October 29, 2026, 3:17 pm
----------- Advertisement -----------
HomeNewsHealthਇਨ੍ਹਾਂ ਬੀਮਾਰੀਆਂ ਤੋਂ ਪੀੜਤ ਲੋਕ ਰੋਜ਼ਾਨਾ ਪੀਣ ਨਾਰੀਅਲ ਪਾਣੀ, ਮਿਲੇਗੀ ਰਾਹਤ

ਇਨ੍ਹਾਂ ਬੀਮਾਰੀਆਂ ਤੋਂ ਪੀੜਤ ਲੋਕ ਰੋਜ਼ਾਨਾ ਪੀਣ ਨਾਰੀਅਲ ਪਾਣੀ, ਮਿਲੇਗੀ ਰਾਹਤ

Published on

----------- Advertisement -----------

ਸਾਡੇ ਵਿੱਚੋਂ ਸ਼ਾਇਦ ਹੀ ਕੋਈ ਅਜਿਹਾ ਹੋਵੇਗਾ ਜੋ ਨਾਰੀਅਲ ਪਾਣੀ ਪੀਣਾ ਪਸੰਦ ਨਾ ਕਰਦਾ ਹੋਵੇ। ਨਾਰੀਅਲ ਪਾਣੀ ਨਾਲ ਸਾਡੇ ਸਰੀਰ ਵਿੱਚ ਪਾਣੀ ਦੀ ਕਮੀ ਨਹੀਂ ਹੁੰਦੀ ਅਤੇ ਇਹ ਡੀਹਾਈਡ੍ਰੇਸ਼ਨ ਨੂੰ ਰੋਕਦਾ ਹੈ। ਸ਼ਹਿਰਾਂ ਤੋਂ ਲੈ ਕੇ ਪੇਂਡੂ ਖੇਤਰਾਂ ਤੱਕ ਇਸ ਦੀ ਚੰਗੀ ਮੰਗ ਹੈ। ਪਰ ਕੀ ਤੁਸੀਂ ਇਸ ਦੇ ਸਾਰੇ ਫਾਇਦਿਆਂ ਤੋਂ ਜਾਣੂ ਹੋ? ਆਓ ਜਾਣਦੇ ਹਾਂ ਨਾਰੀਅਲ ਪਾਣੀ ਪੀਣ ਨਾਲ ਕਿਹੜੀਆਂ ਬਿਮਾਰੀਆਂ ਅਤੇ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ-
ਮੋਟਾਪਾ
ਮੋਟਾਪਾ ਆਪਣੇ ਆਪ ਵਿੱਚ ਇੱਕ ਬਿਮਾਰੀ ਨਹੀਂ ਹੈ, ਪਰ ਇਹ ਕਈ ਬਿਮਾਰੀਆਂ ਨੂੰ ਸੱਦਾ ਦਿੰਦਾ ਹੈ, ਇਸ ਲਈ ਭਾਰ ਘਟਾਉਣ ਅਤੇ ਢਿੱਡ ਦੀ ਚਰਬੀ ਨੂੰ ਘਟਾਉਣ ਲਈ ਨਾਰੀਅਲ ਪਾਣੀ ਨੂੰ ਆਪਣੀ ਡਾਈਟ ਦਾ ਹਿੱਸਾ ਬਣਾਓ। ਅਜਿਹਾ ਕਰਨ ਨਾਲ ਤੁਹਾਡਾ ਸਰੀਰ ਕੁਝ ਹੀ ਮਹੀਨਿਆਂ ‘ਚ ਸ਼ੇਪ ‘ਚ ਆ ਜਾਵੇਗਾ।
ਹਾਈ ਬਲੱਡ ਪ੍ਰੈਸ਼ਰ
ਜੋ ਲੋਕ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ, ਉਨ੍ਹਾਂ ਨੂੰ ਰੋਜ਼ਾਨਾ ਨਾਰੀਅਲ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਖੂਨ ‘ਚ ਕੋਲੈਸਟ੍ਰੋਲ ਘੱਟ ਹੁੰਦਾ ਹੈ ਅਤੇ ਫਿਰ ਚਰਬੀ ਘੱਟ ਹੋਣ ਨਾਲ ਬੀਪੀ ਹੌਲੀ-ਹੌਲੀ ਨਾਰਮਲ ਹੋ ਜਾਂਦਾ ਹੈ। ਇਸੇ ਲਈ ਇਸ ਕੁਦਰਤੀ ਡਰਿੰਕ ਨੂੰ ਫਾਇਦੇਮੰਦ ਮੰਨਿਆ ਜਾਂਦਾ ਹੈ।
ਦਿਲ ਦੇ ਰੋਗ
ਭਾਰਤ ਵਿੱਚ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਦੀ ਕੋਈ ਕਮੀ ਨਹੀਂ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਨਾਰੀਅਲ ਪਾਣੀ ਪੀਣਾ ਚਾਹੀਦਾ ਹੈ। ਇਹ ਹਾਰਟ ਅਟੈਕ, ਸਟ੍ਰੋਕ, ਕੋਰੋਨਰੀ ਆਰਟਰੀ ਡਿਜ਼ੀਜ਼ ਅਤੇ ਟ੍ਰਿਪਲ ਵੈਸਲ ਡਿਜ਼ੀਜ਼ ਦੇ ਖਤਰੇ ਨੂੰ ਕਾਫੀ ਹੱਦ ਤੱਕ ਘਟਾਉਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...