July 25, 2026, 11:14 pm
----------- Advertisement -----------
HomeNewsHealthਦੁੱਧ ਪੀਣਾ ਨਹੀਂ ਪਸੰਦ? ਇਨ੍ਹਾਂ ਚੀਜ਼ਾਂ ਨਾਲ ਕੈਲਸ਼ੀਅਮ ਦੀ ਕਮੀ ਨੂੰ ਕਰੋ...

ਦੁੱਧ ਪੀਣਾ ਨਹੀਂ ਪਸੰਦ? ਇਨ੍ਹਾਂ ਚੀਜ਼ਾਂ ਨਾਲ ਕੈਲਸ਼ੀਅਮ ਦੀ ਕਮੀ ਨੂੰ ਕਰੋ ਦੂਰ

Published on

----------- Advertisement -----------

ਕੁਝ ਲੋਕਾਂ ਨੂੰ ਦੁੱਧ ਪੀਣਾ ਬਿਲਕੁਲ ਵੀ ਪਸੰਦ ਨਹੀਂ ਹੁੰਦਾ, ਅਜਿਹੇ ‘ਚ ਉਨ੍ਹਾਂ ਨੂੰ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਫਿਰ ਵੀ ਉਹ ਦੁੱਧ ਪੀਣਾ ਪਸੰਦ ਨਹੀਂ ਕਰਦੇ। ਦੱਸ ਦਈਏ ਕਿ ਦੁੱਧ ਤੋਂ ਇਲਾਵਾ ਵੀ ਕੈਲਸ਼ੀਅਮ ਦੇ ਕਈ ਸਰੋਤ ਹਨ, ਜਿਨ੍ਹਾਂ ਦਾ ਸੇਵਨ ਕਰਨ ਨਾਲ ਅਸੀਂ ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰ ਸਕਦੇ ਹਾਂ।
ਬਦਾਮ
ਬਦਾਮ ਕੈਲਸ਼ੀਅਮ ਦਾ ਚੰਗਾ ਸਰੋਤ ਹਨ। ਜੇਕਰ ਤੁਹਾਡੇ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਹੈ ਤਾਂ ਰੋਜ਼ਾਨਾ ਭਿੱਜੇ ਹੋਏ ਬਦਾਮ ਦਾ ਸੇਵਨ ਕਰਨਾ ਤੁਹਾਡੀ ਸਿਹਤ ਲਈ ਫਾਇਦੇਮੰਦ ਸਾਬਤ ਹੋ ਸਕਦਾ ਹੈ। ਬਦਾਮ ਖਾਣ ਨਾਲ ਕੈਲਸ਼ੀਅਮ ਦੀ ਕਮੀ ਦੂਰ ਹੁੰਦੀ ਹੈ।
Chia ਸੀਡਜ਼
ਚਿਆ ਦੇ ਬੀਜ ਕੈਲਸ਼ੀਅਮ ਦੀ ਕਮੀ ਨੂੰ ਦੂਰ ਕਰਨ ਲਈ ਬਹੁਤ ਵਧੀਆ ਸਰੋਤ ਹਨ। ਚਿਆ ਬੀਜਾਂ ਵਿੱਚ ਕੈਲਸ਼ੀਅਮ ਭਰਪੂਰ ਮਾਤਰਾ ਵਿੱਚ ਮੌਜੂਦ ਹੁੰਦਾ ਹੈ। ਇਨ੍ਹਾਂ ‘ਚ ਫਾਸਫੋਰਸ ਵੀ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ​​ਕਰਨ ਦਾ ਕੰਮ ਕਰਦਾ ਹੈ। ਚਿਆ ਦੇ ਬੀਜਾਂ ਨੂੰ ਓਟਮੀਲ ਜਾਂ ਦਹੀਂ ਵਰਗੀਆਂ ਚੀਜ਼ਾਂ ਨਾਲ ਮਿਲਾ ਕੇ ਖਾ ਸਕਦੇ ਹੋ
ਤਿਲ
ਤਿਲ ਨੂੰ ਕੈਲਸ਼ੀਅਮ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ। ਤੁਸੀਂ ਤਿਲਾਂ ਦੇ ਲੱਡੂ ਜਾਂ ਗੱਚਕ ਬਣਾ ਕੇ ਆਪਣੀ ਖੁਰਾਕ ‘ਚ ਸ਼ਾਮਲ ਕਰ ਸਕਦੇ ਹੋ ਅਤੇ ਕੈਲਸ਼ੀਅਮ ਦੀ ਕਮੀ ਨੂੰ ਦੂਰ ਕਰ ਸਕਦੇ ਹੋ। ਤਿਲ ਨੂੰ ਪਰਾਠੇ ਜਾਂ ਪੂੜੀ ‘ਚ ਪਾ ਕੇ ਵੀ ਖਾ ਸਕਦੇ ਹੋ। ਇਸ ਤਰ੍ਹਾਂ ਸਵਾਦ ਦੇ ਨਾਲ-ਨਾਲ ਸਿਹਤ ਵੀ ਬਣੀ ਰਹੇਗੀ।
ਸੋਇਆ ਦੁੱਧ
ਕੁਝ ਲੋਕਾਂ ਨੂੰ ਗਾਂ-ਮੱਝ ਦੇ ਦੁੱਧ ਤੋਂ ਐਲਰਜੀ ਹੁੰਦੀ ਹੈ। ਅਜਿਹੇ ਲੋਕ ਸੋਇਆ ਦੁੱਧ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾ ਸਕਦੇ ਹਨ। ਸੋਇਆ ਦੁੱਧ ਪੀਣ ਨਾਲ ਕੈਲਸ਼ੀਅਮ ਦੀ ਕਮੀ ਨੂੰ ਦੂਰ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...