September 10, 2026, 11:47 am
----------- Advertisement -----------
HomeNewsHealthਫ਼ਲ ਖਾਂਦੇ ਸਮੇਂ ਨਾ ਕਰਿਓ ਇਹ ਗਲਤੀਆਂ, ਸਿਹਤ ਨੂੰ ਪਹੁੰਚ ਸਕਦੇ ਵੱਡੇ...

ਫ਼ਲ ਖਾਂਦੇ ਸਮੇਂ ਨਾ ਕਰਿਓ ਇਹ ਗਲਤੀਆਂ, ਸਿਹਤ ਨੂੰ ਪਹੁੰਚ ਸਕਦੇ ਵੱਡੇ ਨੁਕਸਾਨ!

Published on

----------- Advertisement -----------

ਸਬਜ਼ੀਆਂ ਦੀ ਤਰਾਂ ਫਲ ਵੀ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਫਲਾਂ ਵਿੱਚ ਬਹੁਤ ਸਾਰੇ ਜ਼ਰੂਰੀ ਵਿਟਾਮਿਨ ਅਤੇ ਖਣਿਜ ਮੌਜੂਦ ਹੁੰਦੇ ਹਨ, ਜੋ ਸਾਡੇ ਸਰੀਰ ਦੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਜ਼ਰੂਰੀ ਮੰਨੇ ਜਾਂਦੇ ਹਨ। ਫਲਾਂ ਵਿਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਪਾਈ ਜਾਂਦੀ ਹੈ ਅਤੇ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ।ਅਜਿਹੀ ਸਥਿਤੀ ਵਿਚ ਤੁਹਾਨੂੰ ਫਲ ਖਾਂਦੇ ਸਮੇਂ ਕੁਝ ਚੀਜ਼ਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਫਲ ਖਾਂਦੇ ਸਮੇਂ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ-
ਫਲਾਂ ਨਾਲ ਪਾਣੀ ਪੀਣਾ –
ਕਈ ਲੋਕ ਫਲ ਖਾਣ ਤੋਂ ਤੁਰੰਤ ਬਾਅਦ ਪਾਣੀ ਪੀ ਲੈਂਦੇ ਹਨ ਪਰ ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਅਜਿਹਾ ਕਰਨ ਨਾਲ ਤੁਹਾਨੂੰ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਤੁਹਾਨੂੰ ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ।
ਰਾਤ ਨੂੰ ਫਲ ਖਾਣਾ
ਸੌਣ ਤੋਂ ਪਹਿਲਾਂ ਫਲ ਨਾ ਖਾਓ। ਕਿਉਂਕਿ ਫਲਾਂ ‘ਚ ਕੁਦਰਤੀ ਸ਼ੂਗਰ ਪਾਈ ਜਾਂਦੀ ਹੈ। ਜਦੋਂ ਤੁਸੀਂ ਸੌਣ ਤੋਂ ਪਹਿਲਾਂ ਫਲਾਂ ਦਾ ਸੇਵਨ ਕਰਦੇ ਹੋ, ਤਾਂ ਇਸ ਕਾਰਨ ਸ਼ੂਗਰ ਤੁਹਾਡੇ ਸਰੀਰ ਤੱਕ ਪਹੁੰਚ ਜਾਂਦੀ ਹੈ, ਜੋ ਤੁਹਾਡੀ ਨੀਂਦ ਨੂੰ ਖਰਾਬ ਕਰ ਸਕਦੀ ਹੈ। ਇੰਨਾ ਹੀ ਨਹੀਂ ਜੇਕਰ ਤੁਸੀਂ ਸੌਣ ਤੋਂ ਪਹਿਲਾਂ ਫਲਾਂ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਐਸੀਡਿਟੀ ਦੀ ਸਮੱਸਿਆ ਵੀ ਹੋ ਸਕਦੀ ਹੈ।
ਮਿਲਾ ਕੇ ਫਲ ਖਾਣ ਤੋਂ ਪਰਹੇਜ਼ ਕਰੋ-
ਫਲ ਸਾਡੇ ਸਰੀਰ ਅੰਦਰ ਕਿਸੇ ਵੀ ਹੋਰ ਭੋਜਨ ਨਾਲੋਂ ਤੇਜ਼ੀ ਨਾਲ ਟੁੱਟਦੇ ਹਨ। ਪਰ ਜਦੋਂ ਫਲਾਂ ਨੂੰ ਹੋਰ ਚੀਜ਼ਾਂ ਨਾਲ ਮਿਲਾਇਆ ਜਾਂਦਾ ਹੈ, ਤਾਂ ਇਹ ਸਰੀਰ ਵਿੱਚ ਜ਼ਹਿਰੀਲੇ ਪਦਾਰਥ ਪੈਦਾ ਕਰਨ ਲੱਗਦੇ ਹਨ ਜੋ ਪਾਚਨ ਕਿਰਿਆ ਨੂੰ ਹੌਲੀ ਕਰ ਦਿੰਦੇ ਹਨ। ਜੇਕਰ ਤੁਸੀਂ ਕਈ ਤਰ੍ਹਾਂ ਦੇ ਫਲਾਂ ਨੂੰ ਮਿਲਾ ਕੇ ਖਾਂਦੇ ਹੋ ਤਾਂ ਇਸ ਦਾ ਤੁਹਾਡੇ ਪਾਚਨ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਇਸ ਲਈ ਅਜਿਹਾ ਕਰਨ ਤੋਂ ਬਚੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...