June 29, 2026, 4:42 am
----------- Advertisement -----------
HomeNewsHealthਇਹ ਚੀਜ਼ਾਂ ਖਾਣ ਤੋਂ ਬਾਅਦ ਪਾਣੀ ਪੀਣ ਦੀ ਨਾ ਕਰਿਓ ਗਲਤੀ, ਸਿਹਤ...

ਇਹ ਚੀਜ਼ਾਂ ਖਾਣ ਤੋਂ ਬਾਅਦ ਪਾਣੀ ਪੀਣ ਦੀ ਨਾ ਕਰਿਓ ਗਲਤੀ, ਸਿਹਤ ਅਤੇ ਪੇਟ ਦੋਵੇਂ ਹੋ ਜਾਣਗੇ ਖਰਾਬ!

Published on

----------- Advertisement -----------

ਖਾਣਾ ਖਾਣ ਤੋਂ ਤੁਰੰਤ ਬਾਅਦ ਪਾਣੀ ਪੀਣਾ ਸਿਹਤ ਲਈ ਚੰਗਾ ਨਹੀਂ ਹੁੰਦਾ। ਇਸ ਕਾਰਨ ਸਰੀਰ ‘ਚ ਜ਼ਹਿਰੀਲੇ ਪਦਾਰਥ ਜਮ੍ਹਾ ਹੋਣ ਲੱਗਦੇ ਹਨ। ਮਾਹਿਰ ਵੀ ਇਹ ਸਲਾਹ ਦਿੰਦੇ ਹਨ ਕਿ ਖਾਣਾ ਖਾਣ ਤੋਂ ਅੱਧਾ ਘੰਟਾ ਪਹਿਲਾਂ ਅਤੇ ਖਾਣਾ ਖਾਣ ਤੋਂ ਅੱਧਾ ਘੰਟਾ ਬਾਅਦ ਪਾਣੀ ਪੀਣਾ ਚਾਹੀਦਾ ਹੈ। ਇਸ ਲਈ ਖਾਣਾ ਖਾਂਦੇ ਸਮੇਂ ਵਿਚਕਾਰ ਪਾਣੀ ਪੀਣ ਦੀ ਆਦਤ ਜਿੰਨੀ ਜਲਦੀ ਛੱਡ ਦਿਓ, ਓਨਾ ਹੀ ਚੰਗਾ ਹੈ। ਇਸ ਦੇ ਇਲਾਵਾ ਕੁਝ ਖਾਸ ਚੀਜ਼ਾਂ ਖਾਣ ਤੋਂ ਬਾਅਦ ਪਾਣੀ ਪੀਣਾ ਹੋਰ ਵੀ ਨੁਕਸਾਨਦਾਇਕ ਹੋ ਸਕਦਾ ਹੈ ਜਿਸ ਬਾਰੇ ਜਾਣਨਾ ਜ਼ਰੂਰੀ ਹੈ-
ਪਾਣੀ ਵਾਲੀਆਂ ਸਬਜ਼ੀਆਂ-
ਇਨ੍ਹਾਂ ਵਿੱਚ ਖੀਰਾ, ਖਖੜੀ, ਤਰਬੂਜ, ਸਿੰਗਾੜਾ ਆਦਿ ਸ਼ਾਮਲ ਹਨ। ਜਿਸ ਵਿਚ ਪਾਣੀ ਦੀ ਚੰਗੀ ਮਾਤਰਾ ਪਹਿਲਾ ਹੀ ਮੌਜੂਦ ਹੁੰਦੀ ਹੈ, ਇਨ੍ਹਾਂ ਨੂੰ ਖਾਣ ਤੋਂ ਬਾਅਦ ਪਾਣੀ ਪੀਣ ਦੀ ਗਲਤੀ ਨਾ ਕਰੋ, ਕਿਉਂਕਿ ਇਸ ਨਾਲ ਪੇਟ ਫੁੱਲਣ ਦੀ ਸਮੱਸਿਆ ਹੋ ਸਕਦੀ ਹੈ।
ਮੌਸਮੀ ਫਲ-
ਗਰਮੀਆਂ ਜਾਂ ਸਰਦੀਆਂ ਦੇ ਫਲ ਖਾਣ ਤੋਂ ਬਾਅਦ ਵੀ ਪਾਣੀ ਨਹੀਂ ਪੀਣਾ ਚਾਹੀਦਾ। ਦਰਅਸਲ ਇਨ੍ਹਾਂ ਫਲਾਂ ਦਾ ਸੇਵਨ ਕਰਨ ਤੋਂ ਬਾਅਦ ਪਾਣੀ ਪੀਣ ਨਾਲ ਇਸ ਵਿਚ ਮੌਜੂਦ ਪੋਸ਼ਕ ਤੱਤ ਸਿੱਧੇ ਪੇਟ ਵਿਚ ਚਲੇ ਜਾਂਦੇ ਹਨ, ਜਿਸ ਕਾਰਨ ਇਨ੍ਹਾਂ ਦਾ ਪੋਸ਼ਣ ਸਰੀਰ ਨੂੰ ਨਹੀਂ ਮਿਲਦਾ।
ਕੇਲਾ-
ਕੇਲੇ ਦੇ ਬਾਅਦ ਪਾਣੀ ਪੀਣਾ ਵੀ ਨੁਕਸਾਨਦੇਹ ਹੈ। ਜਦੋਂ ਤੁਸੀਂ ਅਜਿਹਾ ਕਰਦੇ ਹੋ, ਤਾਂ ਇਹ ਤੁਹਾਡੇ ਪੇਟ ਵਿੱਚ ਜਾ ਕੇ ਜ਼ਹਿਰ ਵਾਂਗ ਕੰਮ ਕਰਦਾ ਹੈ। ਜਿਸ ਨਾਲ ਪੇਟ ਖਰਾਬ ਹੋ ਸਕਦਾ ਹੈ ਅਤੇ ਉਲਟੀਆਂ ਵਾਂਗ ਮਹਿਸੂਸ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...