September 12, 2026, 11:38 pm
----------- Advertisement -----------
HomeNewsHealthDamage ਵਾਲਾਂ ਨੂੰ ਰਿਪੇਅਰ ਕਰਦਾ ਹੈ ਸਿਰਫ 1 ਕੱਪ ਦੁੱਧ, ਬਸ ਇਸ...

Damage ਵਾਲਾਂ ਨੂੰ ਰਿਪੇਅਰ ਕਰਦਾ ਹੈ ਸਿਰਫ 1 ਕੱਪ ਦੁੱਧ, ਬਸ ਇਸ ਤਰੀਕੇ ਨਾਲ ਕਰੋ ਇਸਤੇਮਾਲ

Published on

----------- Advertisement -----------

ਲੰਬੇ, ਸੁੰਦਰ ਅਤੇ ਚਮਕਦਾਰ ਵਾਲਾਂ ਦੀ ਹਰ ਕਿਸੇ ਦੀ ਇੱਛਾ ਹੁੰਦੀ ਹੈ। ਪਰ ਅੱਜ ਦੀ ਜੀਵਨ ਸ਼ੈਲੀ, ਖਾਣ-ਪੀਣ ਦੀਆਂ ਆਦਤਾਂ ਅਤੇ ਵਧਦੇ ਪ੍ਰਦੂਸ਼ਣ ਕਾਰਨ ਵਾਲਾਂ ਨੂੰ ਨੁਕਸਾਨ ਹੋਣ ਲੱਗਦਾ ਹੈ। ਇਸ ਲਈ ਅੱਜ ਅਸੀਂ ਤੁਹਾਡੇ ਲਈ ਦੁੱਧ ਵਾਲਾ ਹੇਅਰ ਮਾਸਕ ਲੈ ਕੇ ਆਏ ਹਾਂ। ਦੁੱਧ ਪ੍ਰੋਟੀਨ, ਵਿਟਾਮਿਨ ਅਤੇ ਖਣਿਜਾਂ ਵਰਗੇ ਸੰਪੂਰਨ ਗੁਣਾਂ ਦਾ ਭੰਡਾਰ ਹੈ। ਇਸ ਲਈ ਦੁੱਧ ਵਾਲਾਂ ਨੂੰ ਅੰਦਰੋਂ ਪੋਸ਼ਣ ਪ੍ਰਦਾਨ ਕਰਦਾ ਹੈ। ਤਾਂ ਆਓ ਜਾਣਦੇ ਹਾਂ ਦੁੱਧ ਦਾ ਮਾਸਕ ਕਿਵੇਂ ਬਣਾਉਣਾ ਹੈ.. ਲੋੜੀਂਦੀ ਸਮੱਗਰੀ
ਦੁੱਧ 1 ਕੱਪ
ਸ਼ਹਿਦ 2 ਚਮਚੇ
ਵਿਧੀ-
ਮਿਲਕ ਹੇਅਰ ਮਾਸਕ ਬਣਾਉਣ ਲਈ ਸਭ ਤੋਂ ਪਹਿਲਾਂ ਇੱਕ ਕਟੋਰਾ ਲਓ।
ਫਿਰ ਤੁਸੀਂ ਇਸ ‘ਚ 1 ਕੱਪ ਦੁੱਧ ਅਤੇ 2 ਚਮਚ ਸ਼ਹਿਦ ਮਿਲਾ ਲਓ।
ਇਸ ਤੋਂ ਬਾਅਦ ਇਨ੍ਹਾਂ ਦੋਹਾਂ ਚੀਜ਼ਾਂ ਨੂੰ ਚੰਗੀ ਤਰ੍ਹਾਂ ਮਿਲਾ ਲਓ।
ਹੁਣ ਤੁਹਾਡਾ ਦੁੱਧ ਵਾਲਾ ਹੇਅਰ ਮਾਸਕ ਤਿਆਰ ਹੈ।
ਇਸ ਤੋਂ ਬਾਅਦ ਆਪਣੇ ਵਾਲਾਂ ਦੀਆਂ ਜੜ੍ਹਾਂ ‘ਤੇ ਮਿਲਕ ਹੇਅਰ ਮਾਸਕ ਨੂੰ ਚੰਗੀ ਤਰ੍ਹਾਂ ਨਾਲ ਲਗਾਓ।
ਫਿਰ ਉਂਗਲਾਂ ਦੀ ਮਦਦ ਨਾਲ ਸਿਰ ਦੀ ਹਲਕੀ ਮਸਾਜ ਕਰੋ।
ਇਸ ਤੋਂ ਬਾਅਦ ਵਾਲਾਂ ਨੂੰ ਕਰੀਬ 5 ਮਿੰਟ ਤੱਕ ਗਰਮ ਤੌਲੀਏ ਨਾਲ ਟਰੀਟਮੈਂਟ ਦਿਓ।
ਫਿਰ ਤੁਸੀਂ ਵਾਲਾਂ ਨੂੰ ਚੰਗੀ ਤਰ੍ਹਾਂ ਧੋ ਲਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...