June 30, 2026, 2:28 am
----------- Advertisement -----------
HomeNewsHealthWorld Health Day 2023: ਹੀਟ ਸਟ੍ਰੋਕ ਤੋਂ ਬਚਣ ਲਈ ਆਪਣੀ ਡਾਈਟ 'ਚ...

World Health Day 2023: ਹੀਟ ਸਟ੍ਰੋਕ ਤੋਂ ਬਚਣ ਲਈ ਆਪਣੀ ਡਾਈਟ ‘ਚ ਇਹ ਫੂਡਸ ਸ਼ਾਮਲ ਕਰੋ

Published on

----------- Advertisement -----------

ਕੜਕਦੀ ਧੁੱਪ ਅਤੇ ਗਰਮੀ ਕਾਰਨ ਲੋਕ ਅਕਸਰ ਸੁਸਤ ਮਹਿਸੂਸ ਕਰਦੇ ਹਨ। ਦਰਅਸਲ, ਸਰੀਰ ਵਿੱਚ ਪਾਣੀ ਦੀ ਕਮੀ ਕਾਰਨ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਹਿੱਟ ਸਟ੍ਰੋਕ ਤੋਂ ਬਚਣ ਲਈ ਆਪਣੀ ਡਾਈਟ ‘ਚ ਅਜਿਹੇ ਫੂਡਸ ਨੂੰ ਸ਼ਾਮਲ ਕਰੋ, ਜੋ ਇਸ ਮੌਸਮ ‘ਚ ਪਾਚਨ ਕਿਰਿਆ ‘ਚ ਸੁਧਾਰ ਕਰਦੇ ਹਨ ਅਤੇ ਫਿੱਟ ਰਹਿਣ ‘ਚ ਮਦਦ ਕਰਦੇ ਹਨ। ਆਓ ਜਾਣਦੇ ਹਾਂ ਇਨ੍ਹਾਂ ਭੋਜਨਾਂ ਬਾਰੇ।

ਖੀਰੇ ਦਾ ਸੇਵਨ ਕਰੋ: ਤੇਜ਼ ਗਰਮੀ ਵਿਚ ਆਪਣੇ ਆਪ ਨੂੰ ਹਾਈਡ੍ਰੇਟ ਰੱਖਣ ਲਈ ਖੀਰੇ ਦਾ ਸੇਵਨ ਜ਼ਰੂਰ ਕਰੋ। ਇਹ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ, ਇਸ ਵਿੱਚ ਵਿਟਾਮਿਨ-ਸੀ, ਵਿਟਾਮਿਨ-ਕੇ, ਪੋਟਾਸ਼ੀਅਮ ਅਤੇ ਮੈਂਗਨੀਜ਼ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਤੁਹਾਨੂੰ ਗਰਮੀ ਦੇ ਮੌਸਮ ਵਿੱਚ ਫਿੱਟ ਰੱਖਣ ਵਿੱਚ ਮਦਦ ਕਰਦੇ ਹਨ। ਮਾਹਿਰਾਂ ਦੇ ਅਨੁਸਾਰ, ਪਾਣੀ ਦੀ ਮਾਤਰਾ ਨਾਲ ਭਰਪੂਰ ਮੌਸਮੀ ਭੋਜਨ ਹਨ ਜੋ ਨਾ ਸਿਰਫ ਸਰੀਰ ਨੂੰ ਹਾਈਡਰੇਟ ਰੱਖਦੇ ਹਨ, ਬਲਕਿ ਪਾਚਨ ਪ੍ਰਣਾਲੀ ਨੂੰ ਵੀ ਹੁਲਾਰਾ ਦਿੰਦੇ ਹਨ।

ਪੁਦੀਨਾ ਹੈ ਫਾਇਦੇਮੰਦ : ਤਾਜ਼ੇ ਪੁਦੀਨੇ ਦੀਆਂ ਪੱਤੀਆਂ ਦਾ ਸੇਵਨ ਕਰਨ ਨਾਲ ਤੁਸੀਂ ਗਰਮੀ ਤੋਂ ਰਾਹਤ ਪਾ ਸਕਦੇ ਹੋ। ਇਸ ‘ਚ ਮੌਜੂਦ ਮੇਨਥੋਲ ਸਰੀਰ ਨੂੰ ਠੰਡਾ ਰੱਖਣ ‘ਚ ਮਦਦ ਕਰਦਾ ਹੈ।

ਕੀਵੀ ਦਾ ਸੇਵਨ ਕਰੋ: ਇੱਕ ਰਿਪੋਰਟ ਦੇ ਅਨੁਸਾਰ, ਕੀਵੀ ਦਾ ਨਿਯਮਤ ਸੇਵਨ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਦੂਰ ਕਰ ਸਕਦਾ ਹੈ। ਇਸ ‘ਚ ਮੌਜੂਦ ਪੋਟਾਸ਼ੀਅਮ ਹੀਟ ਸਟ੍ਰੋਕ ਤੋਂ ਰਾਹਤ ਦਿਵਾਉਣ ‘ਚ ਮਦਦਗਾਰ ਹੁੰਦਾ ਹੈ।

ਅੰਬ ਖਾਓ : ਅੰਬ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹਨ। ਇਹ ਪ੍ਰੋਟੀਨ, ਵਿਟਾਮਿਨ ਏ, ਬੀ6, ਸੀ, ਆਇਰਨ, ਫੋਲੇਟ, ਮੈਗਨੀਸ਼ੀਅਮ, ਰਿਬੋਫਲੇਵਿਨ ਅਤੇ ਡਾਇਟਰੀ ਫਾਈਬਰ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਨੂੰ ਗਰਮੀਆਂ ਲਈ ਸੁਪਰਫੂਡ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਹੀਟ ਸਟ੍ਰੋਕ ਤੋਂ ਬਚਣਾ ਚਾਹੁੰਦੇ ਹੋ ਤਾਂ ਅੰਬ ਖਾਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...