June 18, 2026, 4:57 am
----------- Advertisement -----------
HomeNewsHealthਛਿਲਕੇ ਸਮੇਤ ਕਰੋ ਇਨ੍ਹਾਂ ਸਬਜ਼ੀਆਂ ਦਾ ਸੇਵਨ, ਚੰਗੀ ਰਹੇਗੀ ਸਿਹਤ

ਛਿਲਕੇ ਸਮੇਤ ਕਰੋ ਇਨ੍ਹਾਂ ਸਬਜ਼ੀਆਂ ਦਾ ਸੇਵਨ, ਚੰਗੀ ਰਹੇਗੀ ਸਿਹਤ

Published on

----------- Advertisement -----------

ਸਬਜ਼ੀਆਂ ਵਿੱਚ ਪੋਸ਼ਕ ਤੱਤ ਭਰਪੂਰ ਮਾਤਰਾ ਵਿੱਚ ਮੌਜੂਦ ਹੁੰਦੇ ਹਨ। ਜੋ ਸਰੀਰ ਵਿੱਚ ਵਿਟਾਮਿਨਾਂ ਦੀ ਕਮੀ ਨੂੰ ਪੂਰਾ ਕਰਦਾ ਹੈ। ਲੋਕ ਸਬਜ਼ੀਆਂ ਦੇ ਛਿਲਕੇ ਕੱਟ ਕੇ ਖਾਣਾ ਜ਼ਿਆਦਾ ਪਸੰਦ ਕਰਦੇ ਹਨ। ਪਰ, ਕੀ ਤੁਸੀਂ ਜਾਣਦੇ ਹੋ, ਕੁਝ ਸਬਜ਼ੀਆਂ ਦੇ ਛਿਲਕੇ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਜਿਨ੍ਹਾਂ ਨੂੰ ਛਿਲਕਿਆਂ ਸਮੇਤ ਖਾਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਉਨ੍ਹਾਂ ਸਬਜ਼ੀਆਂ ਬਾਰੇ ਦੱਸਾਂਗੇ, ਜਿਨ੍ਹਾਂ ਦਾ ਛਿਲਕਾ ਵੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ।

ਆਲੂ: ਆਲੂ ਖਾਣਾ ਹਰ ਕੋਈ ਪਸੰਦ ਕਰਦਾ ਹੈ, ਖਾਸ ਕਰਕੇ ਬੱਚੇ ਆਲੂ ਬੜੇ ਚਾਅ ਨਾਲ ਖਾਂਦੇ ਹਨ। ਇਹ ਸਬਜ਼ੀਆਂ ਦਾ ਰਾਜਾ ਹੈ, ਇਸ ਨੂੰ ਤੁਸੀਂ ਕਿਸੇ ਵੀ ਸਬਜ਼ੀ ‘ਚ ਮਿਲਾ ਕੇ ਖਾ ਸਕਦੇ ਹੋ। ਆਲੂ ਦਾ ਛਿਲਕਾ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ‘ਚ ਪੋਟਾਸ਼ੀਅਮ, ਆਇਰਨ, ਵਿਟਾਮਿਨ-ਸੀ, ਵਿਟਾਮਿਨ-ਏ ਅਤੇ ਹੋਰ ਕਈ ਗੁਣ ਮੌਜੂਦ ਹੁੰਦੇ ਹਨ, ਇਸ ਲਈ ਆਲੂ ਨੂੰ ਛਿਲਕੇ ਦੇ ਨਾਲ ਖਾਧਾ ਜਾ ਸਕਦਾ ਹੈ।
ਮੂਲੀ: ਸਰਦੀਆਂ ਵਿੱਚ ਮੂਲੀ ਭਰਪੂਰ ਮਾਤਰਾ ਵਿੱਚ ਉਪਲਬਧ ਹੁੰਦੀ ਹੈ। ਇਸ ਨੂੰ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਕੁਝ ਲੋਕ ਮੂਲੀ ਦਾ ਛਿਲਕਾ ਕੱਟ ਕੇ ਖਾਂਦੇ ਹਨ, ਜਿਸ ਕਾਰਨ ਸਰੀਰ ਨੂੰ ਲੋੜੀਂਦੇ ਪੋਸ਼ਕ ਤੱਤ ਨਹੀਂ ਮਿਲ ਪਾਉਂਦੇ ਹਨ। ਤੁਸੀਂ ਛਿਲਕੇ ਦੇ ਨਾਲ ਮੂਲੀ ਦਾ ਸੇਵਨ ਕਰ ਸਕਦੇ ਹੋ, ਇਸ ਵਿੱਚ ਫਾਈਬਰ, ਪੋਟਾਸ਼ੀਅਮ, ਜ਼ਿੰਕ, ਕੈਲਸ਼ੀਅਮ ਅਤੇ ਕਈ ਵਿਟਾਮਿਨ ਹੁੰਦੇ ਹਨ, ਜਿਸ ਦੇ ਕਈ ਫਾਇਦੇ ਹੁੰਦੇ ਹਨ।

ਖੀਰਾ : ਆਮ ਤੌਰ ‘ਤੇ ਲੋਕ ਖੀਰੇ ਦੀ ਵਰਤੋਂ ਸਲਾਦ ਦੇ ਤੌਰ ‘ਤੇ ਕਰਦੇ ਹਨ। ਅਕਸਰ ਲੋਕ ਇਸ ਦਾ ਛਿਲਕਾ ਉਤਾਰ ਕੇ ਖਾਣਾ ਪਸੰਦ ਕਰਦੇ ਹਨ। ਖੀਰੇ ਨੂੰ ਛਿਲਕੇ ਦੇ ਨਾਲ ਖਾਣ ਨਾਲ ਜ਼ਿਆਦਾ ਲਾਭ ਮਿਲਦਾ ਹੈ। ਇਸ ‘ਚ ਫਾਈਬਰ ਅਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ। ਜੋ ਤੁਹਾਨੂੰ ਕਈ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ।
ਸ਼ਕਰਕੰਦੀ: ਸ਼ਕਰਕੰਦੀ ਦੇ ਛਿਲਕੇ ਵਿੱਚ ਪੌਸ਼ਟਿਕ ਤੱਤ ਜ਼ਿਆਦਾ ਹੁੰਦੇ ਹਨ। ਇਸ ਵਿੱਚ ਫਾਈਬਰ, ਵਿਟਾਮਿਨ-ਸੀ, ਵਿਟਾਮਿਨ-ਈ ਅਤੇ ਬੀਟਾ-ਕੈਰੋਟੀਨ ਭਰਪੂਰ ਮਾਤਰਾ ਵਿੱਚ ਮੌਜੂਦ ਹੁੰਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਜੇਕਰ ਤੁਸੀਂ ਇਸ ਦਾ ਸੇਵਨ ਛਿਲਕੇ ਦੇ ਨਾਲ ਕਰਦੇ ਹੋ ਤਾਂ ਇਹ ਅੱਖਾਂ ਦੀ ਰੋਸ਼ਨੀ ਵਧਾਉਣ ਦੇ ਨਾਲ-ਨਾਲ ਇਮਿਊਨ ਸਿਸਟਮ ਨੂੰ ਵਧਾਉਣ ‘ਚ ਮਦਦ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...