June 9, 2026, 4:26 am
----------- Advertisement -----------
HomeNewsHealthਝੜਦੇ ਵਾਲਾਂ ਤੋਂ ਛੁਟਕਾਰਾ ਪਾਉਣ ਲਈ ਲਈ ਖਾਉ ਇਹ ਚੀਜ਼ਾਂ

ਝੜਦੇ ਵਾਲਾਂ ਤੋਂ ਛੁਟਕਾਰਾ ਪਾਉਣ ਲਈ ਲਈ ਖਾਉ ਇਹ ਚੀਜ਼ਾਂ

Published on

----------- Advertisement -----------

ਬਦਲਦੇ ਮੌਸਮ ਦੇ ਨਾਲ ਨਾਲ ਸਾਡੇ ਸਰੀਰ ਵਿੱਚ ਵੀ ਬਹੁਤ ਬਦਲਾਵ ਆਉਂਦੇ ਹਨ। ਹਰ ਇੱਕ ਦੇ ਹੱਥ, ਪੈਰ, ਚਮੜੀ ਖੁਸ਼ਕ ਰਹਿਣ ਲੱਗ ਜਾਂਦੀ ਹੈ। ਜਿਆਦਾ ਖੁਸ਼ਕੀ ਨਾਲ ਵਾਲਾਂ ਦੀ ਸਮੱਸਿਆ ਵੀ ਆ ਜਾਂਦੀ ਹੈ। ਵਾਲਾਂ ਦੇ ਝੜਨ, ਪਤਲੇ ਹੋਣ ਅਤੇ ਕਮਜ਼ੋਰ ਹੋਣ ਦੇ ਕਈ ਕਾਰਨ ਹੋ ਸਕਦੇ ਹਨ। ਉਨ੍ਹਾਂ ਵਿੱਚੋਂ ਇੱਕ ਬਾਇਓਟਿਨ ਦੀ ਕਮੀ ਹੈ ਦਰਅਸਲ, ਬਾਇਓਟਿਨ ਇੱਕ ਅਜਿਹਾ ਵਿਟਾਮਿਨ ਹੈ, ਜੋ ਸਰੀਰ ਵਿੱਚ ਕੇਰਾਟਿਨ ਦੀ ਮਾਤਰਾ ਨੂੰ ਬਿਹਤਰ ਬਣਾਏ ਰੱਖਣ ਵਿੱਚ ਮਦਦ ਕਰਦਾ ਹੈ। ਸਰੀਰ ਨੂੰ ਬਹੁਤ ਘੱਟ ਮਾਤਰਾ ਵਿੱਚ ਬਾਇਓਟਿਨ ਦੀ ਲੋੜ ਹੁੰਦੀ ਹੈ, ਜੋ ਇੱਕ ਸਿਹਤਮੰਦ ਖੁਰਾਕ ਦੁਆਰਾ ਪੂਰੀ ਕੀਤੀ ਜਾ ਸਕਦੀ ਹੈ। ਅੰਡੇ ਦੀ ਜ਼ਰਦੀ, ਪਾਲਕ, ਸੂਰਜਮੁਖੀ ਅਤੇ ਕੱਦੂ ਦੇ ਬੀਜ ਵੀ ਬਾਇਓਟਿਨ ਦੇ ਚੰਗੇ ਸਰੋਤ ਮੰਨੇ ਜਾਂਦੇ ਹਨ। ਇਸ ਤੋਂ ਇਲਾਵਾ ਹੇਠਾਂ ਦੱਸੀਆਂ ਚੀਜ਼ਾਂ ਵਿੱਚ ਬਾਇਓਟਿਨ ਭਰਪੂਰ ਮਾਤਰਾ ਚ ਮਿਲਦਾ ਹੈ


ਬਾਜਰਾ — ਬਾਜਰਾ ਨਾ ਸਿਰਫ ਸਰਦੀਆਂ ਦੇ ਮੌਸਮ ‘ਚ ਸਰੀਰ ਨੂੰ ਗਰਮ ਰੱਖਣ ‘ਚ ਮਦਦ ਕਰਦਾ ਹੈ ਸਗੋਂ ਇਸ ‘ਚ ਮੌਜੂਦ ਮਿਨਰਲਸ, ਨਿਊਟਰੀਐਂਟਸ ਫਾਈਬਰ ਅਤੇ ਅਮੀਨੋ ਐਸਿਡ ਸਰੀਰ ‘ਚ ਬਾਇਓਟਿਨ ਵਧਾਉਣ ‘ਚ ਮਦਦਗਾਰ ਸਾਬਤ ਹੁੰਦੇ ਹਨ।ਕੇਲਾ — ਕੇਲੇ ‘ਚ ਨਾ ਸਿਰਫ ਮਾਈਕ੍ਰੋਨਿਊਟ੍ਰੀਐਂਟਸ, ਫਾਈਬਰ, ਵਿਟਾਮਿਨ-ਬੀ ਅਤੇ ਕਾਪਰ ਵਰਗੇ ਤੱਤ ਹੁੰਦੇ ਹਨ ਸਗੋਂ ਇਸ ‘ਚ ਬਾਇਓਟਿਨ ਵੀ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਲ ਕਰੋ।


ਸ਼ਕਰਕੰਦੀ — ਠੰਡ ਦੇ ਮੌਸਮ ਵਿਚ ਇਹ ਬਹੁਤ ਪਸੰਦ ਕੀਤਾ ਜਾਂਦਾ ਹੈ। ਉਬਾਲ ਕੇ ਜਾਂ ਭੁੰਨ ਕੇ ਖਾਧੇ ਜਾਣ ਵਾਲੇ ਸ਼ਕਰਕੰਦੀ ਆਲੂਆਂ ਵਿਚ ਵੀ ਬਾਇਓਟਿਨ ਵੱਡੀ ਮਾਤਰਾ ਵਿਚ ਪਾਇਆ ਜਾਂਦਾ ਹੈ। ਜੇਕਰ ਤੁਸੀਂ ਚਾਹੋ ਤਾਂ ਇਸ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ।


ਮਸ਼ਰੂਮ — ਨੂਡਲਜ਼, ਪੀਜ਼ਾ ਅਤੇ ਸਬਜ਼ੀਆਂ ‘ਚ ਇਸਤੇਮਾਲ ਹੋਣ ਵਾਲੇ ਮਸ਼ਰੂਮ ਦੇ ਬਟਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ਨੂੰ ਹਲਕਾ ਜਿਹਾ ਭੁੰਨ ਕੇ ਨਮਕ, ਓਰੈਗਨੋ ਅਤੇ ਕਾਲੀ ਮਿਰਚ ਦੇ ਨਾਲ ਸਰਵ ਕਰੋ। ਇਸ ਨੂੰ ਖਾਣ ਨਾਲ ਸਰੀਰ ‘ਚ ਬਾਇਓਟਿਨ ਵਧਦਾ ਹੈ।

ਕੇਲਾ — ਕੇਲੇ ‘ਚ ਨਾ ਸਿਰਫ ਮਾਈਕ੍ਰੋਨਿਊਟ੍ਰੀਐਂਟਸ, ਫਾਈਬਰ, ਵਿਟਾਮਿਨ-ਬੀ ਅਤੇ ਕਾਪਰ ਵਰਗੇ ਤੱਤ ਹੁੰਦੇ ਹਨ ਸਗੋਂ ਇਸ ‘ਚ ਬਾਇਓਟਿਨ ਵੀ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਨੂੰ ਆਪਣੀ ਡਾਈਟ ‘ਚ ਜ਼ਰੂਰ ਸ਼ਾਮਲ ਕਰੋ।


ਅਖਰੋਟ — ਅਖਰੋਟ, ਮੂੰਗਫਲੀ, ਬਦਾਮ ਨਾ ਸਿਰਫ ਸਾਨੂੰ ਊਰਜਾ ਦਿੰਦੇ ਹਨ, ਸਗੋਂ ਵਿਟਾਮਿਨ ਦੇ ਚੰਗੇ ਸਰੋਤ ਹਨ। ਇਨ੍ਹਾਂ ਸਭ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰਕੇ ਤੁਸੀਂ ਵਾਲਾਂ ਅਤੇ ਚਮੜੀ ‘ਚ ਬਾਇਓਟਿਨ ਦੀ ਕਮੀ ਦੀ ਸਮੱਸਿਆ ਤੋਂ ਬਚ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...