November 25, 2026, 8:31 am
----------- Advertisement -----------
HomeNewsBreaking Newsਸੋਨੀਪਤ ਫੋਮ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱ.ਗ, 3 ਜ਼ਿਲ੍ਹਿਆਂ ਤੋਂ...

ਸੋਨੀਪਤ ਫੋਮ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱ.ਗ, 3 ਜ਼ਿਲ੍ਹਿਆਂ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Published on

----------- Advertisement -----------

ਸੋਨੀਪਤ ਵਿੱਚ ਇੱਕ ਫੋਮ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਘਟਨਾ ਦੇ ਸਮੇਂ ਕੁਝ ਕਰਮਚਾਰੀ ਅੰਦਰ ਸਨ। ਜਿਨ੍ਹਾਂ ‘ਚੋਂ ਕੁਝ ਜ਼ਖਮੀ ਦੱਸੇ ਜਾ ਰਹੇ ਹਨ। ਉਸ ਨੂੰ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੌਕੇ ‘ਤੇ ਮੌਜੂਦ ਹੈ। ਅੱਗ ਬੁਝਾਉਣ ਲਈ 3 ਜ਼ਿਲ੍ਹਿਆਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਹਨ। 

ਦੱਸ ਦਈਏ ਕਿ ਇਹ ਫੈਕਟਰੀ ਸੋਨੀਪਤ ਦੇ ਰਤਨਗੜ੍ਹ ਪਿੰਡ ਵਿੱਚ ਸਥਿਤ ਹੈ। ਜਿਸ ਦਾ ਨਾਮ ਐਪੈਕਸ ਫੋਮ ਇੰਡੀਆ ਪ੍ਰਾਈਵੇਟ ਲਿਮਟਿਡ ਹੈ। ਦੁਪਹਿਰ ਬਾਅਦ ਇੱਥੇ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਤੋਂ ਬਾਅਦ ਆਸਪਾਸ ਦੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। 

ਅੱਗ ‘ਤੇ ਕਾਬੂ ਪਾਉਣ ਲਈ ਨੇੜਲੇ ਜ਼ਿਲ੍ਹਿਆਂ ਰੋਹਤਕ ਅਤੇ ਪਾਣੀਪਤ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਹੌਲੀ-ਹੌਲੀ ਮੌਕੇ ‘ਤੇ ਪਹੁੰਚ ਰਹੀਆਂ ਹਨ। ਇੱਕ ਗੋਦਾਮ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਹੈ, ਅੱਗ ਇੱਕ ਹੋਰ ਗੋਦਾਮ ਤੱਕ ਵੀ ਪਹੁੰਚ ਗਈ ਹੈ। ਫੈਕਟਰੀ ਵਿੱਚੋਂ ਫੋਮ ਦੇ ਬੰਡਲ ਵੀ ਕੱਢੇ ਜਾ ਰਹੇ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...