June 18, 2026, 3:49 am
----------- Advertisement -----------
HomeNewsHealthਗਰਮੀਆਂ 'ਚ ਰੋਜ਼ਾਨਾ ਪੀਓ ਨਿੰਬੂ ਚੀਆ ਸੀਡਜ਼, ਤੁਹਾਡੇ ਸਰੀਰ ਨੂੰ ਮਿਲਣਗੇ ਇਹ ਸ਼ਾਨਦਾਰ...

ਗਰਮੀਆਂ ‘ਚ ਰੋਜ਼ਾਨਾ ਪੀਓ ਨਿੰਬੂ ਚੀਆ ਸੀਡਜ਼, ਤੁਹਾਡੇ ਸਰੀਰ ਨੂੰ ਮਿਲਣਗੇ ਇਹ ਸ਼ਾਨਦਾਰ ਫਾਇਦੇ

Published on

----------- Advertisement -----------

ਗਰਮੀ ਦੇ ਇਸ ਦੌਰ ਵਿੱਚ ਸਰੀਰ ਨੂੰ ਹਾਈਡਰੇਟ ਰੱਖਣਾ ਸਾਡੇ ਸਾਰਿਆਂ ਲਈ ਸਭ ਤੋਂ ਵੱਡਾ ਕੰਮ ਬਣ ਗਿਆ ਹੈ। ਗਰਮੀ ਨਾਲ ਹੋਣ ਵਾਲੀਆਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਉਣ ਲਈ ਇਹ ਜ਼ਰੂਰੀ ਹੈ ਕਿ ਅਸੀਂ ਆਪਣੇ ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦੇਈਏ। ਇਸ ਦੇ ਲਈ ਦਹੀਂ, ਲੱਸੀ, ਮੱਖਣ, ਨਾਰੀਅਲ ਪਾਣੀ, ਫਲਾਂ ਦਾ ਰਸ, ਨਿੰਬੂ ਪਾਣੀ ਦਾ ਸੇਵਨ ਲਗਭਗ ਸਾਰੇ ਘਰਾਂ ਵਿੱਚ ਕੀਤਾ ਜਾਂਦਾ ਹੈ। ਅਜਿਹੇ ‘ਚ ਚੀਆ ਬੀਜ ਨੂੰ ਨਿੰਬੂ ਪਾਣੀ ‘ਚ ਮਿਲਾ ਕੇ ਪੀਣ ਨਾਲ ਸਵਾਦ ਅਤੇ ਸਿਹਤ ਦਾ ਵਧੀਆ ਸੁਮੇਲ ਹੋ ਸਕਦਾ ਹੈ। ਨਿੰਬੂ ਪਾਣੀ ਤੇ ਚੀਆ ਸੀਡਸ ’ਚ ਹਾਈ ਫਾਈਬਰ ਗੁਣ ਹੁੰਦੇ ਹਨ। ਇਹ ਸਰੀਰ ਨੂੰ ਡੀਟੌਕਸਫਾਈ ਕਰਦਾ ਹੈ ਤੇ ਸਰੀਰ ’ਚੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ’ਚ ਮਦਦ ਕਰਦਾ ਹੈ।

ਪਾਚਨ ਤੰਤਰ ਰਹੇ ਤੰਦਰੁਸਤ
ਚੀਆ ਬੀਜ ਨਿੰਬੂ ਪਾਣੀ ਪੇਟ ਲਈ ਬਹੁਤ ਵਧੀਆ ਡਰਿੰਕ ਹੈ, ਜੋ ਪੇਟ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਂਦਾ ਹੈ। ਜਿਵੇਂ ਗੈਸ, ਬਦਹਜ਼ਮੀ, ਬਲੋਟਿੰਗ ਅਤੇ ਕਬਜ਼।

ਦਿਲ ਦੀ ਸਿਹਤ ਬਣਾਈ ਰੱਖਦਾ ਹੈ
ਚੀਆ ਬੀਜਾਂ ਨੂੰ ਨਿੰਬੂ ਪਾਣੀ ਵਿੱਚ ਮਿਲਾ ਕੇ ਪੀਣ ਨਾਲ ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਨੂੰ ਕੰਟਰੋਲ ਵਿੱਚ ਰੱਖਣ ਵਿੱਚ ਮਦਦ ਮਿਲਦੀ ਹੈ। ਇਹ ਦਿਲ ਦੀ ਸਿਹਤ ਨੂੰ ਤੰਦਰੁਸਤ ਰੱਖਦਾ ਹੈ ਅਤੇ ਦਿਲ ਨਾਲ ਸਬੰਧਤ ਸਮੱਸਿਆਵਾਂ ਜਿਵੇਂ ਕਿ ਹਾਰਟ ਅਟੈਕ, ਸਟ੍ਰੋਕ ਅਤੇ ਹਾਰਟ ਫੇਲ ਹੋਣ ਦੇ ਖਤਰੇ ਤੋਂ ਬਚਦਾ ਹੈ।

ਇਮਿਊਨ ਸਿਸਟਮ ਨੂੰ ਕਰੇ ਮਜ਼ਬੂਤ
ਵਿਟਾਮਿਨ ਸੀ, ਸਿਹਤਮੰਦ ਚਰਬੀ ਅਤੇ ਐਂਟੀ-ਆਕਸੀਡੈਂਟਸ ਵਰਗੇ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਨਿੰਬੂ ਚਿਆ ਡਰਿੰਕ ਦਾ ਸੇਵਨ ਇਮਿਊਨ ਸਿਸਟਮ ਨੂੰ ਵਧਾਉਂਦਾ ਹੈ। ਇਸ ਨਾਲ ਤੁਸੀਂ ਇਨਫੈਕਸ਼ਨ ਕਾਰਨ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਕਿ ਜ਼ੁਕਾਮ, ਫਲੂ, ਬੁਖਾਰ, ਖਾਂਸੀ ਅਤੇ ਐਲਰਜੀ ਤੋਂ ਬਚ ਸਕਦੇ ਹੋ।

ਸਰੀਰ ਨੂੰ ਰੱਖੇ ਹਾਈਡਰੇਟਿਡ
ਗਰਮੀਆਂ ਵਿੱਚ ਨਿੰਬੂ ਚੀਆ ਬੀਜ ਪੀਣ ਨਾਲ ਸਰੀਰ ਵਿੱਚੋਂ ਗਵਾਏ ਪਾਣੀ ਨੂੰ ਮੁੜ ਪ੍ਰਾਪਤ ਕਰਨ ਵਿੱਚ ਮਦਦ ਮਿਲਦੀ ਹੈ। ਆਪਣੇ ਆਪ ਨੂੰ ਹਾਈਡਰੇਟ ਰੱਖਣ ਲਈ ਇਹ ਇੱਕ ਵਧੀਆ ਵਿਕਲਪ ਹੈ। ਜਿਸ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...