November 16, 2026, 9:48 am
----------- Advertisement -----------
HomeNewsHealthਅਨੀਮੀਆ ਤੋਂ ਲੈ ਕੇ ਭਾਰ ਘਟਾਉਣ ਤੱਕ, ਜਾਣੋ ਸ਼ਿਮਲਾ ਮਿਰਚ ਦੇ ਅਣਗਿਣਤ...

ਅਨੀਮੀਆ ਤੋਂ ਲੈ ਕੇ ਭਾਰ ਘਟਾਉਣ ਤੱਕ, ਜਾਣੋ ਸ਼ਿਮਲਾ ਮਿਰਚ ਦੇ ਅਣਗਿਣਤ ਫਾਇਦੇ

Published on

----------- Advertisement -----------

ਸ਼ਿਮਲਾ ਮਿਰਚ ਦੀ ਵਰਤੋਂ ਹਰ ਤਰ੍ਹਾਂ ਦੇ ਪਕਵਾਨਾਂ ‘ਚ ਕੀਤੀ ਜਾਂਦੀ ਹੈ। ਇਹ ਭੋਜਨ ਦਾ ਸੁਆਦ ਵਧਾਉਂਦਾ ਹੈ। ਲਾਲ, ਹਰੇ, ਪੀਲੇ ਰੰਗ ਵਿੱਚ ਪਾਇਆ ਜਾਣ ਵਾਲਾ ਸ਼ਿਮਲਾ ਮਿਰਚ ਤੁਹਾਡੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਵਿਟਾਮਿਨ-ਸੀ, ਵਿਟਾਮਿਨ-ਏ ਅਤੇ ਬੀਟਾ ਕੈਰੋਟੀਨ ਨਾਲ ਭਰਪੂਰ ਹੁੰਦਾ ਹੈ। ਜਿਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਤਾਂ ਆਓ ਬਿਨਾਂ ਦੇਰ ਕੀਤੇ ਜਾਣੀਏ, ਸ਼ਿਮਲਾ ਮਿਰਚ ਦੇ ਫਾਇਦੇ।

ਅਨੀਮੀਆ ਤੋਂ ਪੀੜਤ ਲੋਕਾਂ ਲਈ: ਸ਼ਿਮਲਾ ਮਿਰਚ ਵਿਚ ਆਇਰਨ ਅਤੇ ਹੋਰ ਵਿਟਾਮਿਨ ਕਾਫੀ ਮਾਤਰਾ ਵਿਚ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਸਰੀਰ ‘ਚ ਆਇਰਨ ਦੀ ਕਮੀ ਨੂੰ ਦੂਰ ਕੀਤਾ ਜਾ ਸਕਦਾ ਹੈ। ਜੇਕਰ ਤੁਹਾਨੂੰ ਅਨੀਮੀਆ ਦੀ ਸਮੱਸਿਆ ਹੈ ਤਾਂ ਖਾਣੇ ‘ਚ ਸ਼ਿਮਲਾ ਮਿਰਚ ਜ਼ਰੂਰ ਸ਼ਾਮਲ ਕਰੋ।
ਭਾਰ ਘਟਾਉਣ ‘ਚ ਮਦਦਗਾਰ : ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਸੀਂ ਭਾਰ ਘਟਾਉਣ ਵਾਲੀ ਡਾਈਟ ‘ਚ ਸ਼ਿਮਲਾ ਮਿਰਚ ਨੂੰ ਸ਼ਾਮਲ ਕਰ ਸਕਦੇ ਹੋ। ਇਸ ‘ਚ ਮੌਜੂਦ ਤੱਤ ਭਾਰ ਘਟਾਉਣ ‘ਚ ਮਦਦਗਾਰ ਹੁੰਦੇ ਹਨ।

ਅੱਖਾਂ ਲਈ ਫਾਇਦੇਮੰਦ : ਸ਼ਿਮਲਾ ਮਿਰਚ ‘ਚ ਮੌਜੂਦ ਲੂਟੀਨ ਅਤੇ ਜ਼ੈਕਸੈਂਥਿਨ ਅੱਖਾਂ ਲਈ ਫਾਇਦੇਮੰਦ ਮੰਨੇ ਜਾਂਦੇ ਹਨ। ਇਸ ਦੀ ਵਰਤੋਂ ਕਰਕੇ ਅੱਖਾਂ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ।
ਇਮਿਊਨਿਟੀ ਵਧਾਉਣ ‘ਚ ਅਸਰਦਾਰ: ਸ਼ਿਮਲਾ ਮਿਰਚ ‘ਚ ਵਿਟਾਮਿਨ-ਸੀ ਕਾਫੀ ਮਾਤਰਾ ‘ਚ ਪਾਇਆ ਜਾਂਦਾ ਹੈ। ਇਹ ਕਈ ਤਰ੍ਹਾਂ ਦੀਆਂ ਇਨਫੈਕਸ਼ਨਾਂ ਨੂੰ ਰੋਕਣ ‘ਚ ਮਦਦ ਕਰਦਾ ਹੈ। ਇਸ ਨੂੰ ਡਾਈਟ ‘ਚ ਸ਼ਾਮਲ ਕਰਕੇ ਤੁਸੀਂ ਇਮਿਊਨਿਟੀ ਵਧਾ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...