September 13, 2026, 2:16 am
----------- Advertisement -----------
HomeNewsHealthਕੇਲੇ ਦੇ ਨਾਲ ਇਸ ਫਲ ਨੂੰ ਖਾਣਾ ਸਿਹਤ ਲਈ ਹੈ ਖਤਰਨਾਕ !...

ਕੇਲੇ ਦੇ ਨਾਲ ਇਸ ਫਲ ਨੂੰ ਖਾਣਾ ਸਿਹਤ ਲਈ ਹੈ ਖਤਰਨਾਕ ! ਭੁੱਲ ਕੇ ਵੀ ਨਾ ਕਰ ਬੈਠਣਾ ਇਹ ਗਲਤੀ

Published on

----------- Advertisement -----------

ਕੇਲਾ ਇਕ ਬਹੁਤ ਹੀ ਪੌਸ਼ਟਿਕ ਅਤੇ ਸਿਹਤਮੰਦ ਫਲ ਮੰਨਿਆ ਜਾਂਦਾ ਹੈ ਕਿਉਂਕਿ ਇਸ ਦੇ ਸਿਹਤ ਲਈ ਕਈ ਫਾਇਦੇ ਹੋ ਸਕਦੇ ਹਨ ਪਰ ਹਰ ਫਲ ਦੀ ਤਾਸੀਰ ਵੱਖਰੀ ਹੁੰਦੀ ਹੈ। ਇਹੀ ਕਾਰਨ ਹੈ ਕਿ ਜੇਕਰ ਦੋ ਵੱਖ-ਵੱਖ ਤਾਸੀਰ ਦੇ ਫਲ ਇੱਕੋ ਸਮੇਂ ਖਾ ਲਏ ਜਾਣ ਤਾਂ ਨੁਕਸਾਨ ਹੋਣਾ ਤੈਅ ਹੈ। ਆਓ ਜਾਣਦੇ ਹਾਂ ਕੇਲੇ ਦੇ ਨਾਲ ਕਿਹੜੇ ਫਲ ਨਹੀਂ ਖਾਣੇ ਚਾਹੀਦੇ।
ਕੇਲਾ ਜਿੱਥੇ ਦਿਲ ਅਤੇ ਪੇਟ ਲਈ ਫਾਇਦੇਮੰਦ ਹੁੰਦਾ ਹੈ, ਉੱਥੇ ਹੀ ਪਪੀਤਾ ਖਾਣ ਨਾਲ ਵੀ ਪਾਚਨ ਕਿਰਿਆ ਠੀਕ ਹੁੰਦੀ ਹੈ ਅਤੇ ਕੋਲੈਸਟ੍ਰੋਲ ਘੱਟ ਹੁੰਦਾ ਹੈ। ਪਰ ਸਿਹਤ ਮਾਹਿਰਾਂ ਅਨੁਸਾਰ ਦੋਵਾਂ ਫਲਾਂ ਦੇ ਪ੍ਰਭਾਵ ਵੱਖ-ਵੱਖ ਹਨ। ਜਿਸ ਕਾਰਨ ਆਯੁਰਵੇਦ ਵਿੱਚ ਇਨ੍ਹਾਂ ਦੇ ਇਕੱਠੇ ਸੇਵਨ ਦੀ ਮਨਾਹੀ ਕੀਤੀ ਗਈ ਹੈ। ਕਿਉਕਿ ਕੇਲੇ ਵਿੱਚ ਇੱਕ ਠੰਡਾ ਪ੍ਰਭਾਵ ਹੁੰਦਾ ਹੈ, ਤਾਂ ਪਪੀਤੇ ਵਿੱਚ ਇੱਕ ਗਰਮ ਪ੍ਰਭਾਵ ਹੁੰਦਾ ਹੈ। ਜਿਸ ਕਾਰਨ ਖਰਾਬ ਪਾਚਨ, ਬਦਹਜ਼ਮੀ, ਉਲਟੀ, ਸਿਰਦਰਦ, ਜੀਅ ਕੱਚਾ ਹੋਣਾ, ਗੈਸ, ਐਲਰਜੀ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
ਕਈ ਖੋਜਾਂ ਅਨੁਸਾਰ ਅਸਥਮਾ ਜਾਂ ਸਾਹ ਦੀਆਂ ਹੋਰ ਸਮੱਸਿਆਵਾਂ ਤੋਂ ਪੀੜਤ ਮਰੀਜ਼ਾਂ ਨੂੰ ਪਪੀਤਾ ਖਾਣ ਤੋਂ ਬਾਅਦ ਐਲਰਜੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ ਮੁਹਾਸੇ ਅਤੇ ਖਾਰਸ਼ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਇਸ ਲਈ ਪਪੀਤੇ ਦਾ ਸੇਵਨ ਕਰਨ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...