖੁਸ਼ਕਿਸਮਤੀ ਇਹ ਰਹੀ ਕਿ ਉਪਰਲੀ ਮੰਜ਼ਿਲ ਤੱਕ ਪਹੁੰਚਣ ਤੋਂ ਪਹਿਲਾਂ ਹੀ ਅੱਗ ਬੁਝ ਗਈ, ਨਹੀਂ ਤਾਂ ਹੋਰ ਨੁਕਸਾਨ ਹੋ ਸਕਦਾ ਸੀ। ਕੰਮ ਕਰਦੇ ਲੋਕਾਂ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਤੇਜ਼ੀ ਨਾਲ ਫੈਲਦੀ ਰਹੀ। ਰੈਸਟੋਰੈਂਟ ਵਿੱਚ ਹਨੇਰਾ ਅਤੇ ਧੂੰਏਂ ਕਾਰਨ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਜੋ ਵੀ ਸਾਮਾਨ ਹੱਥ ਆਇਆ, ਉਸ ਨੂੰ ਬਚਾਉਣ ਦੇ ਯਤਨ ਕੀਤੇ ਗਏ। ਫਿਰ ਵੀ ਕਾਫੀ ਸਾਮਾਨ ਸੜ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...