September 10, 2026, 12:04 pm
----------- Advertisement -----------
HomeNewsHealthਗਰਮੀਆਂ 'ਚ ਭਿੰਡੀ ਖਾਣ ਦੇ ਇਨ੍ਹਾਂ ਫਾਇਦਿਆਂ ਬਾਰੇ ਵੀ ਜਾਣੋ

ਗਰਮੀਆਂ ‘ਚ ਭਿੰਡੀ ਖਾਣ ਦੇ ਇਨ੍ਹਾਂ ਫਾਇਦਿਆਂ ਬਾਰੇ ਵੀ ਜਾਣੋ

Published on

----------- Advertisement -----------

ਗਰਮੀਆਂ ਚ ਆਮ ਤੌਰ ‘ਤੇ ਪੌਸ਼ਟਿਕ ਹਰੀਆਂ ਸਬਜ਼ੀਆਂ ਵਿੱਚੋਂ ਇੱਕ ਭਿੰਡੀ ਹਰ ਘਰ ਵਿੱਚ ਬਣਾਈ ਜਾਂਦੀ ਹੈ ਸੁਵਾਦ ਦੇ ਨਾਲ ਨਾਲ ਇਸ ‘ਚ ਮੌਜੂਦ ਗੁਣ ਇਸ ਨੂੰ ਕਈ ਤਰ੍ਹਾਂ ਨਾਲ ਸਾਡੇ ਲਈ ਫਾਇਦੇਮੰਦ ਬਣਾਉਂਦੇ ਹਨ। ਖੋਜ ਦਰਸਾਉਂਦੀ ਹੈ ਕਿ ਭਿੰਡੀ ਵਿੱਚ ਪ੍ਰੋਟੀਨ, ਕਾਰਬੋਹਾਈਡਰੇਟ, ਫਾਈਬਰ ਵਰਗੇ ਪੌਸ਼ਟਿਕ ਤੱਤ ਭਰਪੂਰ ਮਾਤਰਾ ‘ਚ ਹੁੰਦੇ ਹਨ, ਜਿਨ੍ਹਾਂ ਦੀ ਸਰੀਰ ਨੂੰ ਨਿਯਮਤ ਤੌਰ ‘ਤੇ ਲੋੜ ਹੁੰਦੀ ਹੈ। ਇੰਨਾ ਹੀ ਨਹੀਂ, ਭਿੰਡੀ ਵਿਚ ਵਿਟਾਮਿਨ ਸੀ, ਕੇ ਅਤੇ ਈ ਸਮੇਤ ਨਿਆਸੀਨ, ਫੋਲੇਟ, ਫਾਸਫੋਰਸ, ਮੈਗਨੀਸ਼ੀਅਮ, ਆਇਰਨ, ਮੈਂਗਨੀਜ਼ ਅਤੇ ਕੈਲਸ਼ੀਅਮ ਵੀ ਮੌਜੂਦ ਹੁੰਦੇ ਹਨ, ਜੋ ਇਸ ਨੂੰ ਸਿਹਤ ਲਈ ਵਿਸ਼ੇਸ਼ ਤੌਰ ‘ਤੇ ਫਾਇਦੇਮੰਦ ਬਣਾਉਂਦੇ ਹਨ। ਆਓ ਜਾਣਦੇ ਹਾਂ ਭਿੰਡੀ ਖਾਣ ਦੇ ਹੋਰ ਫਾਇਦਿਆਂ ਬਾਰੇ


ਭਿੰਡੀ ਵਿੱਚ ਮੌਜੂਦ ਵਿਟਾਮਿਨ-ਸੀ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਵਿੱਚ ਮਦਦ ਕਰ ਸਕਦਾ ਹੈ।


ਵਿਟਾਮਿਨ ਏ, ਬੀ ਅਤੇ ਸੀ ਨਾਲ ਭਰਪੂਰ ਹੋਣ ਕਾਰਨ ਭਿੰਡੀ ਗਰਭਵਤੀ ਔਰਤਾਂ ਲਈ ਵੀ ਚੰਗੀ ਹੁੰਦੀ ਹੈ।


ਇਸ ਵਿੱਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ, ਜਿਸ ਨਾਲ ਭਾਰ ਵਧਣ ਦਾ ਖ਼ਤਰਾ ਘੱਟ ਹੁੰਦਾ ਹੈ।


ਭਿੰਡੀ ‘ਚ ਮੌਜੂਦ ਵਿਟਾਮਿਨ-ਕੇ ਹੱਡੀਆਂ ਨੂੰ ਸਿਹਤਮੰਦ ਰੱਖਣ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਨੂੰ ਦੂਰ ਕਰਨ ‘ਚ ਮਦਦਗਾਰ ਹੈ।


ਭਿੰਡੀ ਦਾ ਸੇਵਨ ਉਨ੍ਹਾਂ ਲੋਕਾਂ ਲਈ ਵੀ ਵਿਸ਼ੇਸ਼ ਤੌਰ ‘ਤੇ ਫਾਇਦੇਮੰਦ ਮੰਨਿਆ ਜਾਂਦਾ ਹੈ ਜੋ ਅਨੀਮੀਆ ਤੋਂ ਪੀੜਤ ਹਨ।
ਭਿੰਡੀ ਦੇ ਬੀਜ ਦੇ ਐਬਸਟਰੈਕਟ ਵਿੱਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ ਜੋ ਤਣਾਅ ਘਟਾਉਣ ਵਿੱਚ ਮਦਦ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...