August 4, 2026, 6:34 am
----------- Advertisement -----------
HomeNewsHealthਬਦਲਦੇ ਮੌਸਮ 'ਚ ਖਾਂਸੀ, ਜ਼ੁਕਾਮ ਤੋਂ ਰਾਹਤ ਪਾਉਣ ਲਈ ਇਸ ਚੀਜ਼ ਦਾ...

ਬਦਲਦੇ ਮੌਸਮ ‘ਚ ਖਾਂਸੀ, ਜ਼ੁਕਾਮ ਤੋਂ ਰਾਹਤ ਪਾਉਣ ਲਈ ਇਸ ਚੀਜ਼ ਦਾ ਕਰੋ ਸੇਵਨ, ਤੁਰੰਤ ਆਵੇਗਾ ਆਰਾਮ

Published on

----------- Advertisement -----------

ਇਸ ਬਦਲਦੇ ਮੌਸਮ ਵਿੱਚ ਸਰਦੀ-ਖਾਂਸੀ, ਜ਼ੁਕਾਮ, ਬੁਖਾਰ, ਇਨਫੈਕਸ਼ਨ ਹੋਣਾ ਆਮ ਗੱਲ ਹੈ। ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਸਮੱਸਿਆ ਹੋ ਜਾਵੇ ਤਾਂ ਠੀਕ ਹੋਣ ਵਿੱਚ ਹਫ਼ਤੇ ਲੱਗ ਜਾਂਦੇ ਹਨ ਅਤੇ ਫਿਰ ਸਾਡੇ ਸਰੀਰ ਵਿੱਚ ਥੋੜ੍ਹੀ ਜਿਹੀ ਕਮਜ਼ੋਰੀ ਆ ਜਾਂਦੀ ਹੈ। ਮੌਸਮ ਦੀ ਤਬਦੀਲੀ ਦੌਰਾਨ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਅਤੇ ਇਸ ਦੇ ਨਾਲ ਹੀ ਅਜਿਹੇ ਮਸਾਲੇ ਦਾ ਸੇਵਨ ਕਰਨਾ ਚਾਹੀਦਾ ਹੈ ਜਿਸ ਨਾਲ ਅਜਿਹੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਦੱਸ ਦਈਏ ਕਿ ਅਜਵਾਇਨ, ਇਹ ਅਜਿਹਾ ਮਸਾਲਾ ਹੈ ਜਿਸ ਨੂੰ ਕਿਸੇ ਵੀ ਪਕਵਾਨ ਵਿੱਚ ਮਿਲਾ ਲਿਆ ਜਾਵੇ ਤਾਂ ਇਸਦਾ ਸਵਾਦ ਵਧੀਆ ਹੋ ਜਾਂਦਾ ਹੈ। ਬਦਲਦੇ ਮੌਸਮ ‘ਚ ਜੇਕਰ ਜ਼ੁਕਾਮ, ਖਾਂਸੀ ਹੋ ਜਾਵੇ ਤਾਂ ਇਹ ਮਸਾਲਾ ਕਾਫੀ ਅਸਰਦਾਰ ਹੁੰਦਾ ਹੈ।

ਅਜਵਾਇਨ ਖਾਣ ਨਾਲ ਕਈ ਤਰ੍ਹਾਂ ਦੇ ਇਨਫੈਕਸ਼ਨਾਂ ਤੋਂ ਬਚਿਆ ਜਾ ਸਕਦਾ ਹੈ, ਇਹ ਸਾਡੇ ਸਰੀਰ ਨੂੰ ਮੌਸਮੀ ਬਿਮਾਰੀਆਂ ਦੇ ਹਮਲੇ ਤੋਂ ਬਚਾਉਂਦਾ ਹੈ, ਇਸ ਲਈ ਇਸ ਨੂੰ ਨਿਯਮਤ ਤੌਰ ‘ਤੇ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।


ਮੌਸਮ ‘ਚ ਬਦਲਾਅ ਹੋਣ ‘ਤੇ ਸਰਦੀ-ਖਾਂਸੀ ਅਤੇ ਜ਼ੁਕਾਮ ਹੋਣਾ ਆਮ ਗੱਲ ਹੈ, ਅਜਿਹੇ ‘ਚ ਜੇਕਰ ਤੁਸੀਂ ਅਜਵਾਇਨ ਤੋਂ ਬਣੀ ਚਾਹ ਪੀਓਗੇ ਤਾਂ ਇਹ ਸਮੱਸਿਆ ਦੂਰ ਹੋ ਜਾਵੇਗੀ ਕਿਉਂਕਿ ਇਹ ਬਲਗਮ ਨੂੰ ਦੂਰ ਕਰਦੀ ਹੈ।
ਅਜਵਾਇਨ ਦੀ ਵਰਤੋਂ ਅਕਸਰ ਪੇਟ ਦੇ ਦਰਦ ਅਤੇ ਕਬਜ਼ ਤੋਂ ਰਾਹਤ ਪਾਉਣ ਲਈ ਕੀਤੀ ਜਾਂਦੀ ਹੈ। ਜੇਕਰ ਤੁਹਾਨੂੰ ਵੀ ਅਜਿਹੀ ਸਮੱਸਿਆ ਹੈ ਤਾਂ ਅਜਵਾਇਨ ਦਾ ਸੇਵਨ ਜ਼ਰੂਰ ਕਰੋ।
ਇਸ ਨੂੰ ਨਮਕੀਨ ਸਨੈਕਸ, ਚਾਹ, ਪੁਰੀਆਂ, ਮੱਠੀਆਂ ਅਤੇ ਪਰਾਂਠੇ ਵਿੱਚ ਮਿਲਾ ਕੇ ਖਾਧਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...