November 25, 2026, 3:46 pm
----------- Advertisement -----------
HomeNewsHealthਕੱਚਾ ਪਿਆਜ਼ ਖਾਣ ਨਾਲ ਸਿਹਤ ਨੂੰ ਮਿਲਦੇ ਨੇ ਅਨੇਕਾਂ ਲਾਭ

ਕੱਚਾ ਪਿਆਜ਼ ਖਾਣ ਨਾਲ ਸਿਹਤ ਨੂੰ ਮਿਲਦੇ ਨੇ ਅਨੇਕਾਂ ਲਾਭ

Published on

----------- Advertisement -----------

ਪਿਆਜ਼ ਦੀ ਵਰਤੋਂ ਹਰ ਸਬਜ਼ੀ ‘ਚ ਕੀਤੀ ਜਾਂਦੀ ਹੈ। ਪਿਆਜ਼ ‘ਚ ਵਿਟਾਮਿਨ ਸੀ, ਫੋਲਿਕ ਐਸਿਡ ਅਤੇ ਕੈਲਸ਼ੀਅਮ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਪਿਆਜ਼ ਹਰ ਮੌਸਮ ‘ਚ ਸਿਹਤ ਲਈ ਬਹੁਤ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਰੋਜ਼ਾਨਾ ਇੱਕ ਕੱਚਾ ਪਿਆਜ਼ ਖਾਣ ਨਾਲ ਸਿਹਤ ਸਬੰਧੀ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਕੱਚਾ ਪਿਆਜ਼ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ।

ਦਿਲ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਓ
ਪਿਆਜ਼ ਦਿਲ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇੱਕ ਪਿਆਜ਼ ਖਾਣ ਨਾਲ ਦਿਲ ਦੀਆਂ ਸਮੱਸਿਆਵਾਂ, ਕੋਲੈਸਟ੍ਰੋਲ, ਬੀਪੀ ਘੱਟ ਹੋ ਸਕਦਾ ਹੈ।

ਬਲੱਡ ਪ੍ਰੈਸ਼ਰ ਨੂੰ ਰੋਕਣ
ਪਿਆਜ਼ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਵੀ ਵਰਦਾਨ ਸਾਬਤ ਹੁੰਦਾ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ। ਇਸ ਲਈ ਰੋਜ਼ਾਨਾ ਕੱਚਾ ਪਿਆਜ਼ ਜ਼ਰੂਰ ਖਾਣਾ ਚਾਹੀਦਾ ਹੈ।

ਗਠੀਏ ਦੇ ਦਰਦ ਤੋਂ ਰਾਹਤ
ਗਠੀਆ ਦੇ ਦਰਦ ਤੋਂ ਪੀੜਤ ਲੋਕਾਂ ਲਈ ਵੀ ਪਿਆਜ਼ ਬਹੁਤ ਫ਼ਾਇਦੇਮੰਦ ਹੁੰਦਾ ਹੈ। ਸਰ੍ਹੋਂ ਦੇ ਤੇਲ ‘ਚ ਪਿਆਜ਼ ਦਾ ਰਸ ਮਿਲਾ ਕੇ ਦਰਦ ਵਾਲੀ ਥਾਂ ‘ਤੇ ਮਾਲਿਸ਼ ਕਰਨ ਨਾਲ ਬਹੁਤ ਫ਼ਾਇਦਾ ਹੁੰਦਾ ਹੈ।

ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਹੈ ਫ਼ਾਇਦੇਮੰਦ
ਕੱਚਾ ਪਿਆਜ਼ ਅੱਖਾਂ ਦੀ ਰੋਸ਼ਨੀ ਵਧਾਉਣ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਅੱਖਾਂ ਦੀ ਰੋਸ਼ਨੀ ਵਧਾਉਣ ਲਈ ਰੋਜ਼ਾਨਾ ਇੱਕ ਪਿਆਜ਼ ਖਾਣਾ ਚਾਹੀਦਾ ਹੈ। ਐਨਕ ਲਗਾਉਣ ਵਾਲੇ ਲੋਕਾਂ ਨੂੰ ਵੀ ਰੋਜ਼ਾਨਾ ਕੱਚੇ ਪਿਆਜ਼ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਐਨਕਾਂ ਜਲਦੀ ਉਤਰ ਜਾਣਗੀਆਂ।

ਗਰਮੀ ਦੀ ਸੁਰੱਖਿਆ
ਗਰਮੀਆਂ ‘ਚ ਅਕਸਰ ਹੀਟ ਸਟ੍ਰੋਕ ਦੀ ਸਮੱਸਿਆ ਹੋ ਜਾਂਦੀ ਹੈ। ਇਸ ਲਈ ਦਸਤ ਤੋਂ ਬਚਣ ਲਈ ਰੋਜ਼ਾਨਾ ਪਿਆਜ਼ ਦਾ ਸੇਵਨ ਕਰਨਾ ਚਾਹੀਦਾ ਹੈ।

ਕਬਜ਼ ਤੋਂ ਰਾਹਤ
ਪਿਆਜ਼ ‘ਚ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਕਬਜ਼ ਦੀ ਸਮੱਸਿਆ ਤੋਂ ਰਾਹਤ ਦਿੰਦੇ ਹਨ। ਇਸ ਲਈ ਰੋਜ਼ਾਨਾ ਸਲਾਦ ਦੇ ਰੂਪ ‘ਚ ਪਿਆਜ਼ ਦਾ ਸੇਵਨ ਕਰਨਾ ਚਾਹੀਦਾ ਹੈ।

ਪਿੱਤੇ ਦੀ ਪੱਥਰੀ ਤੋਂ ਛੁਟਕਾਰਾ
ਜਿਹੜੇ ਲੋਕ ਪੱਥਰੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਉਨ੍ਹਾਂ ਨੂੰ ਪਿਆਜ਼ ਦਾ ਸੇਵਨ ਕਰਨਾ ਚਾਹੀਦਾ ਹੈ। ਗਲਤ ਖਾਣ-ਪੀਣ ਕਾਰਨ ਕਿਡਨੀ ਸਟੋਨ ਦੀ ਸਮੱਸਿਆ ਹੋ ਜਾਂਦੀ ਹੁੰਦੀ ਹੈ। ਪਿਆਜ਼ ਦੇ ਰਸ ‘ਚ ਪੱਥਰੀ ਦੇ ਦਰਦ ਨਾਲ ਲੜਨ ਦੀ ਸਮਰੱਥਾ ਹੁੰਦੀ ਹੈ। ਰੋਜ਼ਾਨਾ ਖਾਲੀ ਢਿੱਡ ਪਿਆਜ਼ ਦੇ ਰਸ ਦਾ ਸੇਵਨ ਕਰਨ ਨਾਲ ਪੱਥਰੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਸ਼ੂਗਰ ਨੂੰ ਰੋਕਣ
ਪਿਆਜ਼ ਸ਼ੂਗਰ ਦੇ ਮਰੀਜ਼ਾਂ ਲਈ ਚੰਗਾ ਹੈ। ਇਸ ਨੂੰ ਰੋਜ਼ਾਨਾ ਸਲਾਦ ਦੇ ਰੂਪ ‘ਚ ਖਾਣਾ ਚਾਹੀਦਾ ਹੈ। ਇਸ ਨਾਲ ਸ਼ੂਗਰ ਲੈਵਲ ਘੱਟ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...