August 15, 2026, 10:28 am
----------- Advertisement -----------
HomeNewsHealthਚੰਗੇ ਕੋਲੈਸਟ੍ਰੋਲ ਨੂੰ ਵਧਾਉਣ ਲਈ ਅੱਜ ਤੋਂ ਹੀ ਆਪਣੀ ਡਾਈਟ 'ਚ ਸ਼ਾਮਲ...

ਚੰਗੇ ਕੋਲੈਸਟ੍ਰੋਲ ਨੂੰ ਵਧਾਉਣ ਲਈ ਅੱਜ ਤੋਂ ਹੀ ਆਪਣੀ ਡਾਈਟ ‘ਚ ਸ਼ਾਮਲ ਕਰੋ ਕੁਲਥੀ ਦੀ ਦਾਲ

Published on

----------- Advertisement -----------

ਸਰੀਰ ਵਿੱਚ ਦੋ ਤਰ੍ਹਾਂ ਦਾ ਕੋਲੈਸਟ੍ਰੋਲ ਪਾਇਆ ਜਾਂਦਾ ਹੈ। ਇਨ੍ਹਾਂ ਵਿੱਚੋਂ ਇੱਕ ‘ਗੁੱਡ ਕੋਲੈਸਟ੍ਰੋਲ’ ਅਤੇ ਦੂਜਾ ‘ਬੈੱਡ ਕੋਲੈਸਟ੍ਰੋਲ’ ਹੈ। ਗੁੱਡ ਕੋਲੈਸਟ੍ਰੋਲ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਜਦਕਿ ਬੈੱਡ ਕੋਲੈਸਟ੍ਰੋਲ ਸਿਹਤ ਲਈ ਹਾਨੀਕਾਰਕ ਹੈ। ਬੈੱਡ ਕੋਲੈਸਟ੍ਰੋਲ ਵਧਣ ਨਾਲ ਦਿਲ ਦੇ ਦੌਰੇ ਅਤੇ ਸਟ੍ਰੋਕ ਦਾ ਖਤਰਾ ਵਧ ਜਾਂਦਾ ਹੈ। ਇਸ ਦੇ ਲਈ ਬੈੱਡ ਕੋਲੈਸਟ੍ਰੋਲ ਨੂੰ ਕੰਟਰੋਲ ‘ਚ ਰੱਖਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਚੰਗਾ ਕੋਲੈਸਟ੍ਰੋਲ ਖੂਨ ‘ਚੋਂ ਵਾਧੂ ਚਰਬੀ ਨੂੰ ਘੱਟ ਕਰਨ ਅਤੇ ਧਮਨੀਆਂ ਨੂੰ ਸਾਫ ਰੱਖਣ ‘ਚ ਮਦਦ ਕਰਦਾ ਹੈ। ਜੇਕਰ ਤੁਸੀਂ ਵੀ ਸਰੀਰ ‘ਚ ਚੰਗੇ ਕੋਲੈਸਟ੍ਰਾਲ ਨੂੰ ਵਧਾਉਣਾ ਚਾਹੁੰਦੇ ਹੋ ਤਾਂ ਡਾਈਟ ‘ਚ ਕੁਲਥੀ ਦੀ ਦਾਲ ਨੂੰ ਜ਼ਰੂਰ ਸ਼ਾਮਲ ਕਰੋ।

ਆਯੁਰਵੇਦ ਵਿੱਚ ਕੁਲਥੀ ਨੂੰ ਇੱਕ ਦਵਾਈ ਮੰਨਿਆ ਗਿਆ ਹੈ। ਖਾਸ ਕਰਕੇ ਪੱਥਰੀ ਲਈ ਕੁਲਥੀ ਵਰਦਾਨ ਤੋਂ ਘੱਟ ਨਹੀਂ ਹੈ। ਪੱਥਰੀ ਤੋਂ ਪੀੜਤ ਲੋਕਾਂ ਨੂੰ ਵੀ ਡਾਕਟਰ ਕੁਲਥੀ ਦੀ ਦਾਲ ਖਾਣ ਦੀ ਸਲਾਹ ਦਿੰਦੇ ਹਨ। ਇਸ ‘ਚ ਜ਼ਰੂਰੀ ਪੋਸ਼ਕ ਤੱਤ ਫਾਈਬਰ, ਫਲੇਵੋਨਾਈਡ, ਕਾਰਬੋਹਾਈਡ੍ਰੇਟਸ ਆਦਿ ਪਾਏ ਜਾਂਦੇ ਹਨ, ਜੋ ਪੱਥਰੀ ਸਮੇਤ ਹੋਰ ਬੀਮਾਰੀਆਂ ‘ਚ ਫਾਇਦੇਮੰਦ ਹੁੰਦੇ ਹਨ। ਇਸ ਦੀ ਵਰਤੋਂ ਸ਼ੂਗਰ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦੀ ਹੈ। ਕਈ ਖੋਜਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੁਲਥੀ ਦਾ ਚਨਾ ਸ਼ੂਗਰ ਲਈ ਫਾਇਦੇਮੰਦ ਹੈ। ਇਸ ਦੀ ਵਰਤੋਂ ਨਾਲ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...