June 28, 2026, 12:40 am
----------- Advertisement -----------
HomeNewsHealthਸੌਂਦੇ ਸਮੇਂ ਗਲਾ ਸੁੱਕਣਾ ਇਨ੍ਹਾਂ ਗੰਭੀਰ ਬੀਮਾਰੀਆਂ ਦਾ ਹੋ ਸਕਦਾ ਸੰਕੇਤ, ਇਸ...

ਸੌਂਦੇ ਸਮੇਂ ਗਲਾ ਸੁੱਕਣਾ ਇਨ੍ਹਾਂ ਗੰਭੀਰ ਬੀਮਾਰੀਆਂ ਦਾ ਹੋ ਸਕਦਾ ਸੰਕੇਤ, ਇਸ ਤਰ੍ਹਾਂ ਕਰੋ ਬਚਾਅ

Published on

----------- Advertisement -----------

ਸੌਂਦੇ ਸਮੇਂ ਕਈ ਵਾਰ ਅਚਾਨਕ ਗਲਾ ਸੁੱਕਣ ਲੱਗਦਾ ਹੈ। ਜੇਕਰ ਤੁਸੀਂ ਕਾਫੀ ਸਮੇਂ ਤੋਂ ਪਾਣੀ ਨਹੀਂ ਪੀਤਾ ਤਾਂ ਠੀਕ ਹੈ ਪਰ ਜੇਕਰ ਇਹ ਸਮੱਸਿਆ ਰੋਜ਼ਾਨਾ ਹੋ ਰਹੀ ਹੈ ਤਾਂ ਇਹ ਬੀਮਾਰੀਆਂ ਦੀ ਨਿਸ਼ਾਨੀ ਹੋ ਸਕਦੀ ਹੈ। ਸੌਂਦੇ ਸਮੇਂ ਗਲਾ ਸੁੱਕਣਾ ਰੋਗਾਂ ਦਾ ਲੱਛਣ ਹੈ। ਇਸ ਨੂੰ ਹਲਕੇ ‘ਚ ਲੈਣਾ ਭਾਰੀ ਸਾਬਤ ਹੋ ਸਕਦਾ ਹੈ। ਸੌਂਦੇ ਸਮੇਂ ਗਲਾ ਸੁੱਕਣ ਦੇ ਕਈ ਕਾਰਨ ਹੋ ਸਕਦੇ ਹਨ। ਆਓ ਜਾਣਦੇ ਹਾਂ ਗਲਾ ਕਿਉਂ ਸੁੱਕਦਾ ਹੈ ਅਤੇ ਇਸ ਤੋਂ ਕਿਵੇਂ ਬਚੀਏ-
ਡੀਹਾਈਡਰੇਸ਼ਨ
ਕਈ ਲੋਕ ਪਾਣੀ ਘੱਟ ਪੀਂਦੇ ਹਨ, ਅਜਿਹੀ ਸਥਿਤੀ ਵਿੱਚ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਸਰੀਰ ‘ਚ ਪਾਣੀ ਦੀ ਕਮੀ ਦਾ ਮਤਲਬ ਹੈ ਕਿ ਡੀਹਾਈਡ੍ਰੇਸ਼ਨ ਕਾਰਨ ਰਾਤ ਨੂੰ ਗਲੇ ‘ਚ ਸੁੱਕਣ ਦੀ ਸਮੱਸਿਆ ਹੋ ਸਕਦੀ ਹੈ। ਘੱਟ ਪਾਣੀ ਪੀਣ ਨਾਲ ਗਲੇ ਵਿੱਚ ਦਰਦ ਅਤੇ ਖੁਸ਼ਕੀ ਹੋ ਸਕਦੀ ਹੈ ਇਸ ਤੋਂ ਬਚਣ ਲਈ ਦਿਨ ਸਮੇ ਉਚਿਤ ਮਾਤਰਾ ਚ ਪਾਣੀ ਪੀਓ।
ਸ਼ੂਗਰ
ਸ਼ੂਗਰ ਦੇ ਮਰੀਜ਼ਾਂ ਵਿੱਚ ਗਲੇ ਦੇ ਸੁੱਕਣ ਦੇ ਲੱਛਣ ਦੇਖੇ ਜਾਂਦੇ ਹਨ। ਊਰਜਾ ਦੀ ਕਮੀ ਹੁੰਦੇ ਹੀ ਗਲੇ ‘ਚ ਖੁਸ਼ਕੀ ਆਉਣ ਲੱਗਦੀ ਹੈ। ਸ਼ੂਗਰ ਲੈਵਲ ਜ਼ਿਆਦਾ ਹੋਣ ਕਾਰਨ ਗਲਾ ਸੁੱਕਣਾ ਸ਼ੁਰੂ ਹੋ ਜਾਂਦਾ ਹੈ। ਜੇਕਰ ਜ਼ਿਆਦਾ ਪਾਣੀ ਪੀਣ ਤੋਂ ਬਾਅਦ ਵੀ ਗਲਾ ਖੁਸ਼ਕ ਹੋ ਜਾਵੇ ਤਾਂ ਇਹ ਸ਼ੂਗਰ ਦਾ ਸੰਕੇਤ ਹੋ ਸਕਦਾ ਹੈ।
ਸਾਈਨਸ
ਮੂੰਹ ਖੋਲ੍ਹ ਕੇ ਸੌਣ ਨਾਲ ਗਲੇ ਵਿੱਚ ਖੁਸ਼ਕੀ ਮਹਿਸੂਸ ਹੁੰਦੀ ਹੈ।ਪਰ ਤੁਹਾਨੂੰ ਦੱਸ ਦਈਏ ਕਿ ਸਾਈਨਸ ਤੋਂ ਪੀੜਤ ਲੋਕ ਰਾਤ ਨੂੰ ਮੂੰਹ ਖੋਲ੍ਹ ਕੇ ਸਾਹ ਲੈਂਦੇ ਜਿਸ ਕਾਰਨ ਉਨ੍ਹਾਂ ਦਾ ਗਲਾ ਸੁੱਕਣ ਲਗਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...