October 13, 2026, 9:40 am
----------- Advertisement -----------
HomeNewsBreaking Newsਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ, ਰੋਣ ਲੱਗ ਪਏ ਪਰਿਵਾਰਿਕ ਮੈਂਬਰ

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜ਼ੁਕ, ਰੋਣ ਲੱਗ ਪਏ ਪਰਿਵਾਰਿਕ ਮੈਂਬਰ

Published on

----------- Advertisement -----------

ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ 43 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਸੋਮਵਾਰ ਸ਼ਾਮ ਨੂੰ ਵਿਗੜ ਗਈ ਅਤੇ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਡਿੱਗ ਗਿਆ। ਧਰਨੇ ਵਾਲੀ ਥਾਂ ਤੇ ਮੌਜੂਦ ਡਾਕਟਰਾਂ ਨੇ ਇਹ ਜਾਣਕਾਰੀ ਦਿੱਤੀ।ਉੱਥੇ ਮੌਜੂਦ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੇ ਹੱਥਾਂ-ਪੈਰਾਂ ਦੀ ਮਾਲਿਸ਼ ਕੀਤੀ ਅਤੇ ਪਾਣੀ ਪਿਲਾਇਆ। ਡੱਲੇਵਾਲ ਦੀ ਸਿਹਤ ਖਰਾਬ ਹੋਣ ਦਾ ਪਤਾ ਲੱਗਦਿਆਂ ਹੀ ਮੋਰਚੇ ‘ਤੇ ਮੌਜੂਦ ਸਾਰੇ ਕਿਸਾਨ ਜਾਗ ਪਏ। ਉਨ੍ਹਾਂ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਰਾਤ ਨੂੰ ਹੀ ਸਤਨਾਮ ਵਾਹਿਗੁਰੂ ਦਾ ਜਾਪ ਕਰਨਾ ਸ਼ੁਰੂ ਕਰ ਦਿੱਤਾ।

ਡੱਲੇਵਾਲ ਨੇ ਮਹਾਪੰਚਾਇਤ ਤੋਂ ਬਾਅਦ ਉਲਟੀ ਕਰ ਦਿੱਤੀ

4 ਜਨਵਰੀ ਨੂੰ ਖਨੌਰੀ ਬਾਰਡਰ ‘ਤੇ ਮਹਾਪੰਚਾਇਤ ਹੋਈ। ਇੱਥੇ 9 ਮਿੰਟ ਬੋਲਣ ਤੋਂ ਬਾਅਦ ਡੱਲੇਵਾਲ ਨੂੰ ਚੱਕਰ ਆਉਣੇ ਅਤੇ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ। ਉਸਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਗਿਆ। ਜਿਸ ਤੋਂ ਬਾਅਦ ਸਿਹਤ ਵਿਭਾਗ ਨੇ ਇੱਕ ਟੀਮ ਨੂੰ ਅਲਰਟ ਮੋਡ ‘ਤੇ ਰੱਖਿਆ। ਡੱਲੇਵਾਲ ਨੇ ਉਲਟੀਆਂ ਆਉਣ ਕਾਰਨ ਪਾਣੀ ਪੀਣਾ ਬੰਦ ਕਰ ਦਿੱਤਾ ਸੀ। ਉਸ ਦੀ ਸਿਹਤ ਬਹੁਤ ਕਮਜ਼ੋਰ ਹੋ ਗਈ ਸੀ।ਜਗਜੀਤ ਸਿੰਘ ਡੱਲੇਵਾਲ 26 ਨਵੰਬਰ 2024 ਤੋਂ ਕਿਸਾਨਾਂ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਹਨ। ਡਾਕਟਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ 80/56 ਤੱਕ ਡਿੱਗ ਗਿਆ ਹੈ ਅਤੇ ਇਸ ਵਿੱਚ ਉਤਰਾਅ-ਚੜ੍ਹਾਅ ਆ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...