November 7, 2026, 2:51 am
----------- Advertisement -----------
HomeNewsHealthਇਨ੍ਹਾਂ ਚੀਜ਼ਾਂ ਦੇ ਨਾਲ ਭੁੱਲ ਕੇ ਵੀ ਨਾ ਕਰੋ ਮੂਲੀ ਦਾ ਸੇਵਨ,...

ਇਨ੍ਹਾਂ ਚੀਜ਼ਾਂ ਦੇ ਨਾਲ ਭੁੱਲ ਕੇ ਵੀ ਨਾ ਕਰੋ ਮੂਲੀ ਦਾ ਸੇਵਨ, ਹੋ ਸਕਦਾ ਹੈ ਵੱਡਾ ਨੁਕਸਾਨ

Published on

----------- Advertisement -----------
ਸਰਦੀਆਂ ਦਾ ਮੌਸਮ ਸ਼ੁਰੂ ਹੋਣ ਦੇ ਨਾਲ, ਇੱਕ ਸਬਜ਼ੀ ਜੋ ਬਾਜ਼ਾਰ ਵਿੱਚ ਸਭ ਤੋਂ ਵੱਧ ਦਿਖਾਈ ਦਿੰਦੀ ਹੈ, ਉਹ ਹੈ ਮੂਲੀ। ਸਲਾਦ ਤੋਂ ਇਲਾਵਾ ਇਸ ਨੂੰ ਸਬਜ਼ੀ ਵਜੋਂ ਵੀ ਖਾਧਾ ਜਾਂਦਾ ਹੈ। ਮੂਲੀ ਵਿਟਾਮਿਨ-ਏ, ਬੀ, ਸੀ, ਪ੍ਰੋਟੀਨ, ਕੈਲਸ਼ੀਅਮ ਅਤੇ ਆਇਰਨ ਵਰਗੇ ਕਈ ਖਣਿਜਾਂ ਨਾਲ ਭਰਪੂਰ ਹੁੰਦੀ ਹੈ। ਇਹ ਪਾਚਨ ਕਿਰਿਆ ਲਈ ਉੱਤਮ ਮੰਨ੍ਹੀ ਜਾਂਦੀ ਹੈ ਅਤੇ ਇਹੀ ਕਾਰਨ ਹੈ ਕਿ ਲੋਕ ਇਸ ਨੂੰ ਸਰਦੀਆਂ ਵਿੱਚ ਜ਼ਰੂਰ ਖਾਂਦੇ ਹਨ। ਮੂਲੀ ਸੁਆਦੀ ਹੋਣ ਦੇ ਨਾਲ-ਨਾਲ ਪੋਸ਼ਣ ਨਾਲ ਭਰਪੂਰ ਵੀ ਹੁੰਦੀ ਹੈ ਪਰ ਫ਼ਿਰ ਵੀ ਇਸ ਨੂੰ ਕਈ ਤਰ੍ਹਾਂ ਦੇ ਖਾਣ-ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਅਜਿਹਾ ਇਸ ਲਈ ਕਿਉਂਕਿ ਇਨ੍ਹਾਂ ਚੀਜ਼ਾਂ ਦੇ ਨਾਲ ਮੂਲੀ ਖਾਣ ਨਾਲ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਤਾਂ ਆਓ ਜਾਣਦੇ ਹਾਂ ਇਨ੍ਹਾਂ ਭੋਜਨਾਂ ਬਾਰੇ।
1.. ਦੁੱਧ-
ਮੂਲੀ ਖਾਣ ਦੇ ਤੁਰੰਤ ਬਾਅਦ ਦੁੱਧ ਪੀਣ ਨਾਲ ਤੁਹਾਡੀ ਪਾਚਨ ਪ੍ਰਣਾਲੀ ਖਰਾਬ ਹੋ ਸਕਦੀ ਹੈ। ਇਹ ਇਸ ਲਈ ਹੈ ਕਿਉਂਕਿ ਮੂਲੀ ਸਰੀਰ ਨੂੰ ਗਰਮ ਕਰਦੀ ਹੈ ਅਤੇ ਇਸ ਦੇ ਬਾਅਦ ਦੁੱਧ ਪੀਣ ਨਾਲ ਦਿਲ ਵਿੱਚ ਜਲਣ, ਐਸਿਡ, ਰੀਫਲਕਸ ਅਤੇ ਪੇਟ ਦਰਦ ਵੀ ਹੋ ਸਕਦਾ ਹੈ। ਇਸ ਲਈ ਦੋਹਾਂ ਵਿਚਕਾਰ ਕੁੱਝ ਘੰਟਿਆਂ ਦਾ ਅੰਤਰ ਰੱਖਣਾ ਜ਼ਰੂਰੀ ਹੈ। 
2.. ਸੰਤਰਾ-
ਇੱਕ ਤੋਂ ਬਾਅਦ ਇੱਕ ਸੰਤਰਾ ਅਤੇ ਮੂਲੀ ਖਾਣ ਨਾਲ ਤੁਹਾਡੀ ਸਿਹਤ ਖਰਾਬ ਹੋ ਸਕਦੀ ਹੈ। ਮੰਨਿਆ ਜਾਂਦਾ ਹੈ ਕਿ ਮੂਲੀ ਅਤੇ ਸੰਤਰੇ ਦਾ ਮਿਸ਼ਰਣ ਜ਼ਹਿਰ ਤੋਂ ਘੱਟ ਨਹੀਂ ਹੈ। ਜੇਕਰ ਤੁਸੀਂ ਪਹਿਲਾਂ ਹੀ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਪੀੜਤ ਹੋ ਤਾਂ ਇਹ ਤੁਹਾਡੀ ਸਿਹਤ ਨੂੰ ਖ਼ਰਾਬ ਕਰ ਸਕਦਾ ਹੈ। 
3.. ਮੂਲੀ ਨੂੰ ਕਦੇ ਵੀ ਕਰੇਲੇ ਦੇ ਨਾਲ ਨਹੀਂ ਖਾਣਾ ਚਾਹੀਦਾ। ਇਹ ਤੁਹਾਡੀ ਸਿਹਤ ਲਈ ਬਹੁਤ ਖਤਰਨਾਕ ਹੋ ਸਕਦਾ ਹੈ। ਦਰਅਸਲ, ਇਨ੍ਹਾਂ ਦੋਨਾਂ ਵਿੱਚ ਪਾਏ ਜਾਣ ਵਾਲੇ ਕੁਦਰਤੀ ਤੱਤ ਤੁਹਾਡੀ ਸਿਹਤ ਨੂੰ ਖਰਾਬ ਕਰ ਸਕਦੇ ਹਨ। ਇਸ ਨਾਲ ਨਾ ਸਿਰਫ਼ ਸਾਹ ਦੀ ਸਮੱਸਿਆ ਹੋ ਸਕਦੀ ਹੈ, ਸਗੋਂ ਇਹ ਤੁਹਾਡੇ ਦਿਲ ਲਈ ਵੀ ਘਤਕ ਸਾਬਿਤ ਹੋ ਸਕਦੀ ਹੈ। 
4.. ਕਰੇਲਾ-
ਲੋਕ ਸਲਾਦ ਵਿੱਚ ਖੀਰਾ ਅਤੇ ਮੂਲੀ ਇਕੱਠੇ ਖਾਂਦੇ ਹਨ। ਹਾਲਾਂਕਿ, ਕੀ ਤੁਸੀਂ ਜਾਣਦੇ ਹੋ ਕਿ ਖੀਰੇ ਅਤੇ ਮੂਲੀ ਨੂੰ ਇਕੱਠੇ ਨਹੀਂ ਖਾਣਾ ਚਾਹੀਦਾ ਹੈ! ਖੀਰੇ ਵਿੱਚ ਐਸਕੋਰਬੇਟ ਹੁੰਦਾ ਹੈ, ਜੋ ਵਿਟਾਮਿਨ-ਸੀ ਨੂੰ ਜਜ਼ਬ ਕਰਨ ਦਾ ਕੰਮ ਕਰਦਾ ਹੈ। ਇਸ ਲਈ ਇਨ੍ਹਾਂ ਦੋਹਾਂ ਨੂੰ ਇਕੱਠੇ ਨਹੀਂ ਖਾਣਾ ਚਾਹੀਦਾ।
ਕਿਨ੍ਹਾਂ ਲੋਕਾਂ ਨੂੰ ਨਹੀਂ ਖਾਣੀ ਚਾਹੀਦੀ ਮੂਲੀ-
ਇਹ ਕਿਹਾ ਜਾਂਦਾ ਹੈ ਕਿ ਮੂਲੀ ਖਾਣ ਨਾਲ ਬਲੱਡ-ਸ਼ੂਗਰ ਦਾ ਪੱਧਰ ਘੱਟ ਹੋ ਸਕਦਾ ਹੈ, ਇਸ ਲਈ ਜੇਕਰ ਤੁਸੀਂ ਘੱਟ ਬੀਪੀ ਨਾਲ ਸੰਘਰਸ਼ ਕਰਦੇ ਹੋ, ਤਾਂ ਤੁਹਾਨੂੰ ਇਸ ਨੂੰ ਨਹੀਂ ਖਾਣਾ ਚਾਹੀਦਾ। 
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...