June 27, 2026, 11:13 pm
----------- Advertisement -----------
HomeNewsHealthਖਾਣਾ ਖਾਣ ਤੋਂ ਬਾਅਦ ਚਬਾਓ ਇਹ ਚੀਜ਼, ਸਾਹ ਦੀ ਬਦਬੂ ਹੋ ਜਾਵੇਗੀ...

ਖਾਣਾ ਖਾਣ ਤੋਂ ਬਾਅਦ ਚਬਾਓ ਇਹ ਚੀਜ਼, ਸਾਹ ਦੀ ਬਦਬੂ ਹੋ ਜਾਵੇਗੀ ਦੂਰ

Published on

----------- Advertisement -----------

ਕਈਆਂ ਨੂੰ ਮੂੰਹ ਦੀ ਬਦਬੂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਹ ਸਮੱਸਿਆ ਕਹਿਣ ਨੂੰ ਤਾਂ ਬਹੁਤ ਛੋਟੀ ਹੈ ਪਰ ਵੱਡੀਆਂ ਸਮੱਸਿਆਵਾਂ ਦਾ ਕਾਰਨ ਬਣ ਜਾਂਦੀ ਹੈ। ਸਾਹ ਦੀ ਬਦਬੂ ਕਾਰਨ ਹੌਲੀ-ਹੌਲੀ ਲੋਕ ਤੁਹਾਡੇ ਤੋਂ ਦੂਰੀ ਬਣਾਉਣ ਲੱਗ ਪੈਂਦੇ ਹਨ। ਕੋਈ ਨੇੜੇ ਬੈਠਣਾ ਵੀ ਪਸੰਦ ਨਹੀਂ ਕਰਦਾ। ਖਾਣਾ ਖਾਣ ਤੋਂ ਬਾਅਦ ਇਹ ਸਮੱਸਿਆ ਵੱਧ ਜਾਂਦੀ ਹੈ। ਜੇਕਰ ਇਨ੍ਹਾਂ ਚੀਜ਼ਾਂ ਨੂੰ ਖਾਣ ਤੋਂ ਬਾਅਦ ਚਬਾ ਲਿਆ ਜਾਵੇ ਤਾਂ ਤੁਸੀਂ ਮੂੰਹ ਦੀ ਬਦਬੂ ਤੋਂ ਛੁਟਕਾਰਾ ਪਾ ਸਕਦੇ ਹੋ-

ਸੌਂਫ
ਸਾਹ ਦੀ ਬਦਬੂ ਨੂੰ ਕਵਰ ਕਰਦੀ ਹੈ। ਜੇਕਰ ਮੂੰਹ ‘ਚੋਂ ਹਰ ਸਮੇਂ ਬਦਬੂ ਆਉਂਦੀ ਹੈ ਤਾਂ ਸੌਂਫ ਨੂੰ ਖਾਣ ਤੋਂ ਬਾਅਦ ਜ਼ਰੂਰ ਖਾਣਾ ਚਾਹੀਦਾ ਹੈ। ਸੌਂਫ ਨੂੰ ਥੋੜ੍ਹੀ ਦੇਰ ਵਿਚ ਖਾਣ ਨਾਲ ਮੂੰਹ ਵਿਚ ਤਾਜ਼ਗੀ ਬਣੀ ਰਹਿੰਦੀ ਹੈ। ਸੌਂਫ ਖਾਣ ਨਾਲ ਸਾਹ ਦੀ ਬਦਬੂ ਤੋਂ ਤੁਰੰਤ ਰਾਹਤ ਮਿਲਦੀ ਹੈ।
ਪੁਦੀਨਾ
ਪੁਦੀਨੇ ਦੀ ਮਹਿਕ ਬਹੁਤ ਸੁਹਾਵਣੀ ਹੁੰਦੀ ਹੈ। ਪੁਦੀਨੇ ਨੂੰ ਖੁਸ਼ਬੂ ਲਈ ਬਾਜ਼ਾਰ ਵਿਚ ਉਪਲਬਧ ਕਈ ਮਾਊਥ ਫ੍ਰੇਸ਼ਨਰ ਅਤੇ ਟੂਥਪੇਸਟ ਵਿਚ ਮਿਲਾਇਆ ਜਾਂਦਾ ਹੈ। ਖਾਣ ਤੋਂ ਬਾਅਦ ਪੁਦੀਨੇ ਦੀਆਂ ਕੁਝ ਪੱਤੀਆਂ ਚਬਾ ਕੇ ਖਾਣ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਵੇਗੀ। ਪੁਦੀਨੇ ਵਿੱਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ ਜੋ ਬਦਬੂ ਵਾਲੇ ਬੈਕਟੀਰੀਆ ਨੂੰ ਵੀ ਮਾਰ ਦਿੰਦੇ ਹਨ।
ਲੌਂਗ
ਖਾਣਾ ਖਾਣ ਤੋਂ ਬਾਅਦ ਲੌਂਗ ਖਾਣ ਨਾਲ ਸਾਹ ਦੀ ਬਦਬੂ ਨਹੀਂ ਆਉਂਦੀ। ਲੌਂਗ ਵਿੱਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ, ਜੋ ਮੂੰਹ ਵਿੱਚ ਮੌਜੂਦ ਬੈਕਟੀਰੀਆ ਨੂੰ ਮਾਰ ਦਿੰਦੇ ਹਨ। ਬੈਕਟੀਰੀਆ ਖਤਮ ਹੋਣ ਨਾਲ ਬਦਬੂ ਵੀ ਖਤਮ ਹੋ ਜਾਂਦੀ ਹੈ। ਲੌਂਗ ਵੀ ਖੁਸ਼ਬੂਦਾਰ ਹੁੰਦਾ ਹੈ, ਇਸ ਤਰ੍ਹਾਂ ਲੌਂਗ ਖਾਣ ਨਾਲ ਮੂੰਹ ਵਿੱਚ ਤਾਜ਼ਗੀ ਬਣੀ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...