November 4, 2026, 2:29 pm
----------- Advertisement -----------
HomeNewsHealthਲਗਾਤਾਰ ਲੈਪਟਾਪ ਅਤੇ ਮੋਬਾਈਲ ਵਰਤਣ ਨਾਲ ਅੱਖਾਂ 'ਚ ਹੁੰਦਾ ਦਰਦ? ਅਪਣਾਓ ਇਹ...

ਲਗਾਤਾਰ ਲੈਪਟਾਪ ਅਤੇ ਮੋਬਾਈਲ ਵਰਤਣ ਨਾਲ ਅੱਖਾਂ ‘ਚ ਹੁੰਦਾ ਦਰਦ? ਅਪਣਾਓ ਇਹ ਘਰੇਲੂ ਨੁਸਖੇ

Published on

----------- Advertisement -----------

ਅੱਜ ਕੱਲ੍ਹ ਲੋਕ ਘੰਟਿਆਂ ਬੱਧੀ ਮੋਬਾਈਲ,ਟੀਵੀ ਜਾਂ ਲੈਪਟੋਪ ਦੀ ਵਰਤੋਂ ਕਰਦੇ ਹਨ, ਜਿਸ ਕਾਰਨ ਅੱਖਾਂ ਨੂੰ ਥਕਾਵਟ ਅਤੇ ਦਰਦ ਮਹਿਸੂਸ ਹੋਣ ਲੱਗਦਾ ਹੈ। ਇੰਨਾ ਹੀ ਨਹੀਂ, ਇਸ ਕਾਰਨ ਅੱਖਾਂ ਦਾ ਲਾਲ ਹੋਣਾ, ਜਲਨ, ਅੱਖਾਂ ਦਾ ਖੁਸ਼ਕ ਹੋਣਾ ਅਤੇ ਅੱਖਾਂ ਵਿੱਚ ਪਾਣੀ ਆਉਣਾ ਵਰਗੀਆਂ ਸਮੱਸਿਆਵਾਂ ਵਾਰ-ਵਾਰ ਹੋਣ ਲੱਗਦੀਆਂ ਹਨ। ਅਜਿਹੇ ‘ਚ ਜੇਕਰ ਤੁਸੀਂ ਵੀ ਇਸ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਅਸੀਂ ਤੁਹਾਨੂੰ ਕੁਝ ਅਜਿਹੇ ਘਰੇਲੂ ਨੁਸਖੇ ਦੱਸਾਂਗੇ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਅੱਖਾਂ ‘ਚ ਥਕਾਵਟ ਅਤੇ ਦਰਦ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ–
ਖੀਰਾ-
ਅੱਖਾਂ ਦੇ ਦਰਦ ਅਤੇ ਥਕਾਵਟ ਨੂੰ ਦੂਰ ਕਰਨ ਲਈ ਖੀਰਾ ਸਭ ਤੋਂ ਵਧੀਆ ਤਰੀਕਾ ਹੈ। ਜੀ ਹਾਂ, ਇਸਦੀ ਵਰਤੋਂ ਕਰਨ ਲਈ ਇੱਕ ਖੀਰਾ ਲਓ ਅਤੇ ਇਸਦੇ ਗੋਲ ਟੁਕੜਿਆਂ ਵਿੱਚ ਕੱਟ ਲਓ, ਹੁਣ ਇਹਨਾਂ ਟੁਕੜਿਆਂ ਨੂੰ 20 ਮਿੰਟ ਤੱਕ ਅੱਖਾਂ ਉੱਤੇ ਰੱਖੋ ਅਤੇ ਇਸ ਤਰ੍ਹਾਂ ਲੇਟ ਜਾਓ, ਤੁਹਾਨੂੰ ਅੱਖਾਂ ਦੀ ਥਕਾਵਟ ਤੋਂ ਤੁਰੰਤ ਰਾਹਤ ਮਿਲੇਗੀ।
ਬਰਫ਼
ਅੱਖਾਂ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ, ਇੱਕ ਸਾਫ਼ ਸੂਤੀ ਕੱਪੜੇ ਵਿੱਚ ਥੋੜ੍ਹੀ ਜਿਹੀ ਬਰਫ਼ ਲਪੇਟੋ ਅਤੇ ਕੁਝ ਦੇਰ ਲਈ ਆਪਣੀਆਂ ਅੱਖਾਂ ‘ਤੇ ਰੱਖੋ, ਫਿਰ ਇਸ ਨੂੰ 10 ਮਿੰਟ ਬਾਅਦ ਹਟਾ ਦਿਓ, ਅਜਿਹਾ ਕਰਨ ਨਾਲ ਤੁਹਾਨੂੰ ਥਕਾਵਟ ਅਤੇ ਅੱਖਾਂ ਦੀ ਸੋਜ ਦੀ ਹਰ ਸਮੱਸਿਆ ਤੋਂ ਰਾਹਤ ਮਿਲੇਗੀ।
ਮਸਾਜ-
ਜੇਕਰ ਤੁਸੀਂ ਲਗਾਤਾਰ ਨਿਗਾਹ ਕੰਮ ਕਰ ਰਹੇ ਹੋ ਤਾਂ ਵਿਚਕਾਰ 1-2 ਵਾਰ ਅੱਖਾਂ ਬੰਦ ਕਰੋ, ਹਥੇਲੀਆਂ ਨੂੰ ਹਲਕੇ ਦਬਾਅ ਨਾਲ ਅੱਖਾਂ ‘ਤੇ ਰੱਖੋ ਅਤੇ ਅੱਖਾਂ ਨੂੰ ਆਰਾਮ ਦਿਓ। ਇਸ ਤੋਂ ਇਲਾਵਾ ਅੱਖਾਂ ਨੂੰ ਧੂੜ, ਧੂੰਏਂ, ਧੁੱਪ ਅਤੇ ਤੇਜ਼ ਹਵਾ ਤੋਂ ਬਚਾਉਣਾ ਚਾਹੀਦਾ ਹੈ। ਅਜਿਹੇ ਮਾਹੌਲ ਵਿੱਚ ਜ਼ਿਆਦਾ ਦੇਰ ਤੱਕ ਨਾ ਰਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...

CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਹੁਣ ਤੱਕ ਦਿੱਤੀਆਂ 71,777 ਸਰਕਾਰੀ ਨੌਕਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਨਵੰਬਰ ਨੂੰ ਮੋਹਾਲੀ ਵਿਖੇ ਕਰਵਾਏ...

ਲੁਧਿਆਣਾ ’ਚ ਬੁਆਏਫਰੈਂਡ ’ਤੇ ਹਮਲੇ ਤੋਂ ਦੁਖੀ ਕੁੜੀ ਨੇ ਨਿਗਲਿਆ ਜ਼ਹਿਰ, ਦੋਵੇਂ ਧਿਰਾਂ ਵੱਲੋਂ ਗੰਭੀਰ ਇਲਜ਼ਾਮ

ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਨੇੜੇ ਹਰਚਰਨ ਨਗਰ ਇਲਾਕੇ ‘ਚ ਪ੍ਰੇਮ ਸਬੰਧਾਂ ਨੂੰ ਲੈ...

ਜਥੇਦਾਰ ਗੜਗੱਜ ਨੂੰ AI ਰਾਹੀਂ ਗੁਰਬਾਣੀ ਪ੍ਰਸਾਰ ’ਤੇ ਇਤਰਾਜ਼, AI ਕੰਪਨੀਆਂ ਨਾਲ ਕਰਨਗੇ ਸੰਪਰਕ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਡਨ...