July 25, 2026, 10:37 am
----------- Advertisement -----------
HomeNewsHealthਇਨ੍ਹਾਂ ਤਰੀਕਿਆਂ ਨਾਲ ਖਾਓ ਆਲੂ, ਨਹੀਂ ਵਧੇਗਾ ਮੋਟਾਪਾ

ਇਨ੍ਹਾਂ ਤਰੀਕਿਆਂ ਨਾਲ ਖਾਓ ਆਲੂ, ਨਹੀਂ ਵਧੇਗਾ ਮੋਟਾਪਾ

Published on

----------- Advertisement -----------

ਆਲੂ ਦੀ ਵਰਤੋਂ ਲਗਭਗ ਹਰ ਸਬਜ਼ੀ ਵਿੱਚ ਕੀਤੀ ਜਾਂਦੀ ਹੈ। ਆਲੂਆਂ ਵਿੱਚ ਪੋਟਾਸ਼ੀਅਮ, ਕੈਲਸ਼ੀਅਮ, ਆਇਰਨ ਅਤੇ ਫਾਸਫੋਰਸ ਵਰਗੇ ਤੱਤ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਆਲੂ ‘ਚ ਵਿਟਾਮਿਨ ਏ, ਵਿਟਾਮਿਨ ਬੀ ਅਤੇ ਵਿਟਾਮਿਨ ਸੀ ਵੀ ਹੁੰਦਾ ਹੈ, ਜੋ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਸਹੀ ਪਾਚਨ ਲਈ ਜ਼ਰੂਰੀ ਸਟਾਰਚ ਉਬਲੇ ਆਲੂਆਂ ਵਿੱਚ ਪਾਇਆ ਜਾਂਦਾ ਹੈ। ਆਲੂ ਦੇ ਸੇਵਨ ਨਾਲ ਜਲਦੀ ਊਰਜਾ ਮਿਲਦੀ ਹੈ। ਆਲੂ ਵਿੱਚ ਪ੍ਰੋਟੀਨ ਅਤੇ ਚਰਬੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਪਰ ਕਾਰਬੋਹਾਈਡ੍ਰੇਟਸ ਦੀ ਮਾਤਰਾ ਭਰਪੂਰ ਮਾਤਰਾ ਵਿੱਚ ਪਾਈ ਜਾਂਦੀ ਹੈ।ਪਰ ਜ਼ਿਆਦਾਤਰ ਲੋਕ ਜੋ ਮੋਟਾਪਾ ਘੱਟ ਕਰਨਾ ਚਾਹੁੰਦੇ ਹਨ, ਉਹ ਆਲੂ ਨੂੰ ਆਪਣੀ ਖੁਰਾਕ ਤੋਂ ਬਾਹਰ ਕਰ ਦਿੰਦੇ ਹਨ। ਪਰ ਤੁਸੀਂ ਆਲੂਆਂ ਦਾ ਸੇਵਨ ਕਰਕੇ ਵੀ ਮੋਟਾਪੇ ਤੋਂ ਬਚ ਸਕਦੇ ਹੋ।


ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਆਲੂਆਂ ਨੂੰ ਡਾਈਟ ਤੋਂ ਬਾਹਰ ਕਰਨ ਦੀ ਲੋੜ ਨਹੀਂ ਹੈ, ਸਗੋਂ ਇਸ ਦਾ ਸੇਵਨ ਸਹੀ ਤਰੀਕੇ ਨਾਲ ਕਰਨਾ ਚਾਹੀਦਾ ਹੈ। ਭਾਰ ਘਟਾਉਣ ਲਈ ਆਲੂਆਂ ਨੂੰ ਉਬਾਲ ਕੇ ਠੰਡਾ ਕਰਕੇ ਖਾਓ।ਉਬਲੇ ਹੋਏ ਆਲੂ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ।


ਇੱਕ ਵਾਰ ਵਿੱਚ 170 ਗ੍ਰਾਮ ਤੋਂ ਵੱਧ ਆਲੂ ਨਾ ਖਾਓ। ਇੰਨੇ ਆਲੂਆਂ ਤੋਂ ਤੁਹਾਨੂੰ ਸਾਰੇ ਪੋਸ਼ਕ ਤੱਤ ਮਿਲ ਜਾਂਦੇ ਹਨ ਅਤੇ ਮੋਟਾਪਾ ਨਹੀਂ ਵਧਦਾ।


ਠੰਡੇ ਉਬਲੇ ਆਲੂਆਂ ਵਿੱਚ ਪਾਇਆ ਜਾਣ ਵਾਲਾ ਸਟਾਰਚ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ ਅਤੇ ਵਾਧੂ ਚਰਬੀ ਨੂੰ ਘਟਾਉਣ ਵਿੱਚ ਮਦਦ ਕਰਦਾ ਹੈ।


ਤਲੇ ਹੋਏ ਆਲੂ ਖਾਣ ਦੀ ਬਜਾਏ ਉਬਲੇ ਆਲੂ ਦੀ ਬਣੀ ਡਿਸ਼ ਖਾਓ। ਤੁਸੀਂ ਚਾਹੋ ਤਾਂ ਆਲੂ ਨੂੰ ਭੁੰਨ ਕੇ ਜਾਂ ਬੇਕ ਕਰਕੇ ਵੀ ਖਾ ਸਕਦੇ ਹੋ।
ਆਲੂ ਦੇ ਛਿਲਕੇ ਨਾ ਉਤਾਰੋ ਸਗੋਂ ਛਿਲਕਿਆਂ ਦੇ ਸਮੇਤ ਆਲੂਆਂ ਨੂੰ ਆਪਣੀ ਖੁਰਾਕ ‘ਚ ਸ਼ਾਮਲ ਕਰੋ। ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪੀੜਤ ਲੋਕਾਂ ਲਈ ਵੀ ਆਲੂ ਦਾ ਛਿਲਕਾ ਫਾਇਦੇਮੰਦ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...