September 25, 2026, 2:01 pm
----------- Advertisement -----------
HomeNewsBreaking Newsਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

Published on

----------- Advertisement -----------

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਿਤਿਨ ਰਾਣਾ ਵਜੋਂ ਹੋਈ ਹੈ ਤੇ ਮੁੱਢਲੀ ਜਾਂਚ ਵਿਚ ਉਨ੍ਹਾਂ ਦੇ ਪੁੱਤਰ ‘ਤੇ ਹੀ ਕਤਲ ਦੇ ਇਲਜ਼ਾਮ ਲੱਗੇ ਹਨ। ਪੁੱਤਰ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਪੁੱਤਰ ਨਾਲ ਹੈੱਡ ਕਾਂਸਟੇਬਲ ਦਾ ਘਰ ਵਿਚ ਲਗਾਤਾਰ ਵਿਵਾਦ ਚੱਲ ਰਿਹਾ ਸੀ। ਰਿਸ਼ਤੇਦਾਰ ਨੇ ਆ ਕੇ ਕਈ ਵਾਰ ਸਮਝੌਤਾ ਵੀ ਕਰਵਾਇਆ। ਜਦੋਂ ਇਹ ਸਾਰਾ ਘਟਨਾਕ੍ਰਮ ਵਾਪਰਿਆ ਉਸ ਸਮੇਂ ਹੈੱਡ ਕਾਂਸਟੇਬਲ ਦੀ ਪਤਨੀ ਤੇ ਉਨ੍ਹਾਂ ਦਾ ਪੁੱਤਰ ਹੀ ਘਰ ਵਿਚ ਮੌਜੂਦ ਸੀ। ਮ੍ਰਿਤਕ ਦੇਹ ਘਰ ਅੰਦਰੋਂ ਕੱਢੀ ਗਈ। ਬੈੱਡ ‘ਤੇ ਹੈੱਡ ਕਾਂਸਟੇਬਲ ਦੀ ਮ੍ਰਿਤਕ ਦੇਹ ਪਈ ਹੋਈ ਮਿਲੀ ਸੀ ਤੇ ਇਹ ਵੀ ਪਤਾ ਲੱਗਾ ਹੈ ਕਿ ਸਰਵਿਸ ਰਿਵਾਲਵਰ ਨਾਲ ਹੀ ਹੈੱਡ ਕਾਂਸਟੇਬਲ ਦਾ ਕਤਲ ਹੋਇਆ ਹੈ। ਜਾਂਚ ਮਗਰੋਂ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਹੈੱਡ ਕਾਂਸਟੇਬਲ ਨਿਤਿਨ ਰਾਣਾ ਦੇ 3 ਗੋਲੀਆਂ ਸਿਰ ਵਿਚ ਲੱਗੀਆਂ ਹਨ। ਪੁਲਿਸ ਵੱਲੋਂ ਨਵੱਖ-ਵੱਖ ਐਂਗਲਾਂ ਤੋਂ ਜਾਂਚ ਕਰ ਰਹੀ ਹੈ ਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...