August 27, 2026, 3:53 pm
----------- Advertisement -----------
HomeNewsHealthਡਾਇਬਟੀਜ਼ ਦੇ ਮਰੀਜ਼ ਖਾਣ ਇਸ ਆਟੇ ਦੀ ਰੋਟੀ, ਬਲੱਡ ਸ਼ੂਗਰ Level ਝੱਟ...

ਡਾਇਬਟੀਜ਼ ਦੇ ਮਰੀਜ਼ ਖਾਣ ਇਸ ਆਟੇ ਦੀ ਰੋਟੀ, ਬਲੱਡ ਸ਼ੂਗਰ Level ਝੱਟ ਹੋਵੇਗਾ ਕੰਟਰੋਲ

Published on

----------- Advertisement -----------

ਸ਼ੂਗਰ ਦੇ ਮਰੀਜ਼ਾਂ ਨੂੰ ਖਾਣ-ਪੀਣ ‘ਚ ਸੁਆਦ ਤੋਂ ਜ਼ਿਆਦਾ ਸਿਹਤ ਦਾ ਧਿਆਨ ਰੱਖਣਾ ਪੈਂਦਾ ਹੈ ਅਤੇ ਇਨ੍ਹਾਂ ਚੀਜ਼ਾਂ ਨੂੰ ਆਪਣੀ ਜੀਵਨ ਸ਼ੈਲੀ ਅਤੇ ਭੋਜਨ ਦਾ ਹਿੱਸਾ ਬਣਾਉਣਾ ਪੈਂਦਾ ਹੈ, ਤਾਂ ਜੋ ਉਨ੍ਹਾਂ ਨੂੰ ਬਲੱਡ ਸ਼ੂਗਰ ਦੇ ਵਾਧੇ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸ਼ੂਗਰ ਲੈਵਲ ਕੰਟਰੋਲ ਵਿੱਚ ਰਹੇ। ਇੱਥੇ ਕੁਝ ਅਜਿਹੇ ਖਾਸ ਆਟੇ ਦਾ ਜ਼ਿਕਰ ਕੀਤਾ ਜਾ ਰਿਹਾ ਹੈ, ਜਿਸ ਤੋਂ ਤੁਸੀਂ ਆਸਾਨੀ ਨਾਲ ਰੋਟੀਆਂ ਬਣਾ ਕੇ ਖਾ ਸਕਦੇ ਹੋ।
ਜੌਂ ਦਾ ਆਟਾ
ਜੌਂ ਦਾ ਆਟਾ ਸਿਹਤ ਨੂੰ ਤੰਦਰੁਸਤ ਰੱਖਣ ਵਿੱਚ ਫਾਇਦੇਮੰਦ ਹੁੰਦਾ ਹੈ। ਸ਼ੂਗਰ ਦੇ ਮਰੀਜ਼ ਬਿਨਾਂ ਚਿੰਤਾ ਕੀਤੇ ਇਸ ਆਟੇ ਦੀਆਂ ਰੋਟੀਆਂ ਖਾ ਸਕਦੇ ਹਨ। ਇਹ ਮੈਟਾਬੋਲਿਜ਼ਮ ਨੂੰ ਬੂਸਟ ਕਰਨ ਵਿਚ ਵੀ ਮਦਦਗਾਰ ਹੈ ਅਤੇ ਨਾਲ ਹੀ ਸੋਜ ਨੂੰ ਰੋਕਦਾ ਹੈ, ਜਿਸ ਨਾਲ ਸਰੀਰ ਨੂੰ ਸਿਹਤਮੰਦ ਰਹਿਣ ਵਿਚ ਮਦਦ ਮਿਲਦੀ ਹੈ।
ਰਾਗੀ ਦਾ ਆਟਾ
ਇਹ ਆਟਾ ਸ਼ੂਗਰ ਵਿਚ ਚੰਗਾ ਮੰਨਿਆ ਜਾਂਦਾ ਹੈ। ਇਸ ਆਟੇ ਤੋਂ ਬਣੀਆਂ ਰੋਟੀਆਂ ਖਾਣ ਨਾਲ ਪੇਟ ਕਾਫੀ ਦੇਰ ਤੱਕ ਭਰਿਆ ਰਹਿੰਦਾ ਹੈ ਅਤੇ ਜਿਸ ਕਾਰਨ ਰਾਗੀ ਦਾ ਆਟਾ ਭਾਰ ਨਹੀਂ ਵਧਣ ਦਿੰਦਾ। ਇਸ ਆਟੇ ਦੀਆਂ ਬਣੀਆਂ ਰੋਟੀਆਂ ਬਲੱਡ ਸ਼ੂਗਰ ਨੂੰ ਅਚਾਨਕ ਵਧਣ ਤੋਂ ਰੋਕਦੀਆਂ ਹਨ।
ਓਟਸ ਦਾ ਆਟਾ
ਹਾਈ ਫਾਈਬਰ ਓਟਸ ਬਲੱਡ ਸ਼ੂਗਰ ਨੂੰ ਕੰਟਰੋਲ ਵਿਚ ਰੱਖਦਾ ਹੈ। ਇਸ ਦੇ ਨਾਲ ਹੀ ਇਸ ‘ਚ ਕੈਲੋਰੀ ਵੀ ਘੱਟ ਹੁੰਦੀ ਹੈ।ਅਜਿਹੇ ‘ਚ ਇਸ ਆਟੇ ਦੀਆਂ ਬਣੀਆਂ ਰੋਟੀਆਂ ਖਾਣਾ ਫਾਇਦੇਮੰਦ ਹੁੰਦਾ ਹੈ। ਓਟਸ ਤੋਂ ਰੋਟੀਆਂ ਬਣਾਉਣ ਲਈ ਓਟਸ ਨੂੰ ਮਿਕਸਰ ‘ਚ ਪੀਸ ਕੇ ਆਟਾ ਬਣਾ ਲਓ। ਇਸ ‘ਚ ਨਮਕ ਪਾ ਕੇ ਆਮ ਆਟੇ ਦੀ ਤਰ੍ਹਾਂ ਗੁਨ੍ਹੋ। ਤੁਸੀਂ ਇਸ ਵਿੱਚ ਪਿਆਜ਼, ਧਨੀਆ ਅਤੇ ਹਲਕਾ ਤੇਲ ਪਾ ਕੇ ਵੀ ਸਵਾਦਿਸ਼ਟ ਰੋਟੀਆਂ ਲਈ ਆਟੇ ਨੂੰ ਗੁੰਨ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...