August 25, 2026, 6:41 pm
----------- Advertisement -----------
HomeNewsHealthਆਲੂ ਹੀ ਨਹੀਂ ਇਸ ਦੇ ਛਿਲਕਿਆਂ 'ਚ ਵੀ ਛੁਪਿਆ ਹੋਇਆ ਹੈ ਸਿਹਤ...

ਆਲੂ ਹੀ ਨਹੀਂ ਇਸ ਦੇ ਛਿਲਕਿਆਂ ‘ਚ ਵੀ ਛੁਪਿਆ ਹੋਇਆ ਹੈ ਸਿਹਤ ਦਾ ਖਜ਼ਾਨਾ, ਜਾਣੋ ਫ਼ਾਇਦਿਆਂ ਬਾਰੇ

Published on

----------- Advertisement -----------

ਆਲੂ ਦੀ ਵਰਤੋਂ ਹਰ ਘਰ ‘ਚ ਕੀਤੀ ਜਾਂਦੀ ਹੈ। ਜ਼ਿਆਦਾਤਰ ਲੋਕ ਆਲੂ ਦੇ ਛਿਲਕਿਆਂ ਨੂੰ ਸੁੱਟ ਦਿੰਦੇ ਹਨ ਪਰ ਤੁਸੀਂ ਨਹੀਂ ਜਾਣਦੇ ਕਿ ਆਲੂ ਤੋਂ ਜ਼ਿਆਦਾ ਗੁਣਕਾਰੀ ਇਸ ਦਾ ਛਿਲਕਾ ਹੈ। ਆਲੂ ਦੇ ਛਿਲਕੇ ‘ਚ ਇਸ ਤਰ੍ਹਾਂ ਦੇ ਬਹੁਤ ਸਾਰੇ ਤੱਤ ਹੁੰਦੇ ਹਨ ਜੋ ਸਿਹਤ ਦੇ ਲਈ ਬਹੁਤ ਲਾਭਦਾਇਕ ਹੁੰਦੇ ਹਨ। ਆਓ ਜਾਣਦੇ ਹਾਂ ਆਲੂ ਦੇ ਛਿਲਕੇ ਦੇ ਲਾਭ:-

ਕੋਲੈਸਟ੍ਰੋਲ ਨੂੰ ਘੱਟ ਕਰੇ
ਸਰੀਰ ‘ਚ ਕੋਲੈਸਟ੍ਰੋਲ ਦੇ ਵੱਧਣ ਕਾਰਨ ਦਿਲ ਦੀਆਂ ਬੀਮਾਰੀਆਂ ਹੋਣ ਦਾ ਖਤਰਾ ਵੱਧ ਜਾਂਦਾ ਹੈ। ਆਲੂ ਦੇ ਛਿਲਕੇ ‘ਚ ਉੱਚਿਤ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ ਜੋ ਕਿ ਸਰੀਰ ‘ਚ ਕੋਲੈਸਟ੍ਰੋਲ ਦੀ ਮਾਤਰਾ ਨੂੰ ਨਿਯਮਿਤ ਰੱਖਦਾ ਹੈ।

ਚਮੜੀ ਦੇ ਜਲਣ ‘ਤੇ ਇਸ ਦੀ ਵਰਤੋਂ ਕਰੋ
ਚਮੜੀ ਦੇ ਜਲਣ ‘ਤੇ ਆਲੂ ਦੇ ਛਿਲਕੇ ਲਗਾਓ। ਇਸ ਨਾਲ ਦਰਦ ‘ਚ ਬਹੁਤ ਅਰਾਮ ਮਿਲੇਗਾ।

ਇਮਯੂਨਿਟੀ ਨੂੰ ਵਧਾਏ
ਆਲੂ ਦੇ ਛਿਲਕੇ ‘ਚ ਜ਼ਿਆਦਾ ਮਾਤਰਾ ‘ਚ ਵਿਟਾਮਿਨ ‘ਸੀ’ ਪਾਇਆ ਜਾਂਦਾ ਹੈ ਜੋ ਸਰੀਰ ਦੀ ਇਮਯੂਨਿਟੀ ਨੂੰ ਵਧਾਉਦਾ ਹੈ। ਇਸ ਤੋਂ ਇਲਾਵਾ ਵੀ ਇਸ ‘ਚ ਮੌਜੂਦ ਤੱਤ ਇਮਯੂਨਿਟੀ ਵਧਾਉਣ ‘ਚ ਮਦਦਗਾਰ ਹੁੰਦੇ ਹਨ।

ਭਾਰ ਘੱਟ ਕਰਨ ‘ਚ ਮਦਦਗਾਰ
ਉਝ ਤਾਂ ਆਲੂ ਖਾਣ ਨਾਲ ਭਾਰ ਵੱਧਦਾ ਹੈ ਪਰ ਇਸਨੂੰ ਛਿਲਕੇ ਸਮੇਤ ਖਾਣ ਨਾਲ ਭਾਰ ਘੱਟਦਾ ਹੈ।

ਕੈਂਸਰ ਤੋਂ ਕਰੇ ਬਚਾਅ
ਇਸ ਦੇ ਛਿਲਕੇ ‘ਚ ਫਾਇਟੋਕੇਮੀਕਲ ਹੁੰਦਾ ਹੈ ਜੋ ਕਿ ਕੈਂਸਰ ਤੋਂ ਬਚਾਉਦਾ ਹੈ। ਇਸ ਤੋਂ ਇਲਾਵਾ ਇਸ ‘ਚ ਮੌਜੂਦ ਐਸਿਡ ਕੈਂਸਰ ਵਰਗੀ ਬੀਮਾਰੀ ਤੋਂ ਦੂਰ ਰੱਖਣ ‘ਚ ਮਦਦਗਾਰ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...