July 24, 2026, 6:16 pm
----------- Advertisement -----------
HomeNewsHealthਦੁੱਧ 'ਚ ਇਸ ਚੀਜ਼ ਦਾ ਪਾਊਡਰ ਮਿਲਾ ਕੇ ਪੀਣ ਨਾਲ ਐਸੀਡਿਟੀ, ਬਲੱਡ...

ਦੁੱਧ ‘ਚ ਇਸ ਚੀਜ਼ ਦਾ ਪਾਊਡਰ ਮਿਲਾ ਕੇ ਪੀਣ ਨਾਲ ਐਸੀਡਿਟੀ, ਬਲੱਡ ਸ਼ੂਗਰ ਸਣੇ ਇਨ੍ਹਾਂ ਬਿਮਾਰੀਆਂ ਤੋਂ ਮਿਲੇਗਾ ਛੁਟਕਾਰਾ

Published on

----------- Advertisement -----------

ਬੱਚੇ ਹੋਣ ਜਾਂ ਬਜ਼ੁਰਗ ਹਰ ਕਿਸੇ ਨੂੰ ਦੁੱਧ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਕੁਝ ਲੋਕ ਸਾਦਾ ਦੁੱਧ ਪੀਣਾ ਪਸੰਦ ਨਹੀਂ ਕਰਦੇ ਹਨ ਅਤੇ ਇਸ ਵਿੱਚ ਕੋਈ ਚੀਜ਼ ਮਿਲਾ ਕੇ ਪੀਣਾ ਪਸੰਦ ਕਰਦੇ ਹਨ, ਜਿਵੇਂ ਬੋਰਨਵਿਟਾ, ਡਰਾਈ ਫਰੂਟ ਪਾਊਡਰ ਆਦਿ। ਹੁਣ ਤੋਂ ਤੁਸੀਂ ਇੱਕ ਹੋਰ ਚੀਜ਼ ਨੂੰ ਦੁੱਧ ਵਿੱਚ ਮਿਲਾ ਕੇ ਪੀ ਸਕਦੇ ਹੋ, ਇਸਦਾ ਨਾਮ ਹੈ ਫਲੈਕਸਸੀਡ ਪਾਊਡਰ(ਅਲਸੀ ਦਾ ਪਾਊਡਰ) ਇਸਦੇ ਅਣਗਿਣਤ ਫਾਇਦੇ ਹਨ, ਜਿਨ੍ਹਾਂ ਵਿੱਚੋਂ ਕੁਝ ਇੱਥੇ ਦੱਸੇ ਜਾ ਰਹੇ ਹਨ।
ਇਸ ਨਾਲ ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ​​ਹੋਣਗੀਆਂ ਅਤੇ ਜੋੜਾਂ ਦਾ ਦਰਦ ਵੀ ਘੱਟ ਹੋਵੇਗਾ।
ਰਾਤ ਨੂੰ ਸੌਂਣ ਤੋਂ ਪਹਿਲਾਂ ਅਲਸੀ ਦੇ ਪਾਊਡਰ ਨੂੰ ਦੁੱਧ ਵਿੱਚ ਮਿਲਾ ਕੇ ਪੀਣ ਨਾਲ ਨਸਾਂ ਦੇ ਦਰਦ ਤੋਂ ਰਾਹਤ ਮਿਲੇਗੀ
ਦੁੱਧ ਅਤੇ ਫਲੈਕਸਸੀਡ ਦੋਵਾਂ ਦਾ ਮਿਸ਼ਰਨ ਪੇਟ ਲਈ ਚੰਗਾ ਮੰਨਿਆ ਜਾਂਦਾ ਹੈ। ਇਹ ਪਾਚਨ ਸ਼ਕਤੀ ਨੂੰ ਸੁਧਾਰਦਾ ਹੈ ਅਤੇ ਮੈਟਾਬੋਲਿਜ਼ਮ ਨੂੰ ਵਧਾਉਂਦਾ ਹੈ।
ਇਸ ਦੇ ਇਸਤੇਮਾਲ ਨਾਲ ਦਸਤ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲੇਗੀ।
ਫਲੈਕਸ ਬੀਜ ਅਤੇ ਦੁੱਧ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਵੀ ਵਧੀਆ ਮੰਨੇ ਜਾਂਦੇ ਹਨ। ਹਾਲਾਂਕਿ, ਇਸ ਨੂੰ ਸ਼ੂਗਰ ਦੇ ਡਾਕਟਰ ਦੀ ਸਲਾਹ ‘ਤੇ ਹੀ ਲਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...