June 5, 2026, 7:24 am
----------- Advertisement -----------
HomeNewsHealthਬਰੱਸ਼ ਕਰਦੇ ਸਮੇਂ ਰੱਖੋ ਇਹਨਾਂ ਗੱਲਾਂ ਦਾ ਖ਼ਾਸ ਧਿਆਨ,ਨਹੀਂ ਤਾਂ ਹੋ ਸਕਦੇ...

ਬਰੱਸ਼ ਕਰਦੇ ਸਮੇਂ ਰੱਖੋ ਇਹਨਾਂ ਗੱਲਾਂ ਦਾ ਖ਼ਾਸ ਧਿਆਨ,ਨਹੀਂ ਤਾਂ ਹੋ ਸਕਦੇ ਹਨ ਇਹ ਨੁਕਸਾਨ

Published on

----------- Advertisement -----------

ਮੂੰਹ ਦੀ ਸਾਫ਼ ਸਫ਼ਾਈ ਸਾਡੀ ਸਿਹਤ ਦਾ ਅਹਿਮ ਹਿੱਸਾ ਹੈ ਪਰ ਕੀ ਤੁਸੀਂ ਜਾਣਦੇ ਹੋ ਮੂੰਹ ਨੂੰ ਢੰਗ ਦੇ ਨਾਲ ਸਾਫ਼ ਨਾ ਕਰਨ ਦੀ ਵਜ੍ਹਾ ਨਾਲ ਤੁਹਾਨੂੰ ਦਿਲ ਦੀ ਬੀਮਾਰੀ ਹੈ ਹੋ ਸਕਦੀ ਹੈ ਇਸ ਲਈ ਅਗਰ ਤੁਸੀ ਹੈਲਦੀ ਅਤੇ ਫਿੱਟ ਰਹਿਣਾ ਚਾਹੁੰਦੇ ਹੋ ਤਾਂ ਮੂੰਹ ਦੀ ਸਫ਼ਾਈ ਵੀ ਰੱਖਣੀ ਬਹੁਤ ਜ਼ਰੂਰੀ ਹੈ ਪਰ ਅਜਿਹੇ ਬਹੁਤ ਲੋਕ ਹਨ ਜੋ ਜ਼ਿਆਦਾ ਰਗੜ ਕੇ ਬਰੱਸ਼ ਕਰਦੇ ਹਨ ਜਾਂ ਫਿਰ ਕਾਫ਼ੀ ਦੇਰ ਤੱਕ ਦੰਦਾਂ ਨੂੰ ਖਿੱਚਦੇ ਰਹਿੰਦੇ ਹਨ ਇਹ ਸੋਚ ਕੇ ਕਿ ਉਨ੍ਹਾਂ ਦੇ ਦੰਦ ਸਾਫ਼ ਅਤੇ ਸਫੇਦ ਹੋ ਜਾਣਗੇ ਪਰ ਅਸਲੀਅਤ ਇਹ ਹੈ ਕਿ ਬਰੱਸ਼ ਕਰਨ ਵੇਲੇ ਤੁਸੀਂ ਬ੍ਰਸ਼ਿੰਗ ਨਾਲ ਜੁੜੀਆਂ ਬਹੁਤ ਸਾਰੀਆਂ ਗਲਤੀਆਂ ਕਰਦੇ ਹੋ।


ਸਹੀ ਤਰੀਕੇ ਨਾਲ ਬਰੱਸ਼ ਕਰਨਾ ਨਾ ਸਿਰਫ਼ ਬਾਲਗਾਂ ਨੂੰ ਖ਼ਤਰਾ ਹੁੰਦਾ ਸਗੋਂ ਇਸ ਦਾ ਛੋਟੇ ਬੱਚਿਆਂ ਲਈ ਖ਼ਤਰਾ ਹੁੰਦਾ ਹੈ। ਇਕ ਰਿਪੋਰਟ ਅਨੁਸਾਰ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਦੰਦ ਖ਼ਰਾਬ ਹੋਣ ਦੀ ਸਮੱਸਿਆ ਜ਼ਿਆਦਾ ਹੋ ਰਹੀ ਹੈ। ਦਿਨ ਵਿਚ ਦੋ ਵਾਰ ਬਰੱਸ਼ ਕਰਨ ਨਾਲ ਤੁਹਾਡੇ ਦੰਦਾਂ ਵਿਚ ਕੋਈ ਦਿੱਕਤ ਨਹੀਂ ਆਵੇਗੀ ਅਤੇ ਤੁਹਾਡਾ ਇਮਿਊਨ ਸਿਸਟਮ ਵੀ ਸਹੀ ਤਰ੍ਹਾਂ ਕੰਮ ਕਰੇਗਾ।


