November 4, 2026, 2:08 pm
----------- Advertisement -----------
HomeNewsHealthਸਰਵਾਈਕਲ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਬੈਠੇ ਬੈਠੇ ਕਰੋ ਇਹ ਕਸਰਤਾਂ

ਸਰਵਾਈਕਲ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਬੈਠੇ ਬੈਠੇ ਕਰੋ ਇਹ ਕਸਰਤਾਂ

Published on

----------- Advertisement -----------

ਸਰਵਾਈਕਲ ਦੇ ਕਾਰਨ ਗਰਦਨ ਵਿੱਚ ਦਰਦ ਅਤੇ ਚੱਕਰ ਆਉਣ ਦੀ ਸਮੱਸਿਆ ਹੁੰਦੀ ਹੈ।ਸਰਵਾਈਕਲ ਦਰਦ ਤੋਂ ਰਾਹਤ ਪਾਉਣ ਲਈ ਕਸਰਤ ਕਰਨੀ ਚਾਹੀਦੀ ਹੈ। ਗਰਦਨ ਦੀਆਂ ਇਹ ਕਸਰਤਾਂ ਸਰਵਾਈਕਲ ਦੇ ਲੱਛਣਾਂ ਨੂੰ ਘਟਾਉਣ ਵਿੱਚ ਮਦਦ ਕਰਦੀਆਂ ਹਨ। ਆਓ ਜਾਣਦੇ ਹਾਂ ਸਰਵਾਈਕਲ ਦੇ ਦਰਦ ਤੋਂ ਰਾਹਤ ਪਾਉਣ ਵਾਲੀਆਂ ਕਸਰਤਾਂ ਬਾਰੇ-
1 ਸਭ ਤੋਂ ਪਹਿਲਾਂ ਬਿਲਕੁਲ ਸਿੱਧਾ ਬੈਠੋ।
-ਹੁਣ ਆਪਣੀ ਠੋਡੀ ਨੂੰ ਅੱਗੇ ਕਰੋ।
-ਅਜਿਹਾ ਉਦੋਂ ਤੱਕ ਕਰੋ ਜਦੋਂ ਤੱਕ ਤੁਸੀਂ ਆਪਣੀ ਗਰਦਨ ਵਿੱਚ ਖਿੱਚ ਮਹਿਸੂਸ ਨਾ ਕਰੋ।
-5 ਸਕਿੰਟ ਲਈ ਇਸ ਸਥਿਤੀ ਵਿੱਚ ਰਹੋ ਅਤੇ ਫਿਰ ਆਪਣੇ ਸਿਰ ਨੂੰ ਆਮ ਸਥਿਤੀ ਵਿੱਚ ਲੈ ਜਾਓ।
-ਇਸ ਤੋਂ ਬਾਅਦ ਸਿਰ ਨੂੰ ਪਿੱਛੇ ਵੱਲ ਕਰਦੇ ਹੋਏ ਠੋਡੀ ਨੂੰ ਉੱਪਰ ਚੁੱਕੋ ਅਤੇ 5 ਸੈਕਿੰਡ ਤੱਕ ਰੁਕੋ।
-ਅਜਿਹਾ 5 ਵਾਰ ਕਰੋ।
2.ਕਮਰ ਸਿੱਧੀ ਕਰ ਕੇ ਬੈਠੋ ਅਤੇ ਠੋਡੀ ਨੂੰ ਹੇਠਾਂ ਲਿਆਓ।
-ਆਪਣੀ ਠੋਡੀ ਨਾਲ ਛਾਤੀ ਨੂੰ ਛੂਹਣ ਦੀ ਕੋਸ਼ਿਸ਼ ਕਰੋ।
-5 ਸਕਿੰਟ ਲਈ ਇਸ ਸਥਿਤੀ ਵਿੱਚ ਰਹੋ ਅਤੇ ਫਿਰ ਆਮ ਸਥਿਤੀ ਵਿੱਚ ਵਾਪਸ ਆ ਜਾਓ।
-ਅਜਿਹਾ ਘੱਟੋ-ਘੱਟ 5 ਵਾਰ ਕਰੋ।
3 ਸਿੱਧੇ ਬੈਠੋ ਅਤੇ ਆਪਣੀ ਗਰਦਨ ਨੂੰ ਇੱਕ ਪਾਸੇ ਵੱਲ ਝੁਕਾਓ।
ਜਦੋਂ ਤੁਹਾਡਾ ਕੰਨ ਮੋਢੇ ਨੂੰ ਛੂਹਣ ਲੱਗੇ, ਤਾਂ ਰੁਕੋ।
ਲਗਭਗ 5 ਸਕਿੰਟ ਤੱਕ ਇਸ ਸਥਿਤੀ ਵਿੱਚ ਰਹਿਣ ਤੋਂ ਬਾਅਦ, ਆਮ ਸਥਿਤੀ ਵਿੱਚ ਵਾਪਸ ਆ ਜਾਓ।
ਹੁਣ ਸਿਰ ਨੂੰ ਸਾਧਾਰਨ ਸਥਿਤੀ ਵਿੱਚ ਲੈ ਕੇ ਗਰਦਨ ਨੂੰ ਦੂਜੇ ਮੋਢੇ ਵੱਲ ਮੋੜੋ ਅਤੇ 5 ਸੈਕਿੰਡ ਤੱਕ ਉਸੇ ਸਥਿਤੀ ਵਿੱਚ ਰਹੋ।
ਅਜਿਹਾ 5 ਵਾਰ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...

CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਹੁਣ ਤੱਕ ਦਿੱਤੀਆਂ 71,777 ਸਰਕਾਰੀ ਨੌਕਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਨਵੰਬਰ ਨੂੰ ਮੋਹਾਲੀ ਵਿਖੇ ਕਰਵਾਏ...

ਲੁਧਿਆਣਾ ’ਚ ਬੁਆਏਫਰੈਂਡ ’ਤੇ ਹਮਲੇ ਤੋਂ ਦੁਖੀ ਕੁੜੀ ਨੇ ਨਿਗਲਿਆ ਜ਼ਹਿਰ, ਦੋਵੇਂ ਧਿਰਾਂ ਵੱਲੋਂ ਗੰਭੀਰ ਇਲਜ਼ਾਮ

ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਨੇੜੇ ਹਰਚਰਨ ਨਗਰ ਇਲਾਕੇ ‘ਚ ਪ੍ਰੇਮ ਸਬੰਧਾਂ ਨੂੰ ਲੈ...

ਜਥੇਦਾਰ ਗੜਗੱਜ ਨੂੰ AI ਰਾਹੀਂ ਗੁਰਬਾਣੀ ਪ੍ਰਸਾਰ ’ਤੇ ਇਤਰਾਜ਼, AI ਕੰਪਨੀਆਂ ਨਾਲ ਕਰਨਗੇ ਸੰਪਰਕ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਡਨ...