October 18, 2026, 8:07 pm
----------- Advertisement -----------
HomeNewsHealthਹੇਅਰ ਟ੍ਰਾਂਸਪਲਾਂਟ ਦੇ 24 ਘੰਟਿਆਂ ਬਾਅਦ ਬਿਹਾਰ ਦੇ ਪੁਲਿਸ ਜਵਾਨ ਹੋਈ ਮੌਤ

ਹੇਅਰ ਟ੍ਰਾਂਸਪਲਾਂਟ ਦੇ 24 ਘੰਟਿਆਂ ਬਾਅਦ ਬਿਹਾਰ ਦੇ ਪੁਲਿਸ ਜਵਾਨ ਹੋਈ ਮੌਤ

Published on

----------- Advertisement -----------

ਬਿਹਾਰ ਦੇ ਪਟਨਾ ਵਿੱਚ ਇੱਕ ਪੁਲਿਸ ਜਵਾਨ ਦੀ ਵਾਲ ਟਰਾਂਸਪਲਾਂਟ ਦੇ 24 ਘੰਟਿਆਂ ਬਾਅਦ ਹੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਬੀਐਸਏਪੀ (ਬਿਹਾਰ ਸਪੈਸ਼ਲ ਆਰਮਡ ਪੁਲਿਸ) ਵਿੱਚ ਤਾਇਨਾਤ ਮਨੋਰੰਜਨ ਪਾਸਵਾਨ (28) ਦਾ ਵਿਆਹ 11 ਮਈ ਨੂੰ ਹੋਣਾ ਸੀ।
ਛੋਟੇ ਭਰਾ ਗੌਤਮ ਕੁਮਾਰ (ਬਿਹਾਰ ਪੁਲਿਸ ਵਿੱਚ ਸਬ ਇੰਸਪੈਕਟਰ) ਨੇ ਦੱਸਿਆ ਕਿ ਮਨੋਰੰਜਨ ਦੇ ਸਿਰ ਦੇ ਅਗਲੇ ਹਿੱਸੇ ਦੇ ਵਾਲ ਝੜ ਗਏ ਸਨ, ਇਸ ਲਈ ਉਸ ਨੇ ਹੇਅਰ ਟ੍ਰਾਂਸਪਲਾਂਟ ਕਰਵਾਉਣ ਦਾ ਫੈਸਲਾ ਕੀਤਾ। ਮਨੋਰੰਜਨ ਦਾ ਪਟਨਾ ਦੇ ਬੋਰਿੰਗ ਰੋਡ ਸਥਿਤ ਹੇਅਰ ਟ੍ਰਾਂਸਪਲਾਂਟ ਅਤੇ ਸਕਿਨ ਕੇਅਰ ਸੈਂਟਰ ਵਿੱਚ ਇਲਾਜ ਚੱਲ ਰਿਹਾ ਸੀ।
ਹੇਅਰ ਟਰਾਂਸਪਲਾਂਟ ਤੋਂ ਬਾਅਦ ਨੌਜਵਾਨ ਆਪਣੇ ਕੁਆਰਟਰ ਵਿੱਚ ਚਲਾ ਗਿਆ। ਰਾਤ ਸਮੇਂ ਉਸ ਨੂੰ ਅਚਾਨਕ ਸਿਰ ਦਰਦ ਅਤੇ ਛਾਤੀ ਵਿੱਚ ਜਲਨ ਹੋਣ ਲੱਗੀ। ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਸਾਥੀ ਜਵਾਨ ਉਸ ਨੂੰ ਹੇਅਰ ਟ੍ਰਾਂਸਪਲਾਂਟ ਸੈਂਟਰ ਲੈ ਗਏ, ਜਿੱਥੋਂ ਉਸ ਨੂੰ ਦੂਜੇ ਹਸਪਤਾਲ ਲਿਜਾਇਆ ਗਿਆ। ਉਥੇ ਇਲਾਜ ਦੌਰਾਨ ਜਵਾਨ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...