August 27, 2026, 6:08 pm
----------- Advertisement -----------
HomeNewsHealthਪੜੋ ਇਸ ਸਬਜ਼ੀ ਬਾਰੇ ਜੋ ਕਰਦੀ ਹੈ ਦਵਾਈ ਦਾ ਕੰਮ

ਪੜੋ ਇਸ ਸਬਜ਼ੀ ਬਾਰੇ ਜੋ ਕਰਦੀ ਹੈ ਦਵਾਈ ਦਾ ਕੰਮ

Published on

----------- Advertisement -----------

ਮਸ਼ਰੂਮ ਇੱਕ ਸਬਜ਼ੀ ਹੈ ਜਿਸ ਵਿੱਚ ਬਹੁਤ ਘੱਟ ਕੈਲੋਰੀ ਸਮੱਗਰੀ ਹੁੰਦੀ ਹੈ ਪਰ ਇਸ ਵਿੱਚ ਬਹੁਤ ਸਾਰਾ ਪ੍ਰੋਟੀਨ ਫਾਈਬਰ ਅਤੇ ਖੁੰਬਾਂ ‘ਚ ਸੇਲੇਨਿਅਮ, ਕਾਪਰ, ਥਿਆਮਿਨ, ਮੈਗਨੀਸ਼ੀਅਮ, ਫਾਸਫੋਰਸ, ਆਇਰਨ ਅਤੇ ਜ਼ਿੰਕ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ, ਜੋ ਸਾਡੀ ਸਿਹਤ ਲਈ ਹਰ ਤਰ੍ਹਾਂ ਨਾਲ ਫਾਇਦੇਮੰਦ ਹੁੰਦੇ ਹਨ। ਇੰਨਾ ਹੀ ਨਹੀਂ, ਇਸ ਵਿਚ ਵਿਟਾਮਿਨ ਡੀ ਸਮੇਤ ਕਈ ਵਿਟਾਮਿਨ ਅਤੇ ਖਣਿਜ ਵੀ ਹੁੰਦੇ ਹਨ, ਜੋ ਸਾਡੀਆਂ ਹੱਡੀਆਂ ਅਤੇ ਇਮਿਊਨ ਸਿਸਟਮ ਨੂੰ ਵਧਾਉਣ ਵਿਚ ਮਦਦ ਕਰਦੇ ਹਨ।

ਇਸ ਤੋਂ ਇਲਾਵਾ ਇਸ ‘ਚ ਐਂਟੀਆਕਸੀਡੈਂਟਸ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ, ਜਿਸ ਕਰਕੇ ਇਹ ਕੈਂਸਰ, ਅਲਜ਼ਾਈਮਰ, ਡਾਇਬਟੀਜ਼ ਵਰਗੀਆਂ ਬੀਮਾਰੀਆਂ ਦੇ ਖਤਰੇ ਨੂੰ ਵੀ ਘੱਟ ਕਰ ਸਕਦਾ ਹੈ। ਤੁਸੀਂ ਬਲੱਡ ਪ੍ਰੈਸ਼ਰ ਦੇ ਮਰੀਜ਼ ਹੋ ਅਤੇ ਹਾਈ ਬੀਪੀ ਦੀ ਸਮੱਸਿਆ ਹੈ ਤਾਂ ਮਸ਼ਰੂਮ ਤੁਹਾਡੀ ਸਮੱਸਿਆ ਨੂੰ ਘੱਟ ਕਰਨ ਵਿੱਚ ਮਦਦ ਕਰ ਸਕਦਾ ਹੈ। ਇਸ ‘ਚ ਮੌਜੂਦ ਪੋਟਾਸ਼ੀਅਮ ਖੂਨ ਦੀਆਂ ਨਾੜੀਆਂ ਦੇ ਤਣਾਅ ਨੂੰ ਘੱਟ ਕਰਕੇ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਇਸ ਵਿਚ ਸੋਡੀਅਮ ਦੀ ਮਾਤਰਾ ਘੱਟ ਹੁੰਦੀ ਹੈ, ਇਸ ਲਈ ਇਹ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਫਾਇਦੇਮੰਦ ਹੋ ਸਕਦਾ ਹੈ। 

ਨਾਲ ਹੀ ਮਸ਼ਰੂਮ ਵਿੱਚ ਐਂਟੀ-ਇੰਫਲੇਮੇਟਰੀ ਗੁਣ ਵੀ ਹੁੰਦੇ ਹਨ ਜੋ ਇਮਿਊਨ ਸਿਸਟਮ ਨੂੰ ਵਧਾਉਣ ਦਾ ਕੰਮ ਕਰਦੇ ਹਨ। ਮਸ਼ਰੂਮ ਵਿੱਚ ਸੇਲੇਨਿਅਮ, ਵਿਟਾਮਿਨ ਡੀ ਅਤੇ ਵਿਟਾਮਿਨ ਬੀ6 ਸੈੱਲਾਂ ਨੂੰ ਨੁਕਸਾਨ ਤੋਂ ਬਚਾਉਂਦੇ ਹਨ, ਸੈੱਲਾਂ ਦੇ ਵਿਕਾਸ ਨੂੰ ਵਧਾਉਂਦੇ ਹਨ ਅਤੇ

ਕਸਰਤ ਦੇ ਨਾਲ-ਨਾਲ ਆਪਣੀ ਡਾਈਟ ‘ਚ ਮਸ਼ਰੂਮ ਵੀ ਸ਼ਾਮਲ ਕਰਦੇ ਹੋ, ਤਾਂ ਇਹ ਤੁਹਾਡੇ ਭਾਰ ਨੂੰ ਘੱਟ ਕਰਨ ‘ਚ ਕਾਫੀ ਮਦਦ ਕਰ ਸਕਦਾ ਹੈ। ਇਸ ਵਿੱਚ ਮੌਜੂਦ ਐਂਟੀਆਕਸੀਡੈਂਟ ਸੈੱਲਾਂ ਦੀ ਰੱਖਿਆ ਪ੍ਰਣਾਲੀ ਨੂੰ ਵਧਾਉਂਦਾ ਹੈ, ਸੋਜ ਆਦਿ ਨੂੰ ਠੀਕ ਕਰਦਾ ਹੈ ਅਤੇ ਮੋਟਾਪੇ ਨਾਲ ਸਬੰਧਤ ਹਾਈਪਰਟੈਨਸ਼ਨ ਨੂੰ ਦੂਰ ਰੱਖਦਾ ਹੈ। ਇਸ ਤਰ੍ਹਾਂ, ਤੁਸੀਂ ਆਸਾਨੀ ਨਾਲ ਮਸ਼ਰੂਮ ਨੂੰ ਆਪਣੀ ਖੁਰਾਕ ਵਿਚ ਸ਼ਾਮਿਲ ਕਰ ਸਕਦੇ ਹੋ ਅਤੇ ਸਿਹਤਮੰਦ ਰਹਿ ਸਕਦੇ ਹੋ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...