September 15, 2026, 1:28 am
----------- Advertisement -----------
HomeNewsBreaking Newsਰਾਸ਼ਟਰੀ ਟੀਕਾਕਰਨ ਦਿਵਸ: ਅੱਜ ਤੋਂ 12 ਤੋਂ 14 ਸਾਲ ਦੀ ਉਮਰ ਦੇ...

ਰਾਸ਼ਟਰੀ ਟੀਕਾਕਰਨ ਦਿਵਸ: ਅੱਜ ਤੋਂ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਰੋਨਾ ਟੀਕਾਕਰਨ ਸ਼ੁਰੂ

Published on

----------- Advertisement -----------

16 ਮਾਰਚ ਯਾਨੀ ਕਿ ਅੱਜ ਤੋਂ ਰਾਸ਼ਟਰੀ ਟੀਕਾਕਰਨ ਦਿਵਸ ਮੌਕੇ ਦੇਸ਼ ਵਿੱਚ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਰੋਨਾ ਟੀਕਾਕਰਨ ਸ਼ੁਰੂ ਹੋ ਜਾਵੇਗਾ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਬੁੱਧਵਾਰ ਸਵੇਰੇ 9 ਵਜੇ ਤੋਂ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਉਨ੍ਹਾਂ ਦਾ ਟਾਈਮ ਸਲਾਟ ਬੁੱਕ ਕੀਤਾ ਜਾ ਸਕਦਾ ਹੈ, ਪਰ ਮਾਪੇ ਸਿੱਧੇ ਟੀਕਾਕਰਨ ਕੇਂਦਰ ਪਹੁੰਚ ਸਕਦੇ ਹਨ ਅਤੇ ਬੱਚੇ ਦਾ ਟੀਕਾਕਰਨ ਕਰਵਾਉਣ ਲਈ ਉਮਰ ਨਾਲ ਸਬੰਧਤ ਦਸਤਾਵੇਜ਼ ਦਿਖਾ ਸਕਦੇ ਹਨ।
ਦੱਸ ਦਈਏ ਕਿ ਇਸ ਉਮਰ ਸਮੂਹ ਦੇ ਲਾਭਪਾਤਰੀਆਂ ਨੂੰ ਸਿਰਫ ਹੈਦਰਾਬਾਦ ਸਥਿਤ ਬਾਇਓਲੋਜੀਕਲਸ-ਈ ਦੁਆਰਾ ਵਿਕਸਤ ਕੋਰਬੇਵੈਕਸ ਵੈਕਸੀਨ ਹੀ ਮਿਲੇਗੀ। ਦੇਸ਼ ਵਿਚ ਇਸ ਉਮਰ ਵਰਗ ਦੇ 4,74,73,000 ਬੱਚਿਆਂ ਨੂੰ ਟੀਕਾਕਰਨ ਪ੍ਰੋਗਰਾਮ ਵਿਚ ਸ਼ਾਮਿਲ ਕੀਤਾ ਜਾਣਾ ਹੈ। ਇਸ ਤੋਂ ਇਲਾਵਾ ਇਸ ਦਿਨ ਕੇਂਦਰ ਸਰਕਾਰ ਨੇ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ‘ਤੀਜੀ ਖੁਰਾਕ’ ਦਾ ਤੋਹਫਾ ਵੀ ਦਿੱਤਾ ਹੈ। ਅੱਜ ਤੋਂ, 60+ ਉਮਰ ਦੇ ਸਾਰੇ ਬਜ਼ੁਰਗਾਂ ਨੂੰ ਕੋਵਿਡ ਵੈਕਸੀਨ ਦੀ ਤੀਜੀ ਖੁਰਾਕ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...