June 27, 2026, 9:45 pm
----------- Advertisement -----------
HomeNewsHealthਦੰਦਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਇਨ੍ਹਾਂ ਡਰਿੰਕਸ ਤੋਂ ਅੱਜ ਹੀ ਬਣਾ ਲਓ...

ਦੰਦਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਇਨ੍ਹਾਂ ਡਰਿੰਕਸ ਤੋਂ ਅੱਜ ਹੀ ਬਣਾ ਲਓ ਦੂਰੀ

Published on

----------- Advertisement -----------

ਅਸੀਂ ਜੋ ਵੀ ਖਾਂਦੇ-ਪੀਂਦੇ ਹਾਂ ਉਹ ਸਾਡੇ ਦੰਦਾਂ ਅਤੇ ਮਸੂੜਿਆਂ ਨੂੰ ਪ੍ਰਭਾਵਿਤ ਕਰਦਾ ਹੈ। ਕੁਝ ਖਾਣ ਵਾਲੀਆਂ ਚੀਜ਼ਾਂ ਦੰਦਾਂ ਨੂੰ ਮਜ਼ਬੂਤ ​​ਕਰਦੀਆਂ ਹਨ ਤਾਂ ਕੁਝ ਚੀਜ਼ਾਂ ਦੰਦਾਂ ਨੂੰ ਤੇਜ਼ੀ ਨਾਲ ਖਰਾਬ ਕਰਦੀਆਂ ਹਨ। ਆਓ ਜਾਣਦੇ ਹਾਂ ਇਨ੍ਹਾਂ ਚੀਜ਼ਾਂ ਬਾਰੇ ਜੋ ਦੰਦਾਂ ਦੀ ਖੂਬਸੂਰਤੀ ਨੂੰ ਖਰਾਬ ਕਰਨ ਦਾ ਕੰਮ ਕਰਦੀਆਂ ਹਨ-

-ਡਾਈਟ ਸੋਡੇ ਵਿੱਚ ਐਸਿਡਿਕ ਗੁਣ ਹੁੰਦੇ ਹਨ ਜੋ ਦੰਦਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ।ਇਸ ਲਈ ਕੋਸ਼ਿਸ਼ ਕਰੋ ਕਿ ਡਾਈਟ ਸੋਡਾ ਦਾ ਸੇਵਨ ਨਾ ਕਰੋ।
-ਜੇਕਰ ਤੁਸੀਂ ਵੀ ਮਿੱਠੇ ਅਤੇ ਐਸੀਡਿਟੀ ਵਾਲੇ ਡਰਿੰਕਸ ਦਾ ਸੇਵਨ ਕਰਦੇ ਹੋ ਤਾਂ ਤੁਹਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ ਇਹ ਤੁਹਾਡੇ ਦੰਦਾਂ ਅਤੇ ਮਸੂੜਿਆਂ ਨੂੰ ਖਰਾਬ ਕਰ ਸਕਦਾ ਹੈ। ਇਸ ਲਈ ਮਿੱਠੇ ਵਾਲੇ ਪੀਣ ਵਾਲੇ ਪਦਾਰਥਾਂ ਦਾ ਸੇਵਨ ਨਾ ਕਰੋ।
-ਚਾਹ ਦੇ ਸ਼ੋਕੀਨ ਲੋਕਾਂ ਦੀ ਦੇਸ਼ ‘ਚ ਕੋਈ ਕਮੀ ਨਹੀਂ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਚਾਹ ਤੁਹਾਡੇ ਦੰਦਾਂ ਲਈ ਬਹੁਤ ਹਾਨੀਕਾਰਕ ਹੈ। ਇਸ ਲਈ ਇਸ ਤੋਂ ਬਚਣਾ ਚਾਹੀਦਾ ਹੈ।
-ਅੱਜਕਲ ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਕੌਫੀ ਨਾਲ ਕਰਦੇ ਹਨ। ਪਰ ਤੁਹਾਨੂੰ ਦੱਸ ਦੇਈਏ ਕਿ ਕੌਫੀ ਤੁਹਾਡੇ ਦੰਦਾਂ ਨੂੰ ਖਰਾਬ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...