September 12, 2026, 6:18 pm
----------- Advertisement -----------
HomeNewsHealthOily Skin ਤੋਂ ਪ੍ਰੇਸ਼ਾਨ ਲੋਕ ਇਨ੍ਹਾਂ ਚੀਜ਼ਾਂ ਨੂੰ ਖਾਣ ਤੋਂ ਕਰਨ ਪਰਹੇਜ਼

Oily Skin ਤੋਂ ਪ੍ਰੇਸ਼ਾਨ ਲੋਕ ਇਨ੍ਹਾਂ ਚੀਜ਼ਾਂ ਨੂੰ ਖਾਣ ਤੋਂ ਕਰਨ ਪਰਹੇਜ਼

Published on

----------- Advertisement -----------

ਬਹੁਤ ਸਾਰੇ ਲੋਕਾਂ ਦੀ ਚਮੜੀ ਤੇਲਯੁਕਤ ਹੁੰਦੀ ਹੈ ਅਤੇ ਇਸ ਕਾਰਨ ਉਨ੍ਹਾਂ ਨੂੰ ਕਿੱਲ- ਮੁਹਾਸੇ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਲੋਕ ਅਕਸਰ ਆਇਲ ਕੰਟਰੋਲ ਉਤਪਾਦਾਂ ਦੀ ਵਰਤੋਂ ਕਰਨਾ ਸ਼ੁਰੂ ਕਰ ਦਿੰਦੇ ਹਨ। ਉਤਪਾਦਾਂ ਦੇ ਨਾਲ-ਨਾਲ ਸਾਨੂੰ ਆਪਣੀਆਂ ਖਾਣ ਪੀਣ ਦੀਆਂ ਆਦਤਾਂ ਵਿੱਚ ਵੀ ਬਦਲਾਅ ਕਰਨ ਦੀ ਲੋੜ ਹੈ। ਅੱਜ ਅਸੀਂ ਦੱਸਾਂਗੇ ਕਿ ਕਿਹੜੀਆਂ ਆਦਤਾਂ ਨਾਲ ਅਸੀਂ ਚਮੜੀ ਦੀ ਦੇਖਭਾਲ ਕਰ ਸਕਦੇ ਹਾਂ। ਸਾਨੂੰ ਆਪਣੀ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ, ਤਾਂ ਹੀ ਤੇਲਯੁਕਤ ਚਮੜੀ ਦੀਆਂ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕਦਾ ਹੈ।
ਤਲਿਆ ਹੋਇਆ ਭੋਜਨ
ਤਲਿਆ ਭੋਜਨ ਚਮੜੀ ਲਈ ਨੁਕਸਾਨਦੇਹ ਹੁੰਦਾ ਹੈ। ਜ਼ਿਆਦਾ ਤੇਲ ਦਾ ਸੇਵਨ ਕਰਨ ਨਾਲ ਚਮੜੀ ‘ਤੇ ਮੁਹਾਸੇ ਹੋ ਸਕਦੇ ਹਨ। ਫ੍ਰੈਂਚ ਫਰਾਈਜ਼, ਸਮੋਸੇ ਅਤੇ ਚਿਪਸ ਵਰਗੇ ਭੋਜਨ ਵਿੱਚ ਓਮੇਗਾ-6 ਫੈਟੀ ਐਸਿਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜਿਸ ਕਾਰਨ ਤੁਹਾਡੀ ਚਮੜੀ ਦੀ ਸਿਹਤ ਵਿਗੜ ਸਕਦੀ ਹੈ।
ਨਮਕ
ਜ਼ਿਆਦਾ ਨਮਕ ਖਾਣ ਨਾਲ ਸਾਡੀ ਚਮੜੀ ਡੀਹਾਈਡ੍ਰੇਟ ਹੋ ਜਾਂਦੀ ਹੈ। ਜਿਸ ਲਈ ਚਮੜੀ ਨੂੰ ਤੇਲ ਪੈਦਾ ਕਰਕੇ ਪਾਣੀ ਦੀ ਘਾਟ ਪੂਰੀ ਹੁੰਦੀ ਹੈ। ਇਸ ਲਈ ਸਿਹਤਮੰਦ ਅਤੇ ਤੇਲ ਮੁਕਤ ਚਮੜੀ ਲਈ ਨਮਕ ਘੱਟ ਖਾਓ।
ਮਿੱਠਾ ਖਾਣ ਨਾਲ ਨਾ ਸਿਰਫ ਬਲੱਡ ਸ਼ੂਗਰ ਦਾ ਪੱਧਰ ਵਧਦਾ ਹੈ ਸਗੋਂ ਹੋਰ ਵੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਇਹ ਚਮੜੀ ਲਈ ਵੀ ਮਾੜਾ ਹੈ। ਜਿਸ ਖੁਰਾਕ ਜ਼ਿਆਦਾ ਖੰਡ ਹੁੰਦੀ ਹੈ, ਉਸ ਨਾਲ ਚਮੜੀ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਚਮੜੀ ਤੇਲਯੁਕਤ ਬਣਾ ਦਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...