September 13, 2026, 3:51 am
----------- Advertisement -----------
HomeNewsHealthਮਿੱਠਾ ਖਾਣ ਦੇ ਸ਼ੋਕੀਨ ਹੋ ਸਕਦੇ ਹਨ ਇਹਨਾਂ ਬਿਮਾਰੀਆਂ ਦੇ ਸ਼ਿਕਾਰ

ਮਿੱਠਾ ਖਾਣ ਦੇ ਸ਼ੋਕੀਨ ਹੋ ਸਕਦੇ ਹਨ ਇਹਨਾਂ ਬਿਮਾਰੀਆਂ ਦੇ ਸ਼ਿਕਾਰ

Published on

----------- Advertisement -----------

ਮਿੱਠਾ ਤੁਹਾਡੇ ਚਿਹਰੇ ‘ਤੇ ਮੁਸਕਰਾਹਟ ਲਿਆ ਸਕਦਾ ਹੈ, ਪਰ ਇਹ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾਉਂਦਾ ਹੈ, ਖਾਸ ਕਰਕੇ ਖੰਡ ਦਾ ਜ਼ਿਆਦਾ ਸੇਵਨ ਸਿਹਤ ਲਈ ਨੁਕਸਾਨਦਾਇਕ ਹੈ। ਜੇਕਰ ਤੁਸੀਂ ਮਿਠਾਈਆਂ ਦੇ ਸ਼ੌਕੀਨ ਹੋ ਅਤੇ ਬਹੁਤ ਜ਼ਿਆਦਾ ਮਿੱਠੇ ਦਾ ਸੇਵਨ ਕਰਦੇ ਹੋ, ਤਾਂ ਇਹ ਤੁਹਾਡੀ ਸਿਹਤ ਲਈ ਖਤਰਨਾਕ ਹੋ ਸਕਦਾ ਹੈ। ਖੰਡ ਦੇ ਜ਼ਿਆਦਾ ਸੇਵਨ ਨਾਲ ਮੋਟਾਪਾ, ਹਾਈ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਫੈਟੀ ਲਿਵਰ, ਅਤੇ ਸਮੇਂ ਤੋਂ ਪਹਿਲਾਂ ਝੁਰੜੀਆਂ ਦੀ ਸੰਭਾਵਨਾ ਵਧ ਜਾਂਦੀ ਹੈ।
ਚੀਨੀ ਦੀ ਬਜਾਏ ਗੁੜ ਦਾ ਸੇਵਨ ਕਰਨਾ ਸਿਹਤ ਲਈ ਲਾਭਦਾਇਕ ਹੈ, ਸਭ ਤੋਂ ਪਹਿਲਾਂ ਇਹ ਜਾਣਨਾ ਜ਼ਰੂਰੀ ਹੈ ਕਿ ਗੁੜ ਅਤੇ ਚੀਨੀ ਵਿਚ ਕੀ ਅੰਤਰ ਹੈ। ਆਓ ਜਾਂਦੇ ਹਾਂ ਚੀਨੀ ਅਤੇ ਗੁੜ ਵਿੱਚ ਕੀ ਫਰਕ ਹੈ


ਗੁੜ ਵਿੱਚ ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਫਾਸਫੋਰਸ ਹੁੰਦਾ ਹੈ, ਪਰ ਚੀਨੀ ਵਿੱਚ ਅਜਿਹਾ ਕੋਈ ਗੁਣ ਨਹੀਂ ਹੁੰਦਾ, ਇਹ ਕੇਵਲ ਇੱਕ ਮਿਠਾਸ ਹੈ।

ਗੁੜ ਕੈਲਸ਼ੀਅਮ ਨੂੰ ਸੋਖਣ ਵਿੱਚ ਮਦਦ ਕਰਦਾ ਹੈ, ਜਦੋਂ ਕਿ ਚੀਨੀ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਦੇ ਸੋਖਣ ਵਿੱਚ ਦਖਲ ਦਿੰਦੀ ਹੈ।

ਗੁੜ ਵਾਤਾਵਰਣ ਪੱਖੀ ਹੈ, ਪਰ ਖੰਡ ਹਵਾ, ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਿਤ ਕਰਦਾ ਹੈ।

ਗੁੜ ਪਾਚਨ ਕਿਰਿਆ ਵਿਚ ਮਦਦ ਕਰਦਾ ਹੈ, ਕਿਉਂਕਿ ਗੁੜ ਪਾਚਨ ਕਿਰਿਆ ਵਿਚ ਖਾਰੀ ਬਣ ਜਾਂਦਾ ਹੈ, ਪਰ ਖੰਡ ਤੇਜ਼ਾਬੀ ਬਣ ਜਾਂਦੀ ਹੈ।
ਗੁੜ ਸਟ੍ਰੋਕ ਨੂੰ ਰੋਕਣ ਵਿੱਚ ਮਦਦ ਕਰ ਸਕਦਾ ਹੈ। ਇਸ ‘ਚ ਮੌਜੂਦ ਪੋਟਾਸ਼ੀਅਮ ਦਿਮਾਗ ਦੇ ਕੰਮਕਾਜ ਨੂੰ ਆਮ ਸਥਿਤੀ ‘ਚ ਰੱਖਣ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਗੁੜ ਅਸਥਮਾ ਤੋਂ ਬਚਾਉਂਦਾ ਹੈ। ਇਸ ਨਾਲ ਘਰਘਰਾਹਟ ਅਤੇ ਸਾਹ ਚੜ੍ਹਨ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲ ਸਕਦਾ ਹੈ।

ਗੁੜ ਹੀਮੋਗਲੋਬਿਨ ਵਧਾਉਂਦਾ ਹੈ। ਇਹ ਆਇਰਨ ਨਾਲ ਭਰਪੂਰ ਹੁੰਦਾ ਹੈ ਅਤੇ ਅਨੀਮੀਆ ਵਾਲੇ ਲੋਕਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...