October 24, 2026, 4:09 am
----------- Advertisement -----------
HomeNewsHaryanaਅੰਬਾਲਾ ਬੱਸ ਸਟੈਂਡ 'ਤੇ ਤਾਇਨਾਤ ਰੋਡਵੇਜ਼ ਮੁਲਾਜ਼ਮ ਦੀ ਅਣਪਛਾਤੇ ਬਦਮਾਸ਼ਾਂ ਨੇ ਕੀਤਾ...

ਅੰਬਾਲਾ ਬੱਸ ਸਟੈਂਡ ‘ਤੇ ਤਾਇਨਾਤ ਰੋਡਵੇਜ਼ ਮੁਲਾਜ਼ਮ ਦੀ ਅਣਪਛਾਤੇ ਬਦਮਾਸ਼ਾਂ ਨੇ ਕੀਤਾ ਹ.ਮਲਾ,  ਮੁਲਾਜ਼ਮ ਦੀ ਹੋਈ ਮੌ.ਤ

Published on

----------- Advertisement -----------

 ਅੰਬਾਲਾ ਕੈਂਟ ਬੱਸ ਸਟੈਂਡ ‘ਤੇ ਤਾਇਨਾਤ ਇਕ ਰੋਡਵੇਜ਼ ਮੁਲਾਜ਼ਮ ਦੀ ਅਣਪਛਾਤੇ ਬਦਮਾਸ਼ਾਂ ਨੇ ਹਮਲਾ ਕਰ ਕੇ ਹੱਤਿਆ ਕਰ ਦਿੱਤੀ ਹੈ। ਰੋਡਵੇਜ਼ ਮੁਲਾਜ਼ਮ ਨੂੰ ਗੰਭੀਰ ਹਾਲਤ ਵਿੱਚ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀਵਾਲੀ ਦੀ ਰਾਤ ਨੂੰ ਵਾਪਰੀ।  ਮਿਲੀ ਜਾਣਕਾਰੀ ਅਨੁਸਾਰ ਰਾਜਵੀਰ ਪੁੱਤਰ ਓਮਪ੍ਰਕਾਸ਼ ਵਾਸੀ ਪਟੇਲ ਨਗਰ ਸੋਨੀਪਤ ਬੀਤੀ ਰਾਤ ਡਿਊਟੀ ‘ਤੇ ਸੀ।

ਰਾਜਵੀਰ ਹਰਿਆਣਾ ਰੋਡਵੇਜ਼ ਵਿੱਚ ਡਰਾਈਵਰ ਸੀ ਪਰ ਬੀਤੀ ਰਾਤ ਉਹ ਪਾਰਕਿੰਗ ਡਿਊਟੀ ’ਤੇ ਸੀ। ਰਾਤ ਕਰੀਬ 2 ਵਜੇ ਇੱਕ ਡਸਟਰ ਗੱਡੀ ਆਈ, ਜਿਸ ਵਿੱਚ 4-5 ਵਿਅਕਤੀ ਸਵਾਰ ਸਨ।ਬਦਮਾਸ਼ਾਂ ਦੀ ਰਾਜਵੀਰ ਨਾਲ ਬਹਿਸ ਹੋ ਗਈ। ਇਸ ਦੌਰਾਨ ਬਦਮਾਸ਼ਾਂ ਨੇ ਰਾਜਵੀਰ ‘ਤੇ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

ਰਾਜਵੀਰ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਅੰਬਾਲਾ ਛਾਉਣੀ ਲਿਜਾਇਆ ਗਿਆ। ਇੱਥੋਂ ਰਾਜਵੀਰ ਨੂੰ ਗੰਭੀਰ ਹਾਲਤ ਵਿੱਚ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਪਰ ਇਲਾਜ ਦੌਰਾਨ ਰਾਜਵੀਰ ਦੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਲਾਲ ਕੁਰਤੀ ਚੌਂਕੀ ਦੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...