July 4, 2026, 1:37 am
----------- Advertisement -----------
HomeNewsHealthਨਾਰੀਅਲ ਪਾਣੀ ਪੀਣ ਦੇ ਹੁੰਦੇ ਹਨ ਇਹ ਫਾਇਦੇ

ਨਾਰੀਅਲ ਪਾਣੀ ਪੀਣ ਦੇ ਹੁੰਦੇ ਹਨ ਇਹ ਫਾਇਦੇ

Published on

----------- Advertisement -----------

ਨਾਰੀਅਲ ਪਾਣੀਕੁਦਰਤੀਹੈ ਅਤੇ ਇਸ ਵਿੱਚ ਬਹੁਤ ਸਾਰੇ ਵਧੀਆ ਖਣਿਜ ਹੁੰਦੇ ਹਨ। ਸਿਹਤ ਮਾਹਿਰਾਂ ਅਨੁਸਾਰ ਗਰਮੀਆਂ ਵਿੱਚ ਨਾਰੀਅਲ ਪਾਣੀ ਪੀਣਾ ਸਭ ਤੋਂ ਵੱਧ ਫਾਇਦੇਮੰਦ ਹੁੰਦਾ ਹੈ। ਇਸ ਨੂੰ ਡੀਹਾਈਡ੍ਰੇਸ਼ਨ ਅਤੇ ਹੀਟ ਸਟ੍ਰੋਕ ਤੋਂ ਬਚਾਉਣ ਲਈ ਵੀ ਕਾਰਗਰ ਮੰਨਿਆ ਜਾਂਦਾ ਹੈ। ਨਾਰੀਅਲ ਪਾਣੀ ਸਰੀਰ ਵਿੱਚ ਬਿਹਤਰ ਇਲੈਕਟ੍ਰੋਲਾਈਟ ਬੈਲੇਂਸ ਬਣਾਈ ਰੱਖਣ ਵਿੱਚ ਵੀ ਮਦਦ ਕਰਦਾ ਹੈ।

ਨਾਰੀਅਲ ਪਾਣੀ ਪੀਣ ਦੇ ਫਾਇਦੇ

ਊਰਜਾ— ਜੇਕਰ ਤੁਸੀਂ ਥਕਾਵਟ ਮਹਿਸੂਸ ਕਰਦੇ ਹੋ ਤਾਂ ਰੋਜ਼ ਸਵੇਰੇ ਨਾਰੀਅਲ ਪਾਣੀ ਪੀਓ। ਇਸ ਨਾਲ ਥਕਾਵਟ ਅਤੇ ਕਮਜ਼ੋਰੀ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ।

ਸਿਰਦਰਦ— ਤੇਜ਼ ਧੁੱਪ ਅਤੇ ਗਰਮੀ ਕਾਰਨ ਕਈ ਲੋਕਾਂ ਨੂੰ ਅਚਾਨਕ ਸਿਰਦਰਦ ਸ਼ੁਰੂ ਹੋ ਜਾਂਦਾ ਹੈ ਜਾਂ ਇਹ ਦਰਦ ਬਾਹਰੋਂ ਵਾਪਸ ਆਉਣ ‘ਤੇ ਹੁੰਦਾ ਹੈ। ਇਸ ਦਾ ਕਾਰਨ ਡੀਹਾਈਡ੍ਰੇਸ਼ਨ ਵੀ ਹੋ ਸਕਦਾ ਹੈ। ਜੇਕਰ ਤੁਹਾਨੂੰ ਵੀ ਅਜਿਹੀ ਸਮੱਸਿਆ ਹੈ ਤਾਂ ਤੁਸੀਂ ਨਾਰੀਅਲ ਪਾਣੀ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਰਾਹਤ ਮਿਲ ਸਕਦੀ ਹੈ।

ਭਾਰ ਘਟਾਉਣ ਲਈ— ਨਾਰੀਅਲ ਪਾਣੀ ਪੀਣ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਮਿਲ ਜਾਂਦੇ ਹਨ। ਨਾਲ ਹੀ ਇਸ ਨੂੰ ਪੀਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਨਾਲ ਜ਼ਿਆਦਾ ਖਾਣ ਤੋਂ ਬਚਿਆ ਜਾ ਸਕਦਾ ਹੈ ਅਤੇ ਭਾਰ ਵੀ ਘੱਟ ਹੋ ਸਕਦਾ ਹੈ।

ਡਾਇਬਟੀਜ਼— ਸ਼ੂਗਰ ਦੇ ਰੋਗੀਆਂ ਲਈ ਨਾਰੀਅਲ ਪਾਣੀ ਦਾ ਸੇਵਨ ਫਾਇਦੇਮੰਦ ਹੁੰਦਾ ਹੈ। ਦਰਅਸਲ, ਸ਼ੂਗਰ ਦੀ ਸਮੱਸਿਆ ਇਨਸੁਲਿਨ ਦੀ ਕਮੀ ਕਾਰਨ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...