June 7, 2026, 5:59 am
----------- Advertisement -----------
HomeNewsHealthਪੱਤਾ- ਗੋਭੀ ਖਾਣ ਨਾਲ ਦੂਰ ਹੋ ਜਾਣਗੀਆਂ ਇਹ ਬੀਮਾਰੀਆਂ, ਫਾਇਦੇ ਜਾਣ ਕੇ...

ਪੱਤਾ- ਗੋਭੀ ਖਾਣ ਨਾਲ ਦੂਰ ਹੋ ਜਾਣਗੀਆਂ ਇਹ ਬੀਮਾਰੀਆਂ, ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ

Published on

----------- Advertisement -----------

ਪੱਤਾ- ਗੋਭੀ ਦੀ ਵਰਤੋਂ ਕਈ ਤਰ੍ਹਾਂ ਦੇ ਪਕਵਾਨ ਬਣਾਉਣ ਵਿਚ ਕੀਤੀ ਜਾਂਦੀ ਹੈ। ਪੱਤਾ- ਗੋਭੀ ਨੂੰ ਖਾਸ ਤੌਰ ‘ਤੇ ਨੂਡਲਜ਼ ਅਤੇ ਮੈਕਰੋਨੀ ਵਰਗੀਆਂ ਚੀਜ਼ਾਂ ਵਿੱਚ ਪਾਇਆ ਜਾਂਦਾ ਹੈ।ਇਹ ਹਰ ਪਕਵਾਨ ਦਾ ਸੁਆਦ ਵਧਾਉਂਦੀ ਹੈ। ਇਹ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ।ਬੰਦ ਗੋਭੀ ਕਈ ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਹੁੰਦੀ ਹੈ। ਇਸ ਨੂੰ ਖਾਣ ਨਾਲ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਪੱਤਾ- ਗੋਭੀ ਖਾਣ ਦੇ ਬਹੁਤ ਸਾਰੇ ਫਾਇਦੇ ਹਨ, ਆਓ ਜਾਣਦੇ ਹਾਂ ਇਹਨਾਂ ਬਾਰੇ-
ਸ਼ੂਗਰ ਦੇ ਮਰੀਜ਼ਾ ਲਈ ਲਾਭਦਾਇਕ
ਬੰਦਗੋਭੀ ਸ਼ੂਗਰ ਦੀ ਬਿਮਾਰੀ ਵਿਚ ਫਾਇਦੇਮੰਦ ਹੈ। ਇਸ ‘ਚ ਮੌਜੂਦ ਗੁਣ ਇਨਸੁਲਿਨ ਦੇ ਪੱਧਰ ਨੂੰ ਵਧਾਉਣ ਅਤੇ ਖੂਨ ‘ਚ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ। ਬੰਦਗੋਭੀ ਖਾਣ ਨਾਲ ਸ਼ੂਗਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।
ਪਾਚਨ ਕਿਰਿਆ ‘ਚ ਸੁਧਾਰ
ਬੰਦ ਗੋਭੀ ਪਾਚਨ ਕਿਰਿਆ ਲਈ ਫਾਇਦੇਮੰਦ ਹੁੰਦੀ ਹੈ। ਗੋਭੀ ਵਿੱਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ ਜੋ ਪਾਚਨ ਕਿਰਿਆ ਨੂੰ ਸੁਧਾਰਨ ਦਾ ਕੰਮ ਕਰਦੀ ਹੈ। ਗੋਭੀ ‘ਚ ਮੌਜੂਦ ਪੌਲੀਫੇਨੋਲ ਅਤੇ ਐਂਥੋਸਾਇਨਿਨ ਪਾਚਨ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ‘ਚ ਵੀ ਮਦਦ ਕਰਦੇ ਹਨ।
ਦਿਲ ਲਈ ਫਾਇਦੇਮੰਦ
ਇਹ ਦਿਲ ਲਈ ਵੀ ਫਾਇਦੇਮੰਦ ਹੁੰਦੀ ਹੈ। ਬੰਦ ਗੋਭੀ ‘ਚ ਮੌਜੂਦ ਐਂਟੀਆਕਸੀਡੈਂਟ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ। ਬੰਦ ਗੋਭੀ ਦੇ ਸੇਵਨ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਵੀ ਘੱਟ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...