September 7, 2026, 9:11 pm
----------- Advertisement -----------
HomeNewsBreaking Newsਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Published on

----------- Advertisement -----------

ਹਰਿਆਣਾ ਦੇ ਪਹਿਲਵਾਨ ਬਜਰੰਗ ਪੂਨੀਆ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਦੋ ਦਿਨ ਬਾਅਦ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਸ ਨੂੰ ਇਹ ਧਮਕੀ ਵਟਸਐਪ ਮੈਸੇਜ ਰਾਹੀਂ ਮਿਲੀ ਸੀ। ਉਸ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ‘ਤੇ ਸੰਦੇਸ਼ ਮਿਲਿਆ ਹੈ, ਜਿਸ ‘ਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਕਾਂਗਰਸ ਨੇ ਬਜਰੰਗ ਪੂਨੀਆ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਕਾਰਜਕਾਰੀ ਚੇਅਰਮੈਨ ਬਣਾਇਆ ਹੈ।

ਦੱਸ ਦਈਏ ਕਿ ਬਜਰੰਗ ਪੂਨੀਆ ਨੂੰ ਭੇਜੇ ਗਏ ਵਟਸਐਪ ਮੈਸੇਜ ‘ਚ ਲਿਖਿਆ ਗਿਆ ਹੈ ਕਿ ਬਜਰੰਗ ਕਾਂਗਰਸ ਛੱਡ ਦੇਵੇ ਨਹੀਂ ਤਾਂ ਇਹ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੰਗਾ ਨਹੀਂ ਹੋਵੇਗਾ। ਇਹ ਸਾਡਾ ਆਖਰੀ ਸੰਦੇਸ਼ ਹੈ। ਚੋਣਾਂ ਤੋਂ ਪਹਿਲਾਂ ਦਿਖਾਵਾਂਗੇ ਕਿ ਅਸੀਂ ਕੀ ਹਾਂ। ਜਿੱਥੇ ਵੀ ਤੁਹਾਨੂੰ ਸ਼ਿਕਾਇਤ ਕਰਨੀ ਪਵੇ, ਇਹ ਸਾਡੀ ਪਹਿਲੀ ਅਤੇ ਆਖਰੀ ਚੇਤਾਵਨੀ ਹੈ।

ਬਜਰੰਗ ਪੂਨੀਆ ਨੇ ਸੋਨੀਪਤ ਦੇ ਬਹਿਲਗੜ੍ਹ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...