June 18, 2026, 11:05 am
----------- Advertisement -----------
HomeNewsHealthਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ ਖਜੂਰ, ਜਾਣਨ ਲਈ ਪੜ੍ਹੋ ਇਹ ਖ਼ਬਰ

ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ ਖਜੂਰ, ਜਾਣਨ ਲਈ ਪੜ੍ਹੋ ਇਹ ਖ਼ਬਰ

Published on

----------- Advertisement -----------
ਖਜੂਰ ਨਾ ਸਿਰਫ਼ ਸੁਆਦੀ ਹੈ ਸਗੋਂ ਸਿਹਤ ਲਈ ਵੀ ਬਹੁਤ ਵਧੀਆ ਮੰਨੀ ਜਾਂਦੀ ਹੈ। ਖਜੂਰਾਂ ਨੂੰ "ਅਚਰਜ ਫਲ" ਵੀ ਕਿਹਾ ਜਾਂਦਾ ਹੈ। ਇਸ ਵਿੱਚ ਫਾਸਫੋਰਸ, ਕੈਲਸ਼ੀਅਮ, ਵਿਟਾਮਿਨ, ਖਣਿਜ ਆਦਿ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਦੇ ਰੋਜ਼ਾਨਾ ਸੇਵਨ ਨਾਲ ਸ਼ੂਗਰ ਤੋਂ ਲੈ ਕੇ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਦੂਜੇ ਪਾਸੇ ਜੇਕਰ ਇਸ ਦਾ ਸੇਵਨ ਦੁੱਧ ਦੇ ਨਾਲ ਕੀਤਾ ਜਾਵੇ ਤਾਂ ਇਹ ਹੋਰ ਵੀ ਫਾਇਦੇਮੰਦ ਹੁੰਦਾ ਹੈ। ਆਓ ਜਾਣਦੇ ਹਾਂ ਖਜੂਰ ਖਾਣ ਦੇ ਹੋਰ ਕੀ ਫਾਇਦੇ ਹਨ?

1.. ਇਹ ਸਰੀਰ ’ਚ ਖੂਨ ਦੀ ਕਮੀ ਨੂੰ ਦੂਰ ਕਰ ਸਕਦਾ ਹੈ। ਜੇਕਰ ਤੁਸੀਂ ਅਨੀਮੀਆ ਦੇ ਸ਼ਿਕਾਰ ਹੋ ਤਾਂ ਖਜੂਰ ਦਾ ਸੇਵਨ ਕਰ ਸਕਦੇ ਹੋ। ਇਸ ਵਿੱਚ ਆਇਰਨ ਅਤੇ ਵਿਟਾਮਿਨ-ਏ ਭਰਪੂਰ ਮਾਤਰਾ ’ਚ ਹੁੰਦਾ ਹੈ, ਜੋ ਸਰੀਰ ’ਚ ਖੂਨ ਬਣਾਉਣ ਦਾ ਕੰਮ ਕਰਦਾ ਹੈ।

2.. ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੈ, ਉਹ ਖਜੂਰ ਦਾ ਸੇਵਨ ਕਰ ਸਕਦੇ ਹਨ। ਇਸ ’ਚ ਭਰਪੂਰ ਮਾਤਰਾ ’ਚ ਫਾਈਬਰ ਹੁੰਦਾ ਹੈ, ਜੋ ਪਾਚਨ ਸ਼ਕਤੀ ਨੂੰ ਮਜ਼ਬੂਤ ਕਰ ਸਕਦਾ ਹੈ।

3.. ਖਜੂਰ ਹਾਈ-ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ’ਚ ਮਦਦਗਾਰ ਹੁੰਦਾ ਹੈ। ਇਸ ’ਚ ਪੋਟਾਸ਼ੀਅਮ ਅਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਬਲੱਡ-ਪ੍ਰੈਸ਼ਰ ਨੂੰ ਕੰਟਰੋਲ ਕਰਨ ’ਚ ਮਦਦਗਾਰ ਹੁੰਦੇ ਹਨ।

4.. ਖਜੂਰ ’ਚ ਕੈਲਸ਼ੀਅਮ, ਕਾਪਰ, ਮੈਂਗਨੀਜ਼ ਅਤੇ ਹੋਰ ਪੋਸ਼ਕ ਤੱਤ ਕਾਫ਼ੀ ਮਾਤਰਾ ’ਚ ਪਾਏ ਜਾਂਦੇ ਹਨ। ਇਹ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੇ ਹਨ।

5.. ਦੁੱਧ ਵਿੱਚ ਖਜੂਰਾਂ ਪਾ ਕੇ ਪੀਣ ਨਾਲ ਬਲੱਡ-ਸਰਕੂਲੇਸ਼ਨ ਚੰਗਾ ਹੁੰਦਾ ਹੈ। ਇਸ ਨਾਲ ਚਮੜੀ ਚਮਕ ਜਾਂਦੀ ਹੈ। ਖਜੂਰਾਂ ਵਿਟਾਮਿਨ-ਸੀ ਅਤੇ ਡੀ ਨਾਲ ਭਰਪੂਰ ਹੁੰਦੀਆਂ ਹਨ। ਇਸ ਲਈ ਇਸ ਦਾ ਸੇਵਨ ਚਮੜੀ ਨੂੰ ਤੰਦਰੁਸਤ ਰੱਖਣ ਵਿੱਚ ਮਦਦਗਾਰ ਹੈ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...