ਸਿਗਰਟ ਪੀਣ ਨਾਲ ਖ਼ਰਾਬ ਹੁੰਦੇ ਨੇ ਦੰਦ
ਸਿਗਰਟ ਪੀਣ ਨਾਲ ਵੀ ਸਾਡੇ ਦੰਦ ਖ਼ਰਾਬ ਹੋ ਜਾਂਦੇ ਹਨ ਅਤੇ ਦੰਦ ਪੀਲੇ ਪੈ ਜਾਂਦੇ ਹਨ, ਜਿਸ ਨਾਲ ਸਾਨੂੰ ਮਸੂੜਿਆਂ ਦੀ ਬੀਮਾਰੀ ਹੋ ਜਾਂਦੀ ਹੈ। ਸਿਗਰਟ ਵਿਚ ਮੌਜੂਦ ਨਿਕੋਟਿਨ ਕਾਰਨ ਸਾਡੇ ਸਰੀਰ ਵਿਚ ਇੰਨਫੈਕਸ਼ਨ ਹੋ ਜਾਂਦੀ ਹੈ, ਜਿਸ ਨਾਲ ਸਾਡੇ ਸਰੀਰ ਦੀ ਤਾਕਤ ਘੱਟ ਜਾਂਦੀ ਹੈ।
ਮਸੂੜਿਆਂ ’ਤੇ ਸੱਟ ਲੱਗ ਜਾਂਦੀ ਹੈ
ਕਈ ਵਾਰ ਜਲਦੀ-ਜਲਦੀ ਬਰੱਸ਼ ਕਰਨ ਨਾਲ ਸਾਡੇ ਮਸੂੜਿਆਂ ’ਤੇ ਸੱਟ ਲੱਗ ਜਾਂਦੀ ਹੈ। ਲਾਪਰਵਾਹੀ ਨਾਲ ਬਰੱਸ਼ ਕਰਨ ਨਾਲ ਸਾਡੇ ਦੰਦਾਂ ਨੂੰ ਨੁਕਸਾਨ ਪੁੰਹਚਦਾ ਹੈ। ਇਸ ਲਈ ਸਾਨੂੰ ਸ਼ੀਸ਼ੇ ਦੇ ਸਾਹਮਣੇ ਖੜੇ ਹੋ ਕੇ ਬਰੱਸ਼ ਕਰਨਾ ਚਾਹੀਦਾ ਹੈ।
ਸਖ਼ਤ ਦੰਦੇ ਵਾਲੇ ਬਰੱਸ਼ ਦੀ ਨਾ ਕਰੋ ਚੋਣ
ਦੰਦਾਂ ਨੂੰ ਸਾਫ਼ ਕਰਨ ਲਈ ਕਦੇ ਵੀ ਸਖ਼ਤ ਅਤੇ ਸਖ਼ਤ ਦੰਦੇ ਵਾਲੇ ਬਰੱਸ਼ ਦੀ ਵਰਤੋਂ ਨਾ ਕਰੋ। ਇਹ ਬਰੱਸ਼ ਸਾਡੇ ਦੰਦਾਂ ਨੂੰ ਸਾਫ਼ ਕਰਨ ਦੀ ਜਗ੍ਹਾਂ ਨੁਕਸਾਨ ਪੁੰਹਚਾਉਂਦਾ ਹੈ। ਇਸੇ ਲਈ ਸਾਨੂੰ ਹਮੇਸ਼ਾ ਸਹੀ ਬਰੱਸ਼ ਦੀ ਵਰਤੋਂ ਕਰਨੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...