September 20, 2026, 9:28 pm
----------- Advertisement -----------
HomeNewsHealthਸਰਦੀਆਂ ਵਿੱਚ ਜ਼ਰੂਰ ਖਾਓ ਹਰੇ ਮਟਰ, ਭਾਰ ਹੋਵੇਗਾ ਘੱਟ ਅਤੇ ਦਿਲ ਵੀ...

ਸਰਦੀਆਂ ਵਿੱਚ ਜ਼ਰੂਰ ਖਾਓ ਹਰੇ ਮਟਰ, ਭਾਰ ਹੋਵੇਗਾ ਘੱਟ ਅਤੇ ਦਿਲ ਵੀ ਰਹੇਗਾ ਤੰਦਰੁਸਤ

Published on

----------- Advertisement -----------

ਸਰਦੀਆਂ ਵਿੱਚ ਉਪਲਬਧ ਹਰੇ ਮਟਰਾਂ ਤੋਂ ਸਿਰਫ਼ ਸਬਜ਼ੀਆਂ ਹੀ ਨਹੀਂ ਬਲਕਿ ਦਾਲ, ਪਰਾਠਾ, ਕਚੋਰੀ, ਮਠਿਆਈਆਂ ਵਰਗੇ ਕਈ ਤਰ੍ਹਾਂ ਦੇ ਪਕਵਾਨ ਵੀ ਬਣਾਏ ਜਾਂਦੇ ਹਨ। ਮਟਰ ‘ਚ ਕਈ ਤਰ੍ਹਾਂ ਦੇ ਪੋਸ਼ਣ ਹੁੰਦੇ ਹਨ। ਜੋ ਸਾਡੇ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ਨੂੰ ਖਾਣ ਨਾਲ ਖੂਨ ਸਾਫ ਹੁੰਦਾ ਹੈ, ਸਾਹ, ਖਾਂਸੀ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ ਅਤੇ ਨਾਲ ਹੀ ਭੁੱਖ ਨਾ ਲੱਗਣ ਦੀ ਸਮੱਸਿਆ ਵੀ ਠੀਕ ਹੋ ਜਾਂਦੀ ਹੈ। ਇਸ ਤੋਂ ਇਲਾਵਾ, ਹਰੇ ਮਟਰ ਸ਼ੂਗਰ ਅਤੇ ਦਿਲ ਦੇ ਰੋਗੀਆਂ ਲਈ ਵੀ ਬਹੁਤ ਵਧੀਆ ਸਬਜ਼ੀ ਹੈ। ਜਾਣੋ ਇਸਦੇ ਹੋਰ ਫਾਇਦਿਆਂ ਬਾਰੇ-

ਦਿਲ ਨੂੰ ਰੱਖਦਾ ਹੈ ਸਿਹਤਮੰਦ : ਖੋਜ ਮੁਤਾਬਕ ਮਟਰ ‘ਚ ਮੌਜੂਦ ਪੋਸ਼ਕ ਤੱਤ ਦਿਲ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਕਾਰਗਰ ਹੁੰਦੇ ਹਨ। ਇਸ ਤੋਂ ਇਲਾਵਾ ਇਨ੍ਹਾਂ ‘ਚ ਖੂਨ ਨੂੰ ਸ਼ੁੱਧ ਕਰਨ ਦਾ ਗੁਣ ਵੀ ਹੁੰਦਾ ਹੈ। ਮਟਰ ਦੇ ਸੇਵਨ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖਤਰਾ ਕਾਫੀ ਹੱਦ ਤੱਕ ਘੱਟ ਹੋ ਜਾਂਦਾ ਹੈ।
ਵਧਦੀ ਹੈ ਇਮਿਊਨਿਟੀ: ਮਟਰਾਂ ਵਿੱਚ ਮੈਗਨੀਸ਼ੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਮੈਗਨੀਸ਼ੀਅਮ ਇਮਿਊਨਿਟੀ ਵਧਾਉਣ ‘ਚ ਮਦਦਗਾਰ ਹੁੰਦਾ ਹੈ। ਇਸ ਲਈ ਇਸ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।

ਕੈਂਸਰ ਤੋਂ ਬਚਾਅ : ਮਾਹਿਰਾਂ ਮੁਤਾਬਕ ਮਟਰਾਂ ‘ਚ ਮੌਜੂਦ ਐਂਟੀਆਕਸੀਡੈਂਟ ਕੈਂਸਰ ਤੋਂ ਬਚਾਉਂਦੇ ਹਨ। ਇਸ ਲਈ ਇਸ ਦਾ ਨਿਯਮਤ ਸੇਵਨ ਕਰਨ ਨਾਲ ਵੀ ਤੁਸੀਂ ਇਸ ਖਤਰਨਾਕ ਬੀਮਾਰੀ ਤੋਂ ਦੂਰ ਰਹਿੰਦੇ ਹੋ।
ਭਾਰ ਘਟਾਉਣ ‘ਚ ਮਦਦਗਾਰ : ਮਟਰ ‘ਚ ਕਾਫੀ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ। ਨਾਲ ਹੀ ਇਸ ਵਿਚ ਕੈਲੋਰੀ ਦੀ ਮਾਤਰਾ ਵੀ ਘੱਟ ਹੁੰਦੀ ਹੈ। ਇਸ ਲਈ ਇਸ ਨੂੰ ਖਾਣ ਨਾਲ ਪੇਟ ਜਲਦੀ ਭਰਦਾ ਹੈ ਅਤੇ ਭੁੱਖ ਵੀ ਜਲਦੀ ਨਹੀਂ ਲਗਦੀ। ਇਸ ਲਈ ਇਸ ਨਾਲ ਭਾਰ ਘਟਾਉਣ ਦੀ ਪ੍ਰਕਿਰਿਆ ਆਸਾਨ ਹੋ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...