ਪ੍ਰੋਟੀਨ, ਵਿਟਾਮਿਨ ਅਤੇ ਕੈਲਸ਼ੀਅਮ ਨਾਲ ਭਰਪੂਰ ਦੁੱਧ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਨ੍ਹਾਂ ਗੁਣਾਂ ਕਾਰਨ ਦੁੱਧ ਨੂੰ ਸੰਪੂਰਨ ਭੋਜਨ ਵੀ ਕਿਹਾ ਜਾਂਦਾ ਹੈ। ਹਾਲਾਂਕਿ ਇਨ੍ਹਾਂ ਗੁਣਾਂ ਦੇ ਬਾਵਜੂਦ ਜੇਕਰ ਤੁਸੀਂ ਕੁਝ ਗੱਲਾਂ ਨੂੰ ਨਜ਼ਰਅੰਦਾਜ਼ ਕਰਦੇ ਹੋ ਤਾਂ ਦੁੱਧ ਪੀਣਾ ਨੁਕਸਾਨਦੇਹ ਹੋ ਸਕਦਾ ਹੈ। ਦਰਅਸਲ, ਕੁਝ ਅਜਿਹੀਆਂ ਚੀਜ਼ਾਂ ਹੁੰਦੀਆਂ ਹਨ ਜਿਨ੍ਹਾਂ ਦੇ ਬਾਅਦ ਦੁੱਧ ਪੀਣਾ ਬਹੁਤ ਨੁਕਸਾਨਦੇਹ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿਹੜੀਆਂ ਚੀਜ਼ਾਂ ਨਾਲ ਦੁੱਧ ਜਾਂ ਬਾਅਦ 'ਚ ਨਹੀਂ ਪੀਣਾ ਚਾਹੀਦਾ।
ਦੁੱਧ ਦੇ ਨਾਲ ਕੀ ਨਹੀਂ ਖਾਣਾ ਚਾਹੀਦਾ-
1.. ਦੁੱਧ ਪੀਣ ਦੇ ਤੁਰੰਤ ਬਾਅਦ ਮੂਲੀ ਨਹੀਂ ਖਾਣੀ ਚਾਹੀਦੀ। ਇਸ ਨਾਲ ਪਾਚਨ ਕਿਰਿਆ ’ਚ ਸਮੱਸਿਆ ਹੋ ਸਕਦੀ ਹੈ। ਇਸ ਦੇ ਨਾਲ ਹੀ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ, ਜੇਕਰ ਤੁਸੀਂ ਅਜਿਹੀਆਂ ਸਮੱਸਿਆਵਾਂ ਤੋਂ ਬਚਣਾ ਚਾਹੁੰਦ ਹੋ ਤਾਂ ਮੂਲੀ ਦੇ ਬਾਅਦ ਦੁੱਧ ਨਾ ਪੀਓ।
2.. ਤਰਬੂਜ ਜਾਂ ਖਰਬੂਜ ਖਾ ਕੇ ਵੀ ਦੁੱਧ ਨਹੀਂ ਪੀਣਾ ਚਾਹੀਦਾ। ਤਰਬੂਜ-ਖਰਬੂਜੇ ਨੂੰ ਦੁੱਧ ’ਚ ਮਿਲਾ ਕੇ ਪੀਣ ਨਾਲ ਪਾਚਨ ਸੰਬੰਧੀ ਸਮੱਸਿਆਵਾਂ ਹੋ ਸਕਦੀਆਂ ਹਨ ਅਤੇ ਜ਼ਹਿਰੀਲੇ ਪਦਾਰਥ ਬਣ ਸਕਦੇ ਹਨ, ਜਿਸ ਨਾਲ ਉਲਟੀ ਜਾਂ ਦਸਤ ਹੋ ਸਕਦੇ ਹਨ।
3.. ਮੀਟ ਖਾਣ ਤੋਂ ਬਾਅਦ ਦੁੱਧ ਪੀਣ ਨਾਲ ਗੈਸ, ਬਲੋਟਿੰਗ, ਬੇਅਰਾਮੀ, ਪੇਟ ਦਰਦ, ਮਤਲੀ, ਐਸਿਡ ਰਿਫਲਕਸ, ਦਿਲ ਵਿੱਚ ਜਲਨ, ਅਲਸਰ ਵਰਗੀਆਂ ਕਈ ਸਮੱਸਿਆਵਾਂ ਹੋ ਸਕਦੀਆਂ ਹਨ। ਦੁੱਧ ਅਤੇ ਮਾਸ ਦੋਵੇਂ ਪ੍ਰੋਟੀਨ ਦੇ ਸਰੋਤ ਹਨ ਅਤੇ ਦੋਵਾਂ ਦਾ ਸੁਮੇਲ ਸਿਸਟਮ ਨੂੰ ਹੌਲੀ ਕਰ ਦਿੰਦਾ ਹੈ ਅਤੇ ਐਸਿਡ ਰਿਫਲਕਸ ਦਾ ਕਾਰਨ ਬਣ ਸਕਦਾ ਹੈ।
4.. ਮੱਛੀ ਖਾਣ ਤੋਂ ਬਾਅਦ ਕਦੇ ਵਾ ਦੁੱਧ ਨਾ ਪੀਓ। ਇਸ ਕਾਰਨ ਚਮੜੀ ਸੰਬੰਧੀ ਸਮੱਸਿਆਵਾਂ ਹੋਣ ਦਾ ਡਰ ਰਹਿੰਦਾ ਹੈ। ਇਸ ਦੇ ਨਾਲ ਹੀ ਮੱਛੀ ਖਾਣ ਤੋਂ ਪਹਿਲਾਂ ਜਾਂ ਬਾਅਦ ਵਿੱਚ ਦੁੱਧ ਪੀਣ ਨਾਲ ਪਾਚਨ ਕਿਰਿਆ ਨਾਲ ਜੁੜੀ ਸਮੱਸਿਆ ਹੋ ਸਕਦੀ ਹੈ।
ਦੁੱਧ ਦੇ ਨਾਲ ਭੁੱਲ ਕੇ ਵੀ ਨਾ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ, ਹੋ ਸਕਦਾ ਹੈ ਖਤਰਨਾਕ