May 13, 2026, 7:04 am
----------- Advertisement -----------
HomeNewsBreaking Newsਸੂਬੇ ਦੇ ਹਰ ਨਾਗਰਿਕ ਲਈ 10 ਲੱਖ ਦੇ ਇਲਾਜ ਦੀ ਸਹੂਲਤ ਜਲਦ...

ਸੂਬੇ ਦੇ ਹਰ ਨਾਗਰਿਕ ਲਈ 10 ਲੱਖ ਦੇ ਇਲਾਜ ਦੀ ਸਹੂਲਤ ਜਲਦ ਸ਼ੁਰੂ ਹੋਵੇਗੀ- ਸਿਹਤ ਮੰਤਰੀ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ “ਮੁਹਿੰਮ ਤਹਿਤ ਪੂਰੇ ਰਾਜ ਵਿੱਚ ਜਿੱਥੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਵੱਡੇ ਪੱਧਰ ਤੇ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਹੈ ਉਥੇ ਹੀ ਰਾਜ ਸਰਕਾਰ ਵੱਲੋਂ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਵੱਡੇ ਪੱਧਰ ਤੇ ਪ੍ਰਬੰਧ ਕੀਤੇ ਗਏ ਹਨ ।ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਡੀ.ਸੀ ਦਫਤਰ ਫਰੀਦਕੋਟ ਵਿਖੇ ਜਿਲ੍ਹਾ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਂਖੋਂ, ਪੂਨਮਦੀਪ ਕੌਰ ਡਿਪਟੀ ਕਮਿਸ਼ਨਰ, ਡਾ. ਪ੍ਰਗਿਆ ਜੈਨ ਐਸ ਐਸ ਪੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਜਿੱਥੇ ਪੂਰੇ ਸੂਬੇ ਵਿੱਚ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ ਉਥੇ ਹੀ ਜ਼ਿਲ੍ਹਾ ਫਰੀਦਕੋਟ ਦੇ ਨਸ਼ਾ ਛਡਾਊ ਕੇਂਦਰਾਂ ਵਿੱਚ 300 ਹੋਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਇਸ ਨਾਲ ਨਸ਼ਿਆ ਤੋ ਪੀੜਤ ਲੋਕਾਂ ਨੂੰ ਇਲਾਜ ਲਈ ਵੱਡੀ ਸਹੂਲਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...