September 10, 2026, 8:47 pm
----------- Advertisement -----------
HomeNewsHealthਲੰਬੇ ਸਮੇਂ ਤੋਂ ਹਨ ਸਿਹਤ ਸੰਬੰਧੀ ਸਮੱਸਿਆਵਾਂ? ਤਾਂ ਇਹ ਹੋ ਸਕਦੀ ਹੈ...

ਲੰਬੇ ਸਮੇਂ ਤੋਂ ਹਨ ਸਿਹਤ ਸੰਬੰਧੀ ਸਮੱਸਿਆਵਾਂ? ਤਾਂ ਇਹ ਹੋ ਸਕਦੀ ਹੈ ਤੁਹਾਡੇ ਕੰਮ ਦੀ ਖਬਰ

Published on

----------- Advertisement -----------

ਜੇਕਰ ਤੁਸੀਂ ਵੀ ਲੰਬੇ ਸਮੇਂ ਤੋਂ ਕਿਸੇ ਸਿਹਤ ਸੰਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਹੋ ਅਤੇ ਅੰਗਰੇਜ਼ੀ ਦਵਾਈਆਂ ਖਾਣ ਦੇ ਬਾਵਜੂਦ ਵੀ ਕੋਈ ਫਰਕ ਨਹੀਂ ਪੈ ਰਿਹਾ ਤਾਂ ਅੱਜ ਅਸੀਂ ਤੁਹਾਨੂੰ ਇਕ ਅਜਿਹੇ ਵੈਦ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਵੱਲੋਂ ਸਿਰਫ ਆਯੁਰਵੈਦਿਕ ਦਵਾਈਆਂ ਨਾਲ ਤਸੱਲੀਬਖਸ਼ ਇਲਾਜ ਕੀਤਾ ਜਾਂਦਾ ਹੈ
ਇਥੇ ਹਰੇਕ ਬਿਮਾਰੀ ਦਾ ਇਲਾਜ ਆਯੁਰਵੈਦਿਕ ਢੰਗ ਨਾਲ ਕੀਤਾ ਜਾਂਦਾ ਹੈ ਜਿਵੇ ਕਿ ਗੈਸ, ਤੇਜ਼ਾਬ, ਸਿਰਦਰਦ, ਕਬਜ਼,ਬਵਾਸੀਰ, ਭੰਗਦਰ,ਸੰਗ੍ਰਹਿਣੀ, ਫੈਟੀ ਲੀਵਰ, ਸਿਹਤ ਦਾ ਨਾ ਬਣਨਾ, ਖਾਧਾ-ਪੀਤਾ ਨਾ ਲੱਗਣਾ, ਭੁੱਖ ਘੱਟ ਲੱਗਣਾ, ਵਜ਼ਨ ਦਾ ਨਾ ਵੱਧਣਾ, ਪਿੱਠ ਦਰਦ, ਲੱਤਾਂ ਦੁਖਣੀਆਂ,
ਇਸ ਤੋਂ ਇਲਾਵਾ ਮਾਹਵਾਰੀ ਦਾ ਘੱਟ-ਵੱਧ ਆਉਣਾ,ਲਕੋਰੀਆ, ਵਾਲਾਂ ਦਾ ਝੜਨਾ, ਚਿਹਰੇ ਤੇ ਛਾਈਆਂ, ਸੁਪਨਦੋਸ਼, ਧਾਤ, ਸ਼ੀਘਰਪਤਨ, ਗਰਮੈਸ਼, ਪਿਸ਼ਾਬ ਪੀਲ਼ਾ, ਪੈਰਾਂ ਦਾ ਮੱਚਣਾ,ਆਦਿ। ਇਸ ਤੋਂ ਇਲਾਵਾ ਵਿਆਹ ਤੋਂ ਬਾਅਦ ਬੱਚਾ ਨਾ ਹੋਣਾ, ਸਰਦੀਆਂ ‘ਚ ਖੰਘ, ਨਜ਼ਲਾ, ਜੋੜਾ ਦਾ ਦਰਦ, ਸੱਜੀ ਜਾਂ ਖੱਬੀ ਲੱਤ ‘ਚ ਦਰਦ, ਗਠੀਆ, ਚਮੜੀ ਰੋਗ, ਔਰਤਾਂ ‘ਚ ਮੋਟਾਪਾ ਅਤੇ ਬੱਚੇਦਾਨੀ ‘ਚ ਰਸੌਲੀਆਂ ਆਦਿ।
ਇਨ੍ਹਾਂ ਸਾਰੀਆਂ ਬਿਮਾਰੀਆਂ ਦਾ ਇਲਾਜ ਵੈਦ ਰਘਬੀਰ ਸਿੰਘ, ਬੀਰੋ ਕੇ ਕਲਾਂ, ਬੁਢਲਾਡਾ ਜ਼ਿਲ੍ਹਾ ਮਾਨਸਾ ਵਿਖੇ ਸਿਰਫ ਅਤੇ ਸਿਰਫ ਆਯੁਰਵੈਦਿਕ ਦਵਾਈਆਂ ਨਾਲ ਤਸੱਲੀਬਖਸ਼ ਕੀਤਾ ਜਾਂਦਾ ਹੈ। ਜ਼ਿਆਦਾ ਜਾਣਕਾਰੀ ਲਈ ਫੋਨ ਨੰਬਰ: 9872842456 ‘ਤੇ ਸੰਪਰਕ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...