September 29, 2026, 11:41 pm
----------- Advertisement -----------
HomeNewsBreaking Newsਕਰਨਾਲ – ਜਾਣ ਕੇ ਰਹਿ ਜਾਓਗੇ ਦੰਗ, ਥਾਣੇ ਤੋਂ 50 ਮੀਟਰ ਦੀ...

ਕਰਨਾਲ – ਜਾਣ ਕੇ ਰਹਿ ਜਾਓਗੇ ਦੰਗ, ਥਾਣੇ ਤੋਂ 50 ਮੀਟਰ ਦੀ ਦੂਰੀ ‘ਤੇ ਹੀ ਚੋ.ਰਾਂ ਨੇ ਦਿੱਤਾ ਆਹ ਵਾ.ਰਦਾਤ ਨੂੰ ਅੰ.ਜਾਮ

Published on

----------- Advertisement -----------

ਹਰਿਆਣਾ ਦੇ ਕਰਨਾਲ ‘ਚ ਮਾਲ ਰੋਡ ‘ਤੇ ਸਥਿਤ ਐਕਸਿਸ ਬੈਂਕ ਦੇ ਏਟੀਐਮ ਬੂਥ ਤੋਂ ਚਾਰ ਨਕਾਬਪੋਸ਼ਾਂ ਨੇ ਦੋ ਮਸ਼ੀਨਾਂ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਘਟਨਾ ਤੜਕੇ ਕਰੀਬ 3 ਵਜੇ ਦੀ ਦੱਸੀ ਜਾ ਰਹੀ ਹੈ। ਬਦਮਾਸ਼ਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਬੈਂਕ ਤੋਂ ਕਰੀਬ 50 ਮੀਟਰ ਦੀ ਦੂਰੀ ‘ਤੇ ਥਾਣਾ ਸਿਵਲ ਲਾਈਨ ਸਥਿਤ ਹੈ। ਫਿਰ ਵੀ ਲੁਟੇਰਿਆਂ ਨੇ ਏ.ਟੀ.ਐੱਮ ਮਸ਼ੀਨਾਂ ਦੀ ਭੰਨ-ਤੋੜ ਕੀਤੀ ਅਤੇ ਉਸ ‘ਚੋਂ ਲੱਖਾਂ ਦੀ ਨਕਦੀ ਲੈ ਗਏ।

ਦੱਸ ਦਈਏ ਕਿ ਪੁਲਿਸ ਨੇ ਬੈਂਕ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਵਿਸ਼ਨੂੰ ਮਿੱਤਰਾ ਨੇ ਦੱਸਿਆ ਕਿ ਸਵੇਰੇ ਕਰੀਬ 3 ਵਜੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਐਕਸਿਸ ਬੈਂਕ ਦਾ ਸਾਇਰਨ ਵੱਜਿਆ ਹੈ। ਜਿਸ ਤੋਂ ਬਾਅਦ ਬੈਂਕ ਅਧਿਕਾਰੀਆਂ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਅਤੇ ਖੁਦ ਮੌਕੇ ‘ਤੇ ਪਹੁੰਚੇ।

ਜਦੋਂ ਅਸੀਂ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਪਹਿਲਾਂ ਬੂਥ ‘ਚ ਰੱਖੀਆਂ ਦੋਵੇਂ ਮਸ਼ੀਨਾਂ ਦੇ ਤਾਲੇ ਟੁੱਟੇ ਹੋਏ ਸਨ, ਉਸ ਤੋਂ ਬਾਅਦ ਉਕਤ ਦੋਵੇਂ ਮਸ਼ੀਨਾਂ ‘ਚੋਂ ਲੱਖਾਂ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕੁਝ ਸੀਸੀਟੀਵੀ ਫੁਟੇਜ ਹਾਸਲ ਕਰ ਲਏ ਹਨ। ਜਿਸ ਵਿੱਚ 4 ਨਕਾਬਪੋਸ਼ ਬਦਮਾਸ਼ ਆਉਂਦੇ ਹਨ।

ਉਨ੍ਹਾਂ ਨੇ ਆਉਂਦਿਆਂ ਹੀ ਪਹਿਲਾਂ ਬੈਂਕ ਦੇ ਬਾਹਰ ਅਤੇ ਬੂਥ ਦੇ ਅੰਦਰ ਲੱਗੇ ਕੈਮਰਿਆਂ ਨੂੰ ਤੋੜ ਦਿੱਤਾ। ਇਸ ਤੋਂ ਬਾਅਦ ਗੈਸ ਵੈਲਡਿੰਗ ਮਸ਼ੀਨਾਂ ਦੇ ਤਾਲੇ ਕੱਟ ਕੇ ਮਸ਼ੀਨਾਂ ‘ਚੋਂ ਲੱਖਾਂ ਰੁਪਏ ਦੀ ਨਕਦੀ ਲੈ ਕੇ ਭੱਜ ਗਏ। ਬੈਂਕ ਦੇ ਅਧਿਕਾਰੀਆਂ ਨੂੰ ਜਦੋਂ ਸਾਇਰਨ ਵੱਜਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਦੋ ਮਿੰਟਾਂ ਵਿੱਚ ਮੌਕੇ ‘ਤੇ ਪਹੁੰਚ ਗਈ। 

ਸਿਵਲ ਲਾਈਨ ਥਾਣੇ ਦੇ ਐਸਐਚਓ ਵਿਸ਼ਨੂੰ ਮਿੱਤਰਾ ਨੇ ਦੱਸਿਆ ਕਿ ਦੋਵੇਂ ਮਸ਼ੀਨਾਂ ਕੱਲ੍ਹ ਹੀ ਰੀਫਿਲ ਕੀਤੀਆਂ ਗਈਆਂ ਸਨ। ਦੋਵਾਂ ਮਸ਼ੀਨਾਂ ਵਿੱਚ ਕਿੰਨੀ ਨਕਦੀ ਸੀ, ਇਸ ਬਾਰੇ ਨਾ ਤਾਂ ਬੈਂਕ ਮੈਨੇਜਰ ਅਤੇ ਨਾ ਹੀ ਕਿਸੇ ਹੋਰ ਅਧਿਕਾਰੀ ਨੂੰ ਕੋਈ ਜਾਣਕਾਰੀ ਹੈ। ਮੁਲਾਜ਼ਮਾਂ ਨਾਲ ਗੱਲ ਕਰਨ ਤੋਂ ਬਾਅਦ ਬੈਂਕ ਅਧਿਕਾਰੀਆਂ ਵੱਲੋਂ ਸ਼ਿਕਾਇਤ ਵਿੱਚ ਰਕਮ ਲਿਖਵਾਈ ਜਾਵੇਗੀ। ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਦੋਸ਼ੀਆਂ ਦੀ ਭਾਲ ‘ਚ ਲੱਗੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